Breaking News
Home / Punjab / ਦਰਬਾਰ ਸਾਹਿਬ ਤੋਂ ਬਾਅਦ ਹੁਣ ਏਥੇ ਹੋਈ ਬੇਅਦਬੀ ਦੀ ਕੋਸ਼ਿਸ਼-ਹਰ ਪਾਸੇ ਮੱਚੀ ਖਲਬਲੀ

ਦਰਬਾਰ ਸਾਹਿਬ ਤੋਂ ਬਾਅਦ ਹੁਣ ਏਥੇ ਹੋਈ ਬੇਅਦਬੀ ਦੀ ਕੋਸ਼ਿਸ਼-ਹਰ ਪਾਸੇ ਮੱਚੀ ਖਲਬਲੀ

ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ ਇੱਕ ਵਾਰ ਫਿਰ ਤੋਂ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਪਟਿਆਲਾ ਦੇ ਸ੍ਰੀ ਕਾਲੀ ਮਾਤਾ ਮੰਦਰ ‘ਚ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ ਹੈ।ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ ਸੀ।ਹੁਣ ਪਟਿਆਲਾ ਦੇ ਮੰਦਰ ਵਿੱਚ ਇਸ ਘਟਨਾ ਤੋਂ ਬਾਅਦ ਮਾਹੌਲ ਇੱਕ ਵਾਰ ਫਿਰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।

ਇਸ ਘਟਨਾ ‘ਤੇ ਦੁੱਖ ਪ੍ਰਗਟਾਉਂਦੇ ਹੋਏ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ, “ਪੰਜਾਬ ਦਾ ਮਾਹੌਲ ਖਰਾਬ ਕਰਨ ਦੀਆਂ ਸਾਜ਼ਿਸ਼ਾਂ ਲਗਾਤਾਰ ਜਾਰੀ ਹਨ।ਪਟਿਆਲਾ ਦੇ ਸ਼੍ਰੀ ਕਾਲੀ ਮਾਤਾ ਮੰਦਰ ਦੀ ਬੇਅਦਬੀ ਦੀ ਕੋਸ਼ਿਸ਼ ਅਤਿ ਨਿੰਦਣਯੋਗ ਹੈ। ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਕੁਝ ਦਿਨ ਪਹਿਲਾਂ ਹਰਿਮੰਦਰ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਬੇਅਦਬੀ ਦੀਆਂ ਘਟਨਾਵਾਂ ਪਿੱਛੇ ਸਾਜ਼ਿਸ਼ ਰਚਣ ਵਾਲਿਆਂ ਦਾ ਚਿਹਰਾ ਨੰਗਾ ਕੀਤਾ ਜਾਵੇ ਅਤੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ।”

ਭਗਵੰਤ ਮਾਨ ਨੇ ਟਵੀਟ ਕਰ ਕਿਹਾ, “ਪਹਿਲਾਂ ਦਰਬਾਰ ਸਾਹਿਬ ਅਤੇ ਹੁਣ ਪਟਿਆਲਾ ਦੇ ਕਾਲੀ ਮਾਤਾ ਮੰਦਰ ‘ਚ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ ਹੈ, ਜੋ ਕਿ ਬਹੁਤ ਹੀ ਨਿਦਣਯੋਗ ਘਟਨਾ ਹੈ, ਕੁਝ ਲੋਕ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਵਿਗਾੜਨਾ ਚਾਹੁੰਦੇ ਹਨ, ਘਟਨਾ ‘ਚ ਸ਼ਾਮਿਲ ਦੋਸ਼ੀਆਂ ਨੂੰ ਸਖ਼ਤ ਮਿਸਾਲੀ ਸਜ਼ਾ ਮਿਲੇ ਤਾਂ ਜੋ ਅੱਗੇ ਤੋਂ ਅਜਿਹੀ ਹਰਕ਼ਤ ਕਰਨ ਦੀ ਕੋਈ ਹਿੰਮਤ ਨਾ ਕਰ ਸਕੇ।”

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Strongly condemn sacrilege at Kali Mata mandir, Patiala. We feared & warned against conspiracy by forces from outside Punjab to spread communal hatred among Hindus and Sikhs shrines. Worst fears coming true. Let’s all stay united against them to preserve peace & communal harmony. pic.twitter.com/MgONVQ37jm

— Sukhbir Singh Badal (@officeofssbadal) January 24, 2022

ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ ਇੱਕ ਵਾਰ ਫਿਰ ਤੋਂ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਪਟਿਆਲਾ ਦੇ ਸ੍ਰੀ ਕਾਲੀ ਮਾਤਾ ਮੰਦਰ ‘ਚ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ ਹੈ।ਇਸ …

Leave a Reply

Your email address will not be published. Required fields are marked *