ਸ਼ਹਿਰ ‘ਚ ਕੋਰੋਨਾ ਦਾ ਕਹਿਰ ਵੱਧਦਾ ਹੀ ਜਾ ਰਿਹਾ ਹੈ। ਇਸ ਦੌਰਾਨ ਜਿਥੇ ਰੋਜ਼ਾਨਾ ਵੱਡੀ ਗਿਣਤੀ ‘ਚ ਕੋਰੋਨਾ ਦੇ ਮਰੀਜ਼ਾਂ ‘ਚ ਵਾਧਾ ਹੋ ਰਿਹਾ ਹੈ, ਉਥੇ ਹੀ ਕੋਰੋਨਾ ਕਾਰਨ ਮੌਤਾਂ ਹੋਣ ਦਾ ਸਿਲਸਿਲਾ ਵੀ ਜਾਰੀ ਹੈ। ਜ਼ਿਲੇ ‘ਚ ਅੱਜ ਦੇਰ ਰਾਤ ਕੋਰੋਨਾ ਕਾਰਨ ਇਕ 28 ਸਾਲਾਂ ਲੜਕੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਮੁਤਾਬਕ ਗੁਰੂ ਨਾਨਕਪੁਰਾ ਦੀ ਰਹਿਣ ਵਾਲੀ 28 ਸਾਲਾਂ ਲੜਕੀ ਆਸ਼ੂ ਦੀ ਸੋਮਵਾਰ ਦੇਰ ਰਾਤ ਕੋਰੋਨਾ ਕਾਰਨ ਮੌਤ ਹੋ ਗਈ, ਜੋ ਕਿ ਪਟੇਲ ਹਸਪਤਾਲ ‘ਚ ਇਲਾਜ ਅਧੀਨ ਸੀ।
ਉਥੇ ਹੀ ਦੋ ਦਿਨ ਪਹਿਲਾਂ ਪਿੰਡ ਫੂਲਪੁਰ ਦੀ ਰਹਿਣ ਵਾਲੀ 64 ਸਾਲਾਂ ਬਜ਼ੁਰਗ ਮਹਿਲਾ ਰਾਮ ਪਿਆਰੀ ਦੀ ਮੌਤ ਹੋ ਗਈ ਸੀ, ਜਿਸ ਦੀ ਰਿਪੋਰਟ ਅੱਜ ਕੋਰੋਨਾ ਪਾਜ਼ੇਟਿਵ ਮਿਲੀ ਹੈ। ਇਸ ਦੇ ਨਾਲ ਹੀ ਜ਼ਿਲੇ ‘ਚ ਹੁਣ ਤਕ ਕੋਰੋਨਾ ਨਾਲ 17 ਲੋਕਾਂ ਦੀ ਮੌਤ ਹੋ ਚੁਕੀ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |
ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: jagbani
The post ਦਿਨ ਚੜ੍ਹਦਿਆਂ ਹੀ ਪੰਜਾਬ ਵਿਚ ਕਰੋਨਾ ਨਾਲ ਹੋਈ ਇੱਕ ਹੋਰ ਮੌਤ-ਦੇਖੋ ਪੂਰੀ ਖ਼ਬਰ appeared first on Sanjhi Sath.
ਸ਼ਹਿਰ ‘ਚ ਕੋਰੋਨਾ ਦਾ ਕਹਿਰ ਵੱਧਦਾ ਹੀ ਜਾ ਰਿਹਾ ਹੈ। ਇਸ ਦੌਰਾਨ ਜਿਥੇ ਰੋਜ਼ਾਨਾ ਵੱਡੀ ਗਿਣਤੀ ‘ਚ ਕੋਰੋਨਾ ਦੇ ਮਰੀਜ਼ਾਂ ‘ਚ ਵਾਧਾ ਹੋ ਰਿਹਾ ਹੈ, ਉਥੇ ਹੀ ਕੋਰੋਨਾ ਕਾਰਨ ਮੌਤਾਂ …
The post ਦਿਨ ਚੜ੍ਹਦਿਆਂ ਹੀ ਪੰਜਾਬ ਵਿਚ ਕਰੋਨਾ ਨਾਲ ਹੋਈ ਇੱਕ ਹੋਰ ਮੌਤ-ਦੇਖੋ ਪੂਰੀ ਖ਼ਬਰ appeared first on Sanjhi Sath.