ਪਿੱਛਲੇ ਕੁੱਝ ਦਿਨਾਂ ਤੋਂ ਚੱਲ ਰਿਹਾ ਦਿਲਰੋਜ਼ ਨਾਮ ਦੀ 2 ਸਾਲਾ ਬੱਚੀ ਦਾ ਮਾਮਲਾ ਅਜੇ ਠੰਡਾ ਨਹੀਂ ਹੋਇਆ ਕਿ ਹੁਣ ਫਿਰ ਪੰਜਾਬ ਦੇ ਵਿਚ 6 ਸਾਲਾ ਬੱਚੀ ਨੂੰ ਅਗਵਾ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ |ਜੀ ਹਾਂ ਕੁੱਝ ਦਿਨ ਪਹਿਲਾਂ 6 ਸਾਲਾਂ ਦੀ ਬੱਚੀ ਘਰੋਂ ਲਾਪਤਾ ਸੀ ਜਿਸਦੀ ਭਾਲ ਵਿਚ ਪਰਿਵਾਰ ਲੱਗਿਆ ਹੋਇਆ ਸੀ ਤੇ ਉਸਦੀ ਭਾਲ ਕੀਤੀ ਜਾ ਰਹੀ ਸੀ |
ਪਰ 6 ਸਾਲਾਂ ਬੱਚੀ ਨੂੰ ਮਾਰ ਕੇ ਰੇਤੇ ਦੇ ਢੇਰ ਵਿਚ ਦੱਬ ਦਿੱਤਾ ਗਿਆ ਜੋ ਕਿ ਬਹੁਤ ਹੀ ਸ਼ਰਮਨਾਕ ਘਟਨਾਂ ਹੈ ਤੇ ਸੋਚ ਕੇ ਵੀ ਹੈਰਾਨੀ ਹੁੰਦੀ ਹੈ ਕਿ ਕੋਈ ਏਨੀਂ ਬੇਰਹਿਮੀ ਇੱਕ ਬੱਚੀ ਦੇ ਨਾਲ ਕਿਵੇਂ ਕਰ ਸਕਦਾ ਹੈ | ਪੂਰੇ ਪੰਜਾਬ ਵਿਚ ਇਸ ਘਟਨਾਂ ਦੀ ਨਿੰਦਿਆ ਕੀਤੀ ਜਾ ਰਹੀ ਹੈ ਤੇ ਪਰਿਵਾਰ ਦਾ ਏਸ ਸਮੇਂ ਰੋ ਰੋ ਕੇ ਬੁਰਾ ਹਾਲ ਹੈ |
ਅਜੇ ਇਸ ਮਾਮਲੇ ਵਿਚ ਦੋਸ਼ੀ ਨਹੀਂ ਲੱਭ ਸਕੇ ਪਰ ਦੋਸ਼ੀਆਂ ਦੀ ਭਾਲ ਲਗਾਤਾਰ ਜਾਰੀ ਹੈ |ਇਸ ਘਟਨਾਂ ਨੂੰ ਸੁਣ ਕੇ ਵੀ ਹੈਰਾਨੀ ਹੁੰਦੀ ਹੈ ਕਿ ਕੋਈ ਇੰਝ ਕਿਵੇਂ ਕਰ ਸਕਦਾ ਹੈ |ਪਰਿਵਾਰ ਵੱਲੋਂ ਦੋਸ਼ੀਆਂ ਖਿਲਾਫ਼ ਸਖਤ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ ਕਿ ਉਹਨਾਂ ਨੂੰ ਜਲਦ ਤੋਂ ਜਲਦ ਲੱਭ ਕੇ ਉਹਨਾਂ ਦੀ ਬੱਚੀ ਤਰਾਂ ਬੇਰਹਿਮੀ ਨਾਲ ਸਜਾ ਦਿੱਤੀ ਜਾਵੇ |
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪਿੱਛਲੇ ਕੁੱਝ ਦਿਨਾਂ ਤੋਂ ਚੱਲ ਰਿਹਾ ਦਿਲਰੋਜ਼ ਨਾਮ ਦੀ 2 ਸਾਲਾ ਬੱਚੀ ਦਾ ਮਾਮਲਾ ਅਜੇ ਠੰਡਾ ਨਹੀਂ ਹੋਇਆ ਕਿ ਹੁਣ ਫਿਰ ਪੰਜਾਬ ਦੇ ਵਿਚ 6 ਸਾਲਾ ਬੱਚੀ ਨੂੰ ਅਗਵਾ ਕਰਕੇ …
Wosm News Punjab Latest News