Breaking News
Home / Punjab / ਦਿੱਲੀ ਤੋਂ ਪਰਤ ਰਹੇ ਕਿਸਾਨਾਂ ਨੇ ਹੁਣੇ ਰਸਤੇ ਚ’ ਵਾਪਰਿਆ ਕਹਿਰ ਹੋਈਆਂ ਮੌਤਾਂ ਤੇ ਛਾਇਆ ਸੋਗ-ਦੇਖੋ ਤਾਜ਼ਾ ਖ਼ਬਰ

ਦਿੱਲੀ ਤੋਂ ਪਰਤ ਰਹੇ ਕਿਸਾਨਾਂ ਨੇ ਹੁਣੇ ਰਸਤੇ ਚ’ ਵਾਪਰਿਆ ਕਹਿਰ ਹੋਈਆਂ ਮੌਤਾਂ ਤੇ ਛਾਇਆ ਸੋਗ-ਦੇਖੋ ਤਾਜ਼ਾ ਖ਼ਬਰ

ਦਿੱਲੀ ਅੰਦੋਲਨ ਤੋਂ ਵਾਪਸ ਪਰਤ ਰਹੇ ਕਿਸਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਮੌਤ ਤੋਂ ਬਾਅਦ ਕਿਸਾਨਾਂ ਨੇ ਮ੍ਰਿਤਕ ਕਿਸਾਨ ਦੀ ਲਾਸ਼ ਨੂੰ ਰਾਜ ਸਭਾ ਸੰਸਦ ਮੈਂਬਰ ਸ਼ਵੇਤ ਮਲਿਕ ਦੇ ਘਰ ਦੇ ਬਾਹਰ ਧਰਨੇ ਵਿੱਚ ਰੱਖਿਆ। ਮ੍ਰਿਤਕ ਕਿਸਾਨ ਬਲਬੀਰ ਸਿੰਘ ਰਾਜਾਸਾਂਸੀ, ਅੰਮ੍ਰਿਤਸਰ ਦਾ ਰਹਿਣ ਵਾਲਾ ਹੈ।

ਮ੍ਰਿਤਕ ਕਿਸਾਨ ਟਰੱਕ ਵਿਚ ਬੈਠ ਕੇ ਘਰ ਪਰਤ ਰਿਹਾ ਸੀ ਤੇ 15 ਜਨਵਰੀ ਨੂੰ ਕਿਸਾਨ ਦੇ ਲੜਕੇ ਦਾ ਵਿਆਹ ਹੋਣਾ ਸੀ। ਉਹ ਘਰ ਵਿਆਹ ਦੀਆਂ ਤਿਆਰੀਆਂ ਲਈ ਆ ਰਿਹਾ ਸੀ। ਜਿਵੇਂ ਹੀ ਉਹ ਟਾਂਗਰਾ ਨੇੜੇ ਟਰੱਕ ਤੋਂ ਹੇਠਾਂ ਉਤਰਿਆ ਤਾਂ ਪਿੱਛੇ ਤੋਂ ਆ ਰਹੀ ਇਕ ਤੇਜ਼ ਰਫਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ।

ਹੁਣ ਕਿਸਾਨ ਜੱਥੇਬੰਦੀਆਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਲਈ ਸਰਕਾਰੀ ਨੌਕਰੀ ਦੀ ਮੰਗ ਵੀ ਕਰ ਰਹੀਆਂ ਹਨ।ਉਸ ਦੀ ਲਾਸ਼ ਨੂੰ ਰਾਜ ਸਭਾ ਮੈਂਬਰ ਮਲਿਕ ਦੇ ਘਰ ਦੇ ਬਾਹਰ ਚੱਲ ਰਹੇ ਕਿਸਾਨਾਂ ਦੇ ਧਰਨੇ ਵਿੱਚ ਰੱਖਿਆ ਗਿਆ ਹੈ। ਸਰਕਾਰ ਨੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਗੱਲ ਕਹੀ ਹੈ, ਜਿਸ ਤੋਂ ਬਾਅਦ ਉਸ ਦੀ ਮ੍ਰਿਤਕ ਦੇਹ ਨੂੰ ਹੁਣ ਉਸ ਦੇ ਪਿੰਡ ਲਿਜਾਇਆ ਜਾਵੇਗਾ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

The post ਦਿੱਲੀ ਤੋਂ ਪਰਤ ਰਹੇ ਕਿਸਾਨਾਂ ਨੇ ਹੁਣੇ ਰਸਤੇ ਚ’ ਵਾਪਰਿਆ ਕਹਿਰ ਹੋਈਆਂ ਮੌਤਾਂ ਤੇ ਛਾਇਆ ਸੋਗ-ਦੇਖੋ ਤਾਜ਼ਾ ਖ਼ਬਰ appeared first on Sanjhi Sath.

ਦਿੱਲੀ ਅੰਦੋਲਨ ਤੋਂ ਵਾਪਸ ਪਰਤ ਰਹੇ ਕਿਸਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਮੌਤ ਤੋਂ ਬਾਅਦ ਕਿਸਾਨਾਂ ਨੇ ਮ੍ਰਿਤਕ ਕਿਸਾਨ ਦੀ ਲਾਸ਼ ਨੂੰ ਰਾਜ ਸਭਾ ਸੰਸਦ ਮੈਂਬਰ ਸ਼ਵੇਤ …
The post ਦਿੱਲੀ ਤੋਂ ਪਰਤ ਰਹੇ ਕਿਸਾਨਾਂ ਨੇ ਹੁਣੇ ਰਸਤੇ ਚ’ ਵਾਪਰਿਆ ਕਹਿਰ ਹੋਈਆਂ ਮੌਤਾਂ ਤੇ ਛਾਇਆ ਸੋਗ-ਦੇਖੋ ਤਾਜ਼ਾ ਖ਼ਬਰ appeared first on Sanjhi Sath.

Leave a Reply

Your email address will not be published. Required fields are marked *