Breaking News
Home / Punjab / ਦੇਖੋ ਕੌਣ ਹੈ ਇਹ ਕੁੜੀ ਜਿਸਨੇ ਆਪਣੇ ਆਪ ਨੂੰ ਨਾਢੂ ਖਾਂ ਕਹਾਉਂਦੇ ਸਿੱਧੂ ਤੇ ਮਜੀਠੀਆ ਨੂੰ ਬੁਰੀ ਤਰਾਂ ਹਰਾਇਆ

ਦੇਖੋ ਕੌਣ ਹੈ ਇਹ ਕੁੜੀ ਜਿਸਨੇ ਆਪਣੇ ਆਪ ਨੂੰ ਨਾਢੂ ਖਾਂ ਕਹਾਉਂਦੇ ਸਿੱਧੂ ਤੇ ਮਜੀਠੀਆ ਨੂੰ ਬੁਰੀ ਤਰਾਂ ਹਰਾਇਆ

ਜਾਬ ਵਿੱਚ ਨਵੀਂ ਸਰਕਾਰ ਲਈ ਲੋਕਾਂ ਦਾ ਫਤਵਾ ਲਗਪਗ ਸਾਫ਼ ਹੋ ਚੁੱਕਾ ਹੈ। ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਵੇਰੇ 8 ਵਜੇ ਤੋਂ ਸ਼ੁਰੂ ਹੋਈ ਵੋਟਾਂ ਦੀ ਗਿਣਤੀ ਵਿੱਚ ਹੁਣ ਤੱਕ ਆਮ ਆਦਮੀ ਪਾਰਟੀ ਹੂੰਝਾ ਫੇਰਦੀ ਨਜ਼ਰ ਆ ਰਹੀ ਹੈ। ਪੰਜਾਬ ਦੀ ਸਭ ਤੋਂ ਹੌਟ ਸੀਟ ਮੰਨੀ ਜਾਂਦੀ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਜੀਵਨ ਜੋਤ ਕੌਰ ਜਿੱਤ ਗਏ ਹਨ।

ਹੁਣ ਤੱਕ ਜੀਵਨ ਜੋਤ ਕੌਰ ਨੂੰ 31196, ਕਾਂਗਰਸੀ ਉਮੀਦਵਾਰ ਨਵਜੋਤ ਸਿੰਘ ਸਿੱਧੂ ਨੂੰ 26327 ਅਤੇ ਬਿਕਰਮ ਸਿੰਘ ਮਜੀਠੀਆ ਨੂੰ 20274 ਵੋਟਾਂ ਮਿਲੀਆਂ ਹਨ। ਨਵਜੋਤ ਸਿੱਧੂ ਨੇ ‘ਆਪ’ ਦੀ ਜੀਵਨ ਜੋਤ ਕੌਰ ਨੂੰ ਜਿੱਤ ਦੀ ਵਧਾਈ ਦਿੱਤੀ ਹੈ।

ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉੱਤਰੀ ਤੋਂ ਆਮ ਆਦਮੀ ਪਾਰਟੀ ਦੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ 34266 ਵੋਟਾਂ, ਅਕਾਲੀ ਦਲ ਦੇ ਅਨਿਲ ਜੋਸ਼ੀ ਨੂੰ 19301 ਅਤੇ ਕਾਂਗਰਸ ਦੇ ਸੁਨੀਲ ਦੱਤੀ ਨੂੰ 11703 ਵੋਟਾਂ ਮਿਲੀਆਂ।

ਵਿਧਾਨ ਸਭਾ ਹਲਕਾ ਦੱਖਣੀ ਤੋਂ ਆਮ ਆਦਮੀ ਪਾਰਟੀ ਦੇ ਇੰਦਰਬੀਰ ਸਿੰਘ ਨਿੱਝਰ ਨੂੰ 38222, ਕਾਂਗਰਸ ਦੇ ਇੰਦਰਬੀਰ ਸਿੰਘ ਬੁਲਾਰੀਆ ਨੂੰ 15485, ਅਕਾਲੀ ਦਲ ਦੇ ਤਲਬੀਰ ਸਿੰਘ ਗਿੱਲ ਨੂੰ 17930 ਵੋਟਾਂ ਮਿਲੀਆਂ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

ਜਾਬ ਵਿੱਚ ਨਵੀਂ ਸਰਕਾਰ ਲਈ ਲੋਕਾਂ ਦਾ ਫਤਵਾ ਲਗਪਗ ਸਾਫ਼ ਹੋ ਚੁੱਕਾ ਹੈ। ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਵੇਰੇ 8 ਵਜੇ ਤੋਂ ਸ਼ੁਰੂ ਹੋਈ ਵੋਟਾਂ ਦੀ ਗਿਣਤੀ ਵਿੱਚ ਹੁਣ ਤੱਕ ਆਮ ਆਦਮੀ …

Leave a Reply

Your email address will not be published. Required fields are marked *