ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਤੇਜੀ ਦਾ ਸਿਲਸਿਲਾ ਰੁਕਦਾ ਦਿਖਾਈ ਨਹੀਂ ਦੇ ਰਿਹਾ ਹੈ। ਹਾਲਤ ਇਹ ਹੋ ਗਈ ਹੈ ਕਿ ਡੀਜ਼ਲ ਦੀ ਕੀਮਤ ਪੈਟਰੋਲ ਤੋਂ ਵੀ ਉਪਰ ਪਹੁੰਚ ਗਈ ਹੈ।
ਦੇਸ਼ ਦੀ ਸਭ ਤੋਂ ਵੱਡੀ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਅਨੁਸਾਰ ਦਿੱਲੀ ਵਿਚ ਪੈਟਰੋਲ ਦੀ ਕੀਮਤ 79.76 ਰੁਪਏ ਪ੍ਰਤੀ ਲਿਟਰ ‘ਤੇ ਸਥਿਰ ਰਹੀ, ਜੋ 28 ਅਕਤੂਬਰ 2018 ਦੇ ਬਾਅਦ ਦਾ ਉੱਚਾ ਪੱਧਰ ਹੈ,
ਉਥੇ ਹੀ ਡੀਜ਼ਲ ਦੀ ਕੀਮਤ 79.40 ਰੁਪਏ ਤੋਂ ਵੱਧ ਕੇ 79.88 ਰੁਪਏ ਪ੍ਰਤੀ ਲਿਟਰ ਹੋ ਗਈ ਜੋ ਕੱਲ ਦੇ ਮੁਕਾਬਲੇ 48 ਪੈਸੇ ਮਹਿੰਗਾ ਹੈ। ਦੇਸ਼ ਵਿਚ ਪੈਟਰੋਲ-ਡੀਜ਼ਲ ਦੇ ਮੁੱਲ ਵਿਚ 07 ਜੂਨ ਤੋਂ ਲਗਾਤਾਰ ਵਾਧਾ ਹੋ ਰਿਹਾ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |
ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: jagbani
The post ਦੇਸ਼ ਚ’ ਪਹਿਲੀ ਵਾਰ ਪੈਟਰੋਲ ਤੋਂ ਜ਼ਿਆਦਾ ਮਹਿੰਗਾ ਹੋਇਆ ਡੀਜ਼ਲ,ਲੋਕਾਂ ਨੂੰ ਦੀਆਂ ਜ਼ੇਬ੍ਹਾਂ ਹੋਣਗੀਆਂ ਢਿੱਲੀਆਂ-ਦੇਖੋ ਅੱਜ ਦੇ ਰੇਟ appeared first on Sanjhi Sath.
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਤੇਜੀ ਦਾ ਸਿਲਸਿਲਾ ਰੁਕਦਾ ਦਿਖਾਈ ਨਹੀਂ ਦੇ ਰਿਹਾ ਹੈ। ਹਾਲਤ ਇਹ ਹੋ ਗਈ ਹੈ ਕਿ ਡੀਜ਼ਲ ਦੀ ਕੀਮਤ ਪੈਟਰੋਲ ਤੋਂ ਵੀ ਉਪਰ ਪਹੁੰਚ ਗਈ ਹੈ। ਦੇਸ਼ …
The post ਦੇਸ਼ ਚ’ ਪਹਿਲੀ ਵਾਰ ਪੈਟਰੋਲ ਤੋਂ ਜ਼ਿਆਦਾ ਮਹਿੰਗਾ ਹੋਇਆ ਡੀਜ਼ਲ,ਲੋਕਾਂ ਨੂੰ ਦੀਆਂ ਜ਼ੇਬ੍ਹਾਂ ਹੋਣਗੀਆਂ ਢਿੱਲੀਆਂ-ਦੇਖੋ ਅੱਜ ਦੇ ਰੇਟ appeared first on Sanjhi Sath.