Breaking News
Home / Punjab / ਨਵਜੋਤ ਸਿੰਘ ਸਿੱਧੂ ਦੀ ਮੁੱਖ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਲੋਕਾਂ ਨੇ ਕੀਤੇ ਵੱਡੇ ਸਵਾਲ

ਨਵਜੋਤ ਸਿੰਘ ਸਿੱਧੂ ਦੀ ਮੁੱਖ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਲੋਕਾਂ ਨੇ ਕੀਤੇ ਵੱਡੇ ਸਵਾਲ

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਕਈ ਦਿਨਾਂ ਤੋਂ ਇਹ ਚਰਚਾ ਚੱਲ ਰਹੀ ਸੀ ਕਿ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਇੱਕ ਮੀਟਿੰਗ ਰੱਖੀ ਗਈ ਹੈ ਅਤੇ ਉਸ ਮੀਟਿੰਗ ਦੇ ਵਿੱਚ ਭਗਵੰਤ ਮਾਨ ਅਤੇ ਨਵਜੋਤ ਸਿੰਘ ਸਿੱਧੂ ਦੀ ਇਕ ਵਿਚਾਰ ਚਰਚਾ ਛਿੜੀ ਹੈ ਉਹ ਹੋਵੇਗੀ ਪਰ ਇਸ ਚੀਜ਼ ਦੇ ਬਾਰੇ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਆਖਿਰਕਾਰ ਲੋਕਾਂ ਦੇ ਵੱਲੋਂ ਹੁਣ ਇਹ ਸਵਾਲ ਪੁੱਛੇ ਜਾ ਰਹੇ ਹਨ ਕਿ ਆਖਿਰਕਾਰ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਆਖਿਰਕਾਰ ਮੀਟਿੰਗ ਕਿਉਂ ਕੀਤੀ ਨਾ ਹੀ ਉਹ ਕਿਸੀ ਸੱਤਾ ਵਿੱਚ ਹਨ ਅਤੇ ਨਾ ਹੀ ਹੁਣ ਕਿਸੇ ਪਾਰਟੀ ਦੇ ਨਾਲ ਹੀ ਜੁੜੇ ਹੋਏ ਹਨ|

ਫਿਰ ਆਖਿਰਕਾਰ ਨਵਜੋਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਦੇ ਨਾਲ ਮਿਲਣ ਦੀ ਕੀ ਵਜ੍ਹਾ ਹੋ ਸਕਦੀ ਹੈ ਇਸ ਦੇ ਨਾਲ ਹੀ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਇਹ ਵੀ ਕਿਹਾ ਜਾਂਦਾ ਹੈ ਜਦੋਂ ਉਹਨਾਂ ਦੇ ਵੱਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਜਾਂਦੀ ਹੈ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਮਾਡਲ ਜਿਹੜਾ ਹੈ ਉਹ ਭਗਵੰਤ ਮਾਨ ਨੂੰ ਦਿੱਤਾ ਜਾਵੇਗਾ ਤਾਂ ਕਿ ਪੰਜਾਬ ਨੂੰ ਕਿਸੇ ਨਾ ਕਿਸੇ ਤਰੀਕੇ ਦੇ ਨਾਲ ਸਹੀ ਲੀਹ ਤੇ ਲਿਆਂਦਾ ਜਾਵੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਮੈਂ ਪੰਜਾਬ ਦਾ ਭਲਾ ਚਾਹੁੰਦਾ ਹਾਂ ਅਤੇ ਪੰਜਾਬ ਦਾ ਭਲਾ ਜਿਸ ਤਰੀਕੇ ਦੇ ਨਾਲ ਵੀ ਹੋਵੇ ਮੈਂ ਉਸ ਤਰੀਕੇ ਦੇ ਨਾਲ ਹੀ ਕਰਨ ਨੂੰ ਤਿਆਰ ਹਾਂ ਚਾਹੇ ਮੈਨੂੰ ਕਿਸੇ ਦੇ ਅੱਗੇ ਜਾ ਕੇ ਕਿਸੇ ਪਾਰਟੀ ਦੇ ਨਾਲ ਮੀਟਿੰਗ ਕਿਉਂ ਨਾ ਕਰਨੀ ਪੈ ਜਾਵੇ ਪਰ ਮੈਂ ਉਹ ਕਰਾਂਗਾ ਤਾਂ ਕਿ ਪੰਜਾਬ ਦਾ ਭਲਾ ਹੋ ਸਕੇ |

ਨਵਜੋਤ ਸਿੰਘ ਸਿੱਧੂ ਨੇ ਪਹਿਲਾਂ ਤੋਂ ਹੀ ਇਹ ਗੱਲ ਕਹੀ ਹੈ ਕਿ ਮੈਂ ਅੱਜ ਦੇ ਦਿਨ ਤਕ ਜਿੰਨੀਆਂ ਪਾਰਟੀਆਂ ਦੇ ਵਿਚ ਵੀ ਰਿਹਾ ਹਾਂ ਉਨ੍ਹਾਂ ਪਾਰਟੀਆਂ ਤੋਂ ਮੈਂ ਹਮੇਸ਼ਾ ਹੀ ਇਹ ਉਮੀਦ ਰੱਖਦਾ ਸੀ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਭਲੇ ਦੀ ਹਮੇਸ਼ਾ ਗੱਲ ਕੀਤੀ ਜਾਵੇਗੀ ਅਤੇ ਪੰਜਾਬ ਦਾ ਭਲਾ ਹੀ ਮੇਰਾ ਸੁਪਨਾ ਹੈ ਇਸ ਦੇ ਨਾਲ ਹੀ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਈ ਤਰ੍ਹਾਂ ਦੀਆਂ ਗੱਲਾਂ ਜਿਹੜੀਆਂ ਹਨ |

ਆਪਣੀਆਂ ਸਾਂਝੀਆਂ ਕੀਤੀਆਂ ਗਈਆਂ ਅਤੇ ਨਾਲ ਹੀ ਹੁਣ ਲੋਕਾਂ ਦੇ ਵੱਲੋਂ ਸਵਾਲ ਚੁੱਕੇ ਜਾ ਰਹੇ ਹਨ ਕਿ ਭਗਵੰਤ ਮਾਨ ਦਿ ਨਾਲ ਨਵਜੋਤ ਸਿੰਘ ਸਿੱਧੂ ਦੀ ਮੀਟਿੰਗ ਦਾ ਲੋਕਾਂ ਵੱਲੋਂ ਕਈ ਤਰ੍ਹਾਂ ਦੇ ਨਾਲ ਦਿੱਤਾ ਜਾ ਰਿਹਾ ਹੈ ਜਿਵੇਂ ਕਈ ਲੋਕਾਂ ਦਾ ਕਹਿਣਾ ਹੈ ਕਿ ਸ਼ਾਇਦ ਹੁਣ ਨਵਜੋਤ ਸਿੰਘ ਸਿੱਧੂ ਆਮ ਆਦਮੀ ਪਾਰਟੀ ਦੇ ਵਿਚ ਜਾਣਾ ਚਾਹੁੰਦੇ ਹਨ ਕਈ ਤਰ੍ਹਾਂ ਦੇ ਲੋਕਾਂ ਦੇ ਵੱਲੋਂ ਵਿਚਾਰ ਚਰਚਾ ਕੀਤੀ ਜਾ ਰਹੀ ਅਤੇ ਕਈ ਤਰ੍ਹਾਂ ਦੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ |

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਕਈ ਦਿਨਾਂ ਤੋਂ ਇਹ ਚਰਚਾ ਚੱਲ ਰਹੀ ਸੀ ਕਿ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਆਮ ਆਦਮੀ …

Leave a Reply

Your email address will not be published. Required fields are marked *