ਪੰਜਾਬ ਚੋਣਾਂ ‘ਚ ਮਿਲੀ ਹਾਰ ਤੋਂ ਬਾਅਦ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਲਗਾਤਾਰ ਪਾਰਟੀ ਦੇ ਖਿਲਾਫ ਜਾਂਦੇ ਨਜ਼ਰ ਆ ਰਹੇ ਹਨ।ਇਸ ਸਬੰਧੀ ਪਾਰਟੀ ਆਗੂਆਂ ਵੱਲੋਂ ਉਨ੍ਹਾਂ ਦਾ ਵਿਰੋਧ ਵੀ ਸ਼ੁਰੂ ਹੋ ਗਿਆ ਹੈ। ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਇੱਕ ਵਾਰ ਫਿਰ ਪੱਖ ਬਦਲ ਸਕਦੇ ਹਨ।
ਇਸ ਦੌਰਾਨ ਹੁਣ ਸਿੱਧੂ ਸੋਮਵਾਰ 9 ਮਈ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨ ਜਾ ਰਹੇ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਟਵਿਟਰ ‘ਤੇ ਦਿੱਤੀ ਹੈ।ਆਰਥਿਕ ਸੁਧਾਰਾਂ ‘ਤੇ ਮੀਟਿੰਗ? – ਹਾਲਾਂਕਿ ਅਧਿਕਾਰਤ ਤੌਰ ‘ਤੇ ਸਿੱਧੂ ਵੱਲੋਂ ਦੱਸਿਆ ਗਿਆ ਹੈ ਕਿ ਭਗਵੰਤ ਮਾਨ ਨਾਲ ਇਹ ਮੁਲਾਕਾਤ ਪੰਜਾਬ ਦੀ ਆਰਥਿਕ ਹਾਲਤ ਸੁਧਾਰਨ ਬਾਰੇ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦਾ ਵਿਕਾਸ ਸੁਹਿਰਦ ਸਾਂਝੇ ਯਤਨਾਂ ਨਾਲ ਹੀ ਸੰਭਵ ਹੈ। ਜਿਸ ਦਿਨ ਸਿੱਧੂ ਪੰਜਾਬ ਦੇ ਮੁੱਖ ਮੰਤਰੀ ਨੂੰ ਮਿਲਣ ਜਾ ਰਹੇ ਹਨ, ਉਸੇ ਦਿਨ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਵੀ ਹੋਣੀ ਹੈ। ਇਸ ਮੀਟਿੰਗ ਵਿੱਚ ਚਿੰਤਨ ਸ਼ਿਵਿਰ ਦਾ ਏਜੰਡਾ ਤੈਅ ਕੀਤਾ ਜਾਵੇਗਾ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ਚੋਣਾਂ ‘ਚ ਮਿਲੀ ਹਾਰ ਤੋਂ ਬਾਅਦ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਲਗਾਤਾਰ ਪਾਰਟੀ ਦੇ ਖਿਲਾਫ ਜਾਂਦੇ ਨਜ਼ਰ ਆ ਰਹੇ ਹਨ।ਇਸ ਸਬੰਧੀ ਪਾਰਟੀ ਆਗੂਆਂ ਵੱਲੋਂ ਉਨ੍ਹਾਂ ਦਾ ਵਿਰੋਧ ਵੀ ਸ਼ੁਰੂ …
Wosm News Punjab Latest News