ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਇਕ ਹੋਰ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਨਿਹੰਗ ਸਿੰਘਾਂ ਦੇ ਵੱਲੋਂ ਇੱਕ ਵਿਅਕਤੀ ਹੋਰ ਫੜ ਲਿਆ ਜਾਂਦਾ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਵਿਅਕਤੀ ਕਰਨਾਲ ਦਾ ਰਹਿਣ ਵਾਲਾ ਸੀ ਇਸ ਦਾ ਨਾਮ ਨਵੀਨ ਕੁਮਾਰ ਦੱਸਿਆ ਜਾ ਰਿਹਾ ਹੈ ਅਤੇ ਇਸੇ ਦੌਰਾਨ ਲੱਖਾ ਸਿਧਾਣਾ ਵੀ ਉੱਥੇ ਮੌਕੇ ਤੇ ਪਹੁੰਚਿਆ ਹੋਇਆ ਸੀ ਅਤੇ ਲੱਖੀ ਲਹਿਰਾ ਨੇ ਵੱਲੋਂ ਵੀ ਇਹ ਗੱਲ ਕਹੀ ਗਈ ਕਿ ਨੇਕ ਸਿੰਘ ਦੇ ਬਾਣੇ ਦੇ ਵਿਚ ਇਸ ਵਿਅਕਤੀ ਦੁਆਰਾ ਇਹੋ ਜਿਹੇ ਕੰਮ ਕੀਤੇ ਜਾ ਰਹੇ ਸੀ ਜਿਸ ਨਾਲ ਨਿਹੰਗ ਸਿੰਘਾਂ ਦੀ ਦੀ ਛੱਬੀ ਪੂਰੇ ਤਰੀਕੇ ਦੇ ਨਾਲ ਖ਼ਰਾਬ ਕਰਨ ਦੇ ਵਿੱਚ ਇੱਕ ਬਹੁਤ ਵੱਡੀ ਸਾਜ਼ਿਸ਼ ਰਚੀ ਜਾ ਰਹੀ ਹੈ |
ਇਸੇ ਦੌਰਾਨ ਨਹਿੰਗ ਸਿੰਘਾਂ ਦੇ ਵੱਲੋਂ ਇਹ ਵੀ ਗੱਲ ਕਹੀ ਗਈ ਕਿ ਆਖ਼ਿਰ ਇਹੋ ਜਿਹੇ ਬੰਦਿਆਂ ਦਾ ਹੁਣ ਅਸੀਂ ਕੀ ਕਰੀਏ ਜਿਸ ਤਰ੍ਹਾਂ ਦੀਆਂ ਹਰਕਤਾਂ ਕਰ ਰਹੇ ਹਨ ਅਤੇ ਲਗਾਤਾਰ ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਇਸੇ ਦੌਰਾਨ ਲੱਖਾ ਸਧਾਣਾ ਦੇ ਵੱਲੋਂ ਇਹ ਵੀ ਗੱਲ ਕਹਿ ਦਿੱਤੀ ਜਾਂਦੀ ਹੈ ਕਿ ਜੋ ਪੰਦਰਾਂ ਤਰੀਕ ਨੂੰ ਹੋਇਆ ਉਸ ਦੀ ਪੂਰੀ ਜਾਂਚ ਪੜਤਾਲ ਕੀਤੀ ਜਾਵੇਗੀ ਜੇਕਰ ਅਮਨ ਸਿੰਘ ਉਸਦੇ ਵਿਚ ਦੋਸ਼ੀ ਪਾਇਆ ਜਾਵੇਗਾ ਤਾਂ ਉਸ ਨੂੰ ਵੀ ਉਸਦੀ ਬਣਦੀ ਸਜ਼ਾ ਦਿੱਤੀ ਜਾਵੇਗੀ ਅਤੇ ਇਹ ਜਾਣਿਆ ਜਾਵੇਗਾ ਕਿ ਆਖ਼ਿਰ ਇਸ ਵਿੱਚ ਕੌਣ ਕੌਣ ਹੋਰ ਸ਼ਾਮਲ ਹਨ ਕਿਉਂਕਿ ਇਹ ਤਾਂ ਨਾਮ ਖ਼ਰਾਬ ਕਰਨ ਦੇ ਲਈ ਇਕ ਬਹੁਤ ਵੱਡਾ ਸਿਲਸਿਲਾ ਚੱਲ ਰਿਹਾ ਹੈ |
ਨਾਲ ਹੀ ਨਿਹੰਗ ਸਿੰਘਾਂ ਨੇ ਇਹ ਕਹਿ ਦਿੱਤਾ ਕਿ ਅਸੀਂ ਇਸ ਤਰ੍ਹਾਂ ਨਹੀਂ ਹੋਣ ਦਵਾਂਗੇ ਜੇਕਰ ਕੋਈ ਇਸ ਤਰ੍ਹਾਂ ਦੀ ਹਰਕਤ ਕਰ ਰਿਹਾ ਹੈ ਤਾਂ ਸੀ ਅੱਜ ਲੋਕਾਂ ਦੇ ਸਾਹਮਣੇ ਇਸ ਨੂੰ ਲੈ ਕੇ ਆਏ ਹਾਂ ਅਤੇ ਲੋਕ ਦੱਸਣ ਕਿ ਹੁਣ ਇਸ ਵਿਅਕਤੀ ਦਾ ਕੀ ਕੀਤਾ ਜਾਵੇ ਪੁਲਸ ਕਰਮਚਾਰੀ ਵੀ ਮੌਕੇ ਤੇ ਖੜ੍ਹੇ ਹਨ ਨਿਹੰਗ ਸਿੰਘਾਂ ਨੇ ਕਿਹਾ ਕਿ ਜਦੋਂ ਇਹੋ ਜਿਹੇ ਲੋਕ ਬੇਅਦਬੀਆਂ ਨੂੰ ਅੰਜਾਮ ਦਿੰਦੇ ਹਨ ਫਿਰ ਜਦੋਂ ਇਨ੍ਹਾਂ ਨੂੰ ਮੌਕੇ ਤੇ ਸਜ਼ਾ ਦੇ ਦਿੱਤੀ ਜਾਂਦੀ ਹੈ ਤਾਂ ਬਹੁਤ ਸਾਰੇ ਲੋਕਾਂ ਦੇ ਦੁਬਾਰਾ ਸਵਾਲ ਚੁੱਕੇ ਜਾਂਦੇ ਹਨ ਤਾਂ ਇਹ ਦੇਖੋ ਆ ਖੜ੍ਹਾ ਵਿਅਕਤੀ ਹੁਣ ਇਸ ਦਾ ਕੀ ਕੀਤਾ ਜਾਵੇ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ |
ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ |
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !
ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਇਕ ਹੋਰ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਨਿਹੰਗ ਸਿੰਘਾਂ ਦੇ ਵੱਲੋਂ ਇੱਕ ਵਿਅਕਤੀ ਹੋਰ …
Wosm News Punjab Latest News