Breaking News
Home / Punjab / ਨਿਹੰਗ ਸਿੰਘ ਪਹੁੰਚੇ ਗੁੱਜਰਾਂ ਦੇ ਪਿੰਡ ਕਰ ਦਿੱਤੇ ਵੱਡੇ ਖੁਲਾਸੇ

ਨਿਹੰਗ ਸਿੰਘ ਪਹੁੰਚੇ ਗੁੱਜਰਾਂ ਦੇ ਪਿੰਡ ਕਰ ਦਿੱਤੇ ਵੱਡੇ ਖੁਲਾਸੇ

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਇਸ ਵੀਡੀਓ ਦੇ ਵਿਚ ਤੁਸੀਂ ਦੇਖੋਗੇ ਕਿ ਬਹੁਤ ਸਾਰੇ ਸਿੱਖ ਜੋ ਕਿ ਥਾਣੇ ਅੱਗੇ ਧਰਨਾ ਲਗਾ ਕੇ ਬੈਠੇ ਹਨ ਇਨ੍ਹਾਂ ਸਿੱਖ ਵੀਰਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਸਮਾਣੇ ਦੇ ਵਿੱਚ ਇੱਕ ਨੌਜਵਾਨ ਦੀ ਸ਼ਰ੍ਹੇਆਮ ਬਈਆਂ ਦੇ ਵੱਲੋਂ ਪੱਗ ਉਤਾਰ ਕੇ ਆਪਣੇ ਘਰ ਲਿਜਾਈ ਜਾਂਦੀ ਹੈ ਅਤੇ ਜਦੋਂ ਇਸ ਮਾਮਲੇ ਦੇ ੳੁੱਤੇ ਇਨਸਾਫ਼ ਦੀ ਮੰਗ ਕੀਤੀ ਜਾਂਦੀ ਹੈ ਤਾਂ ਕਿਹਾ ਜਾਂਦਾ ਹੈ ਕਿ ਇਹ ਕੁੜੀ ਦਾ ਮਾਮਲਾ ਹੈ ਅਤੇ ਇਸ ਤਰ੍ਹਾਂ ਦੇ ਇਲਜ਼ਾਮ ਲਗਾਏ ਜਾਂਦੇ ਹਨ ਪਰ ਨਿਹੰਗ ਸਿੰਘਾਂ ਦੇ ਵੱਲੋਂ ਕਿਹਾ ਗਿਆ ਕਿ ਇਹ ਬਿਲਕੁਲ ਗਲਤ ਹੈ ਇਸ ਤਰ੍ਹਾਂ ਦੀ ਕੋਈ ਵੀ ਗੱਲਬਾਤ ਨਹੀਂ ਹੋਈ ਹੈ ਅਤੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹੁਣ ਤਾਂ ਸਾਡੀਆਂ ਪੱਗਾਂ ਬਈਏ ਰੋਲਣ ਲੱਗ ਗਏ

ਇਸ ਲਈ ਸਾਨੂੰ ਹੁਣ ਇਕਜੁੱਟ ਹੋਣ ਦੀ ਬਹੁਤੀ ਜ਼ਿਆਦਾ ਜ਼ਰੂਰਤ ਹੈ ਜਦੋਂ ਪੁਲਸ ਕਰਮਚਾਰੀਆਂ ਨੂੰ ਕਿਹਾ ਕਿ ਤੁਸੀਂ ਪਰਚਾ ਦਰਜ ਕਰੋ ਉਨ੍ਹਾਂ ਦੇ ਵੱਲੋਂ ਵੀ ਉਸ ਮੁੰਡੇ ਦੇ ਉੱਤੇ ਗ਼ਲਤ ਤਰੀਕੇ ਦੇ ਨਾਲ ਪਰਚੇ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿਉਂਕਿ ਇਸ ਮੁੰਡੇ ਵੱਲੋਂ ਇਹੋ ਜਿਹਾ ਕੋਈ ਕੰਮ ਨਹੀਂ ਕੀਤਾ ਗਿਆ ਸਗੋਂ ਉਸ ਮੁੰਡੇ ਨੂੰ ਤੀਹ ਪੈਂਤੀ ਬੰਦਿਆਂ ਨੇ ਘੇਰ ਕੇ ਬੁਰੇ ਤਰੀਕੇ ਦੇ ਨਾਲ ਕੁੱਟਿਆ ਅਤੇ ਉਸ ਦੀ ਪੱਗ ਨੂੰ ਲਾਹ ਕੇ ਲੈ ਗਏ ਇਸਦੇ ਨਾਲ ਹੀ ਬਹੁਤ ਸਾਰੇ ਸਿੰਘਾਂ ਦੇ ਵੱਲੋਂ ਚੌਂਕੀ ਦੇ ਮੂਹਰੇ ਬੈਠ ਕੇ ਘੇਰਾਬੰਦੀ ਕਰ ਲਈ ਗਈ ਹੈ ਤੇ ਕਿਹਾ ਜਾ ਰਿਹਾ ਹੈ ਕਿ ਪੁਲੀਸ ਵਾਲਿਆਂ ਨੂੰ ਅਸੀਂ ਬਾਹਰ ਨਹੀਂ ਨਿਕਲਣ ਦੇਣਾ ਕਿਉਂਕਿ ਜਦੋਂ ਇਹ ਕੋਈ ਕੰਮ ਹੀ ਨਹੀਂ ਕਰਦੇ ਟਾਇਰਾਂ ਦਾ ਬਾਹਰ ਨਿਕਲਣ ਦਾ ਵੀ ਕੋਈ ਫ਼ਾਇਦਾ ਨਹੀਂ ਸਿੱਖਾਂ ਦੇ ਵੱਲੋਂ ਕਿਹਾ ਗਿਆ ਕਿ ਅਸੀਂ ਲਗਾਤਾਰ ਪ੍ਰਸ਼ਾਸਨ ਨੂੰ ਬੇਨਤੀ ਕਰ ਰਹੇ ਹਾਂ ਕਿ ਉਨ੍ਹਾਂ ਦੇ ਵੱਲੋਂ ਪਰਚਾ ਦਰਜ ਕੀਤਾ ਜਾਵੇ ਜਿਨ੍ਹਾਂ ਦੇ ਵੱਲੋਂ ਇਹ ਸਭ ਕੀਤਾ ਗਿਆ

ਪਰ ਪ੍ਰਸ਼ਾਸਨ ਵੀ ਸਾਡੀ ਗੱਲ ਨਹੀਂ ਸੁਣ ਰਹੀ ਹੈ ਇਸਦੇ ਨਾਲ ਹੀ ਅਸੀਂ ਸਾਰੇ ਪੰਜਾਬੀ ਨੌਜਵਾਨਾਂ ਨੂੰ ਬੇਨਤੀ ਕਰਦੇ ਹਾਂ ਕਿ ਵੱਧ ਤੋਂ ਵੱਧ ਤੇ ਪਹੁੰਚਣ ਦੀ ਕ੍ਰਿਪਾਲਤਾ ਕਰੋ ਇਸਦੇ ਨਾਲ ਹੀ ਸਿੱਖ ਸੰਗਤਾਂ ਦੇ ਵੱਲੋਂ ਵੱਡੇ ਪੱਧਰ ਦੇ ਉੱਤੇ ਇੱਥੇ ਪਹੁੰਚਿਆ ਜਾਵੇ ਨਹੀਂ ਤਾਂ ਅੱਜ ਸਾਡੀਆਂ ਪੱਗਾਂ ਰੁਲਦੀਆਂ ਸ਼ੁਰੂ ਹੋ ਚੁੱਕੀਆਂ ਹਨ ਇਸ ਦੇ ਨਾਲ ਹੀ ਪੰਜਾਬ ਪੁਲੀਸ ਮੁਰਦਾਬਾਦ ਦੇ ਨਾਅਰੇ ਵੀ ਲਗਾਏ ਗਏ ਅਤੇ ਲੋਕਾਂ ਦੇ ਵੱਲੋਂ ਆਪਣਾ ਰੋਸ ਪ੍ਰਦਰਸ਼ਨ ਕੀਤਾ ਗਿਆ ਕਿਉਂ ਲੋਕ ਸਾਡੀਆਂ ਪੱਗਾਂ ਨੂੰ ਹੱਥ ਪਾਉਣੇ ਸ਼ੁਰੂ ਕਰ ਦਿੱਤੇ ਹਨ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਅਤੇ ਤੁਹਾਡਾ ਇਸ ਉੱਤੇ ਕੀ ਵਿਚਾਰ ਹੈ ਕਿ ਆਖਿਰਕਾਰ ਸਿੱਖਾਂ ਦੇ ਨਾਲ ਇਹ ਲਗਾਤਾਰ ਕਿਸ ਤਰ੍ਹਾਂ ਦੇ ਮਾਮਲੇ ਸਾਹਮਣੇ ਆ ਰਹੇ ਹਨ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਇਸ ਵੀਡੀਓ ਦੇ ਵਿਚ ਤੁਸੀਂ ਦੇਖੋਗੇ ਕਿ ਬਹੁਤ …

Leave a Reply

Your email address will not be published. Required fields are marked *