Breaking News
Home / Punjab / ਨੌਕਰੀ ਪੇਸ਼ਾ ਲੋਕਾਂ ਲਈ ਆਈ ਵੱਡੀ ਖ਼ਬਰ, ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ

ਨੌਕਰੀ ਪੇਸ਼ਾ ਲੋਕਾਂ ਲਈ ਆਈ ਵੱਡੀ ਖ਼ਬਰ, ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜਿਨ੍ਹਾਂ ਦੇ ਵਿੱਚ ਸਰਕਾਰ ਦੇ ਵੱਲੋਂ ਲੋਕਾਂ ਦੇ ਲਈ ਬਹੁਤ ਵੱਡੇ ਫੈਸਲੇ ਲੈ ਜਾਂਦੇ ਹਨ ਜਿਨ੍ਹਾਂ ਦਾ ਕਿ ਲੋਕਾਂ ਨੂੰ ਭਾਸ਼ਾ ਦਾ ਲਾਭ ਹੁੰਦਾ ਹੈ ਜਿਸ ਤੋਂ ਬਾਅਦ ਲੋਕਾਂ ਦੇ ਵਿੱਚ ਖ਼ੁਸ਼ੀ ਵੀ ਦੇਖਣ ਨੂੰ ਮਿਲਦੀ ਹੈ ਅਤੇ ਬਹੁਤ ਸਾਰੇ ਅਜਿਹੇ ਬਿਕ ਫ਼ੈਸਲੇ ਹੁੰਦੇ ਹਨ ਜੋ ਲੋਕਾਂ ਦੇ ਹੱਕ ਵਿੱਚ ਨਹੀਂ ਹੁੰਦੇ ਅਕਸਰ ਹੀ ਕੇਂਦਰ ਸਰਕਾਰ ਦੇ ਵੱਲੋਂ ਸਾਰੇ ਹੀ ਲੋਕਾਂ ਦੇ ਲਈ ਬਹੁਤ ਵੱਡੀਆਂ ਯੋਜਨਾਵਾਂ ਬਣਾਈਆਂ ਜਾਂਦੀਆਂ ਹਨ ਇਸਦੇ ਨਾਲ ਹੀ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿਉਂਕਿ ਸਰਕਾਰੀ ਮੁਲਾਜ਼ਮਾਂ ਦੇ ਲਈ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਸਦੇ

ਲਈ ਵਿੱਚ ਦੱਸਿਆ ਜਾ ਰਿਹਾ ਹੈ ਕਿ  ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿਚ ਮਹਿੰਗਾਈ ਕਾਫ਼ੀ ਜ਼ਿਆਦਾ ਵਧਦੀ ਜਾ ਰਹੀ ਹੈ ਜਿਸ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਿਛਲੇ ਸਮੇਂ ਵਿੱਚ ਨੌਕਰੀ ਪੇਸ਼ਾ ਲੋਕਾਂ ਨੂੰ ਵੀ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਸਰਕਾਰਾਂ ਦੇ ਵੱਲੋਂ ਤਨਖਾਹਾਂ ਨਹੀਂ ਵਧਾਈਆਂ ਜਾ ਰਹੀਆਂ ਪਿਛਲੇ ਸਮੇਂ ਤੋਂ ਫਿੱਟਮੈਂਟ ਫੈਕਟਰ ਵਧਾਉਣ ਦੀ ਮੰਗ ਕਰ ਰਹੇ ਕੇਂਦਰੀ ਮੁਲਾਜ਼ਮਾਂ ਨੂੰ ਛੇਤੀ ਹੀ ਖੁਸ਼ਖਬਰੀ ਮਿਲ ਸਕਦੀ ਹੈ ਕੇਂਦਰ ਸਰਕਾਰ ਆਪਣੇ ਮੁਲਾਜ਼ਮਾਂ ਦੀ ਤਨਖ਼ਾਹ ਵਧਾਉਣ ਜਾ ਰਹੀ ਹੈ ਮੀਡੀਆ ਰਿਪੋਰਟਾਂ ਅਨੁਸਾਰ ਸਰਕਾਰ ਫਿੱਟਮੈਂਟ ਫੈਕਟਰ ਨੂੰ ਵਧਾਉਣ ਲਈ ਜਲਦੀ ਹੀ ਆਪਣੀ ਮਨਜ਼ੂਰੀ ਦੇ ਸਕਦੀ ਹੈ

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਦੀਆਂ ਮੁਲਾਜ਼ਮ ਜਥੇਬੰਦੀਆਂ ਪਿਛਲੇ ਲੰਬੇ ਸਮੇਂ ਤੋਂ ਘੱਟੋ ਘੱਟ ਆਮਦਨ ਅਠਾਰਾਂ ਹਜ਼ਾਰ ਰੁਪਏ ਤੋਂ ਵਧਾ ਕੇ ਛੱਬੀ ਹਜ਼ਾਰ ਰੁਪਏ ਕਰਨ ਤੇ ਫਿੱਟਮੈਂਟ ਫੈਕਟਰ ਨੂੰ ਦੋ ਪੁਆਇੰਟ ਸਤਵੰਜਾ ਗੁਣਾਂ ਤੋਂ ਵਧਾ ਕੇ ਤਿੰਨ ਪੁਆਇੰਟ ਅਠਾਹਠ ਗੁਣਾ ਕਰਨ ਦੀ ਮੰਗ ਕਰ ਰਹੀਆਂ ਹਨ ਜੇਕਰ ਸਰਕਾਰ ਕੇਂਦਰੀ ਮੁਲਾਜ਼ਮਾਂ ਦੇ ਫਿਟਮੈਂਟ ਫੈਕਟਰ ਵਿਚ ਵਾਧੇ ਦਾ ਐਲਾਨ ਕਰਦੀ ਹੈ ਤਾਂ ਉਨ੍ਹਾਂ ਦੀ ਤਨਖਾਹ ਵਿਚ ਵਾਧਾ ਹੋਵੇਗਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜਿਨ੍ਹਾਂ ਦੇ ਵਿੱਚ ਸਰਕਾਰ ਦੇ ਵੱਲੋਂ ਲੋਕਾਂ ਦੇ ਲਈ ਬਹੁਤ ਵੱਡੇ ਫੈਸਲੇ ਲੈ ਜਾਂਦੇ ਹਨ ਜਿਨ੍ਹਾਂ ਦਾ ਕਿ ਲੋਕਾਂ ਨੂੰ …

Leave a Reply

Your email address will not be published. Required fields are marked *