ਡੀ.ਸੀ ਫ਼ਿਰੋਜ਼ਪੁਰ ਅੰਮ੍ਰਿਤ ਸਿੰਘ ਨੇ ਨਵੇਂ ਹੁਕਮ ਜਾਰੀ ਕੀਤੇ ਹਨ, ਜਿਸ ਵਿੱਚ ਲਿਖਿਆ ਗਿਆ ਹੈ ਕਿ ਹੁਣ ਗੁੱਜਰ ਜਾਂ ਆਜੜੀ ਦੁੱਧ ਦੇਣ ਵਾਲੇ ਪਸ਼ੂਆਂ ਜਾਂ ਅਵਾਰਾ ਪਸ਼ੂਆਂ ਨੂੰ ਸੜਕਾਂ ‘ਤੇ ਨਹੀਂ ਚਰਾਉਣਗੇ ਕਿਉਂਕਿ ਇਹ ਪਸ਼ੂ ਸੜਕਾਂ ‘ਤੇ ਲੱਗੇ ਪੌਦਿਆਂ ਅਤੇ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਕਰਦੇ ਹਨ ਅਤੇ ਸਥਿਤੀ ਖ਼ਰਾਬ ਹੁੰਦੀ ਹੈ।
ਚਰਵਾਹਿਆਂ ਦੇ ਝਗੜੇ ਕਾਰਨ ਸਥਿਤੀ ਤਣਾਅਪੂਰਨ ਹੋ ਜਾਂਦੀ ਹੈ, ਇਸ ਲਈ ਸੜਕਾਂ ‘ਤੇ ਪਸ਼ੂਆਂ ਨੂੰ ਚਰਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ, ਇਹ ਹੁਕਮ ਦੋ ਮਹੀਨਿਆਂ ਲਈ ਜਾਰੀ ਕੀਤਾ ਗਿਆ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱ
ਡੀ.ਸੀ ਫ਼ਿਰੋਜ਼ਪੁਰ ਅੰਮ੍ਰਿਤ ਸਿੰਘ ਨੇ ਨਵੇਂ ਹੁਕਮ ਜਾਰੀ ਕੀਤੇ ਹਨ, ਜਿਸ ਵਿੱਚ ਲਿਖਿਆ ਗਿਆ ਹੈ ਕਿ ਹੁਣ ਗੁੱਜਰ ਜਾਂ ਆਜੜੀ ਦੁੱਧ ਦੇਣ ਵਾਲੇ ਪਸ਼ੂਆਂ ਜਾਂ ਅਵਾਰਾ ਪਸ਼ੂਆਂ ਨੂੰ ਸੜਕਾਂ ‘ਤੇ …