ਏਸ ਵੇਲੇ ਦੀ ਸਭ ਤੋਂ ਵੱਡੀ ਖਬਰ ਪੰਜਾਬ ਚੋਣ ਆ ਰਹੀ ਹੈ ਜਿੱਥੇ ਘੋਰ ਕਹਿਰ ਵਾਪਰਿਆ ਤੇ ਹਰ ਕੋਈ ਇਸ ਵਾਰਦਾਤ ਨੂੰ ਦੇਖ ਕੇ ਹੈਰਾਨ ਰਹਿ ਗਿਆ ਤੇ ਸਭ ਦੇ ਪੈਰਾਂ ਹੇਠੋਂ ਜਮੀਨ ਖਿਸਕ ਗਈ |ਫਿਰੋਜ਼ਪੁਰ ਦੇ ਪਿੰਡ ਰੁਕਨਾ ਬੇਗੂ ਵਿੱਚ ਘਰੇਲੂ ਕਲੇਸ਼ ਦੇ ਚੱਲਦੇ ਹੋਏ ਇੱਕ ਪਿਤਾ ਵਲੋਂ ਆਪਣੇ 22 ਸਾਲਾ ਪੁੱਤਰ ਨੂੰ ਗੋਲੀ ਮਾਰ ਕੇ ਉਸ ਦਾ ਕਤਲ ਕਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਮੁਤਾਬਕ ਮ੍ਰਿਤਕ ਦਾ ਨਾਮ ਮ੍ਰਿਤਕ ਦਾ ਨਾਮ ਸਾਵਣ ਸਿੰਘ ਹੈ ਅਤੇ ਦੱਸਿਆ ਜਾਂਦਾ ਹੈ ਕਿ ਕਿਸੇ ਗੱਲ ਨੂੰ ਲੈ ਕੇ ਰਾਤ ਦੇਰ ਪਿਓ ਪੁੱਤਰ ਦੇ ਵਿਚਕਾਰ ਤਕਰਾਰ ਹੋ ਗਈ ਅਤੇ ਪਿਤਾ ਨੇ ਆਪਣੇ ਹੀ ਪੁੱਤਰ ਸਾਵਣ ਸਿੰਘ ਨੂੰ ਗੋਲੀ ਮਾਰ ਕੇ ਉਸਦਾ ਕਤਲ ਕਰ ਦਿੱਤਾ, ਜਿਸ ਨਾਲ ਉਸ ਦੀ ਮੌਤ ਹੋ ਗਈ l
ਪੁਲਸ ਵੱਲੋਂ ਘਟਨਾ ਵਾਲੀ ਥਾਂ ’ਤੇ ਪਹੁੰਚ ਕੇ ਕਾਰਵਾਈ ਕੀਤੀ ਜਾ ਰਹੀ ਹੈ l ਸਮਾਚਾਰ ਲਿਖੇ ਜਾਣ ਤਕ ਲਿਖੇ ਜਾਣ ਤਕ ਪਿਓ ਪੁੱਤਰ ਦੇ ਵਿੱਚ ਹੋਏ ਤਕਰਾਰ ਸਬੰਧੀ ਕਾਰਨਾਂ ਸਬੰਧੀ ਕੋਈ ਪਤਾ ਨਹੀਂ ਚੱਲ ਸਕਿਆ l
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਏਸ ਵੇਲੇ ਦੀ ਸਭ ਤੋਂ ਵੱਡੀ ਖਬਰ ਪੰਜਾਬ ਚੋਣ ਆ ਰਹੀ ਹੈ ਜਿੱਥੇ ਘੋਰ ਕਹਿਰ ਵਾਪਰਿਆ ਤੇ ਹਰ ਕੋਈ ਇਸ ਵਾਰਦਾਤ ਨੂੰ ਦੇਖ ਕੇ ਹੈਰਾਨ ਰਹਿ ਗਿਆ ਤੇ ਸਭ ਦੇ …
Wosm News Punjab Latest News