ਅੱਜ ਪੰਜਾਬ ‘ਚ 414 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ ‘ਚ ਹੁਣ ਤੱਕ 11301 ਲੋਕ ਪਾਜ਼ਿਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 7641 ਮਰੀਜ਼ ਠੀਕ ਹੋ ਚੁੱਕੇ, ਬਾਕੀ 3391 ਮਰੀਜ ਇਲਾਜ਼ ਅਧੀਨ ਹਨ। ਪੀੜਤ 74 ਮਰੀਜ਼ ਆਕਸੀਜਨ ਅਤੇ 12 ਮਰੀਜ਼ ਜਿੰਨਾਂ ਦੀ ਹਾਲਤ ਗੰਭੀਰ ਹੈ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ।
ਅੱਜ ਸਭ ਤੋਂ ਵੱਧ ਨਵੇਂ ਮਾਮਲੇ ਹੁਸ਼ਿਆਰਪੁਰ ਤੋਂ 81, ਲੁਧਿਆਣਾ ਤੋਂ 73 ਤੇ ਪਟਿਆਲਾ ਤੋਂ 50 ਨਵੇਂ ਪਾਜ਼ਿਟਿਵ ਮਰੀਜ਼ ਰਿਪੋਰਟ ਹੋਏ ਹਨ। ਹੁਣ ਤੱਕ 269 ਮਰੀਜ਼ ਦਮ ਤੋੜ ਚੁੱਕੇ ਹਨ। ਅੱਜ ਰਿਪੋਰਟ ਹੋਈਆਂ 6 ਮੌਤਾਂ ‘ਚ 2 ਜਲੰਧਰ, 1 ਲੁਧਿਆਣਾ, 1 ਹੁਸ਼ਿਆਰਪੁਰ, 1 ਗੁਰਦਾਸਪੁਰ ਅਤੇ 1 ਪਟਿਆਲਾ ਤੋਂ ਰਿਪੋਰਟ ਹੋਈਆਂ ਹਨ।
ਭਾਰਤ ‘ਚ ਹੁਣ ਤੱਕ 12 ਲੱਖ, 1 ਹਜ਼ਾਰ, 727 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 7 ਲੱਖ, 59 ਹਜ਼ਾਰ, 168 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਬਦਕਿਸਮਤੀ ਨਾਲ 28846 ਲੋਕਾਂ ਦੀ ਜਾਨ ਜਾ ਚੁੱਕੀ ਹੈ।
ਹੁਣ ਤੱਕ ਦੁਨੀਆਂ ਭਰ ਚ 1 ਕਰੋੜ, 51 ਲੱਖ, 35 ਹਜ਼ਾਰ, 227 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 91 ਲੱਖ, 52 ਹਜ਼ਾਰ, 11 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਬਦਕਿਸਮਤੀ ਨਾਲ 6 ਲੱਖ, 20 ਹਜ਼ਾਰ 483 ਲੋਕਾਂ ਦੀ ਜਾਨ ਜਾ ਚੁੱਕੀ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |news source: news18punjab
The post ਪੰਜਾਬ ਚ’ਅੱਜ ਇੱਥੇ ਮਿਲੇ 414 ਨਵੇਂ ਪੋਜ਼ੀਟਿਵ ਅਤੇ ਇਕੱਲੇ ਇਸ ਜ਼ਿਲ੍ਹੇ ਚੋਂ ਮਿਲੇ ਇਕੱਠੇ 81 ਪੋਜ਼ੀਟਿਵ ਮਰੀਜ਼-ਦੇਖੋ ਪੂਰੀ ਖਬਰ appeared first on Sanjhi Sath.
ਅੱਜ ਪੰਜਾਬ ‘ਚ 414 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ ‘ਚ ਹੁਣ ਤੱਕ 11301 ਲੋਕ ਪਾਜ਼ਿਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 7641 ਮਰੀਜ਼ ਠੀਕ ਹੋ ਚੁੱਕੇ, ਬਾਕੀ 3391 …
The post ਪੰਜਾਬ ਚ’ਅੱਜ ਇੱਥੇ ਮਿਲੇ 414 ਨਵੇਂ ਪੋਜ਼ੀਟਿਵ ਅਤੇ ਇਕੱਲੇ ਇਸ ਜ਼ਿਲ੍ਹੇ ਚੋਂ ਮਿਲੇ ਇਕੱਠੇ 81 ਪੋਜ਼ੀਟਿਵ ਮਰੀਜ਼-ਦੇਖੋ ਪੂਰੀ ਖਬਰ appeared first on Sanjhi Sath.