ਬਾਲੀਵੁੱਡ ਸਟਾਰ ਸੋਨੂੰ ਸੂਦ ਨੇ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਵਿੱਚ ਵੱਧ ਰਹੇ ਡੇਂਗੂ ਮਾਮਲਿਆਂ ‘ਤੇ ਚਿੰਤਾ ਜ਼ਾਹਿਰ ਕੀਤੀ ਹੈ। ਜਿਸਦੇ ਮੱਦੇਨਜ਼ਰ ਉਨ੍ਹਾਂ ਵੱਲੋਂ ਇੱਕ ਵੱਡਾ ਐਲਾਨ ਕੀਤਾ ਗਿਆ ਹੈ।
ਉਨ੍ਹਾਂ ਨੇ ਪੰਜਾਬ ਵਿੱਚ ਡੇਂਗੂ ਪੀੜਤ ਪਰਿਵਾਰਾਂ ਨੂੰ 5-5 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ । ਉਨ੍ਹਾਂ ਕਿਹਾ ਕਿ ਇਹ ਬਿਮਾਰੀ ਬਹੁਤ ਗੰਭੀਰ ਹੈ, ਜਿਸਦਾ ਇਲਾਜ਼ ਬਹੁਤ ਜਰੂਰੀ ਹੈ।
ਇਸ ਤੋਂ ਅੱਗੇ ਸੋਨੂੰ ਸੂਦ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਡੈਲਸਿਸ ਦੀ ਸਮੱਸਿਆ ਬਹੁਤ ਜ਼ਿਆਦਾ ਹੋ ਰਹੀ ਹੈ । ਇਸ ਸਮੱਸਿਆ ਤੋਂ ਪੀੜਤ ਲੋਕਾ ਦਾ ਇਲਾਜ ਉਹ ਮੁਫ਼ਤ ਕਰਵਾਉਣਗੇ ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਬਾਲੀਵੁੱਡ ਸਟਾਰ ਸੋਨੂੰ ਸੂਦ ਨੇ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਵਿੱਚ ਵੱਧ ਰਹੇ ਡੇਂਗੂ ਮਾਮਲਿਆਂ ‘ਤੇ ਚਿੰਤਾ ਜ਼ਾਹਿਰ ਕੀਤੀ ਹੈ। ਜਿਸਦੇ ਮੱਦੇਨਜ਼ਰ ਉਨ੍ਹਾਂ ਵੱਲੋਂ ਇੱਕ ਵੱਡਾ ਐਲਾਨ ਕੀਤਾ ਗਿਆ ਹੈ। ਉਨ੍ਹਾਂ …
Wosm News Punjab Latest News