Breaking News
Home / Punjab / ਪੰਜਾਬ ਚ ਇਸ ਜਿਲੇ ਚ ਕਲ ਨੂੰ ਹੋਇਆ ਛੁੱਟੀ ਦਾ ਐਲਾਨ, ਸਕੂਲ ਕਾਲਜ ਬੰਦ ਰੱਖਣ ਦੇ ਹੁਕਮ ਹੋਏ ਜਾਰੀ

ਪੰਜਾਬ ਚ ਇਸ ਜਿਲੇ ਚ ਕਲ ਨੂੰ ਹੋਇਆ ਛੁੱਟੀ ਦਾ ਐਲਾਨ, ਸਕੂਲ ਕਾਲਜ ਬੰਦ ਰੱਖਣ ਦੇ ਹੁਕਮ ਹੋਏ ਜਾਰੀ

ਪੰਜਾਬ ਵਿੱਚ ਜਿਥੇ ਵੱਖ-ਵੱਖ ਧਰਮਾਂ ਨੂੰ ਮੰਨਣ ਵਾਲੇ ਲੋਕ ਆਪਸੀ ਪਿਆਰ ਅਤੇ ਮਿਲਵਰਤਨ ਦੇ ਨਾਲ ਰਹਿੰਦੇ ਹਨ ਉਥੇ ਹੀ ਸਾਰੇ ਧਰਮਾਂ ਵਿੱਚ ਆਉਣ ਵਾਲੇ ਤਿਉਹਾਰਾਂ ਨੂੰ ਸਾਰੇ ਲੋਕਾਂ ਵੱਲੋਂ ਖੁਸ਼ੀ ਖੁਸ਼ੀ ਸਾਂਝੀ ਏਕਤਾ ਦੇ ਨਾਲ ਮਨਾਇਆ ਜਾਂਦਾ ਹੈ।

ਇਨ੍ਹਾਂ ਸਾਰੇ ਤਿਉਹਾਰਾਂ ਨੂੰ ਮਨਾਉਂਦੇ ਹੋਏ ਜਿਥੇ ਪੰਜਾਬ ਦੇ ਲੋਕਾਂ ਵੱਲੋਂ ਆਪਸੀ ਸਾਂਝੀਵਾਲਤਾ ਦੇ ਪ੍ਰਤੀਕ ਨੂੰ ਕਾਇਮ ਰੱਖਿਆ ਜਾਂਦਾ ਹੈ ਉਥੇ ਹੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਨੂੰ ਵੀ ਸਥਿਤੀ ਦੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਇਨ੍ਹਾਂ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਹੀ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਲੋਕਾਂ ਦੇ ਹਿੱਤਾਂ ਅਤੇ ਸਮੇਂ ਦੇ ਅਨੁਸਾਰ ਫੈਸਲੇ ਲਏ ਜਾ ਰਹੇ ਹਨ।

ਹੁਣ ਪੰਜਾਬ ਚ ਇਸ ਜਿਲੇ ਚ ਕਲ ਨੂੰ ਹੋਇਆ ਛੁੱਟੀ ਦਾ ਐਲਾਨ, ਸਕੂਲ ਕਾਲਜ ਬੰਦ ਰੱਖਣ ਦੇ ਹੁਕਮ ਹੋਏ ਜਾਰੀ , ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਮਾਲੇਰਕੋਟਲਾ ਦੇ ਡੀਸੀ ਵੱਲੋਂ ਕਲ ਮੁਹੱਰਮ ਦੇ ਮੌਕੇ ਉਪਰ ਜ਼ਿਲ੍ਹੇ ‘ਚ 9 ਅਗਸਤ ਦੀ ਛੁੱਟੀ ਦਾ ਐਲਾਨ ਕੀਤਾ ਹੈ ਉਥੇ ਹੀ ਉਨ੍ਹਾਂ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਦੇ ਅਨੁਸਾਰ ਸਕੂਲ-ਕਾਲਜ ਬੰਦ ਰਹਿਣਗੇ ।

ਦੱਸ ਦਈਏ ਕਿ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਮਾਲੇਰਕੋਟਲਾ ਦੇ ਡੀਸੀ ਵੱਲੋਂ ਮੁਸਲਿਮ ਭਾਈਚਾਰੇ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹੇ ‘ਚ 9 ਅਗਸਤ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਮੌਕੇ ਦੇ ਉਪਰ ਸਾਰੇ ਲੋਕਾਂ ਸ਼ਾਮਲ ਹੋਣ ਵਾਸਤੇ ਹੀ ਡੀਸੀ ਵਲੋਂ ਜਾਰੀ ਹੁਕਮਾਂ ‘ਚ ਕਿਹਾ ਜਾ ਰਿਹਾ ਕਿ ਇਸ ਦਿਨ ਸਮੂਹ ਵਿਦਿਅਕ ਅਦਾਰੇ ਬੰਦ ਰਹਿਣਗੇ। ਕਿਉਂਕਿ ਮਲੇਰਕੋਟਲਾ ਦੇ ਵਿੱਚ ਵੱਡੀ ਗਿਣਤੀ ਵਿੱਚ ਮੁਸਲਿਮ ਭਾਈਚਾਰਾ ਰਹਿੰਦਾ ਹੈ, ਇਸਲਾਮ ਧਰਮ ਨੂੰ ਮੰਨਦੇ ਹਨ।

ਇਸਲਾਮ ਧਰਮ ਵਿੱਚ ਉਹਨਾਂ ਦੀ ਸ਼ਰਧਾ ਨੂੰ ਮੁੱਖ ਰਖਦੇ ਹੋਏ ਅਤੇ ਕਲ ਮੁਹੱਰਮ ਦੇ ਮੌਕੇ ਕਾਰਨ 9 ਅਗਸਤ ਨੂੰ ਜ਼ਿਲ੍ਹੇ ਵਿੱਚ ਛੁੱਟੀ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ । ਇਹ ਫੈਸਲਾ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਆਸਥਾ ਨੂੰ ਦੇਖਦੇ ਹੋਏ ਕੀਤਾ ਗਿਆ ਹੈ। ਇਸ ਫੈਸਲੇ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਣ ਦੇ ਨਾਲ ਹੀ ਲੋਕਾਂ ਵਿੱਚ ਅਥਾਹ ਖੁਸ਼ੀ ਵੇਖੀ ਜਾ ਰਹੀ ਹੈ।

ਪੰਜਾਬ ਵਿੱਚ ਜਿਥੇ ਵੱਖ-ਵੱਖ ਧਰਮਾਂ ਨੂੰ ਮੰਨਣ ਵਾਲੇ ਲੋਕ ਆਪਸੀ ਪਿਆਰ ਅਤੇ ਮਿਲਵਰਤਨ ਦੇ ਨਾਲ ਰਹਿੰਦੇ ਹਨ ਉਥੇ ਹੀ ਸਾਰੇ ਧਰਮਾਂ ਵਿੱਚ ਆਉਣ ਵਾਲੇ ਤਿਉਹਾਰਾਂ ਨੂੰ ਸਾਰੇ ਲੋਕਾਂ ਵੱਲੋਂ ਖੁਸ਼ੀ …

Leave a Reply

Your email address will not be published. Required fields are marked *