ਸਮਰਾਲਾ ‘ਚ ਅੱਜ ਸਵੇਰੇ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਪੰਜਾਬ ਰੋਡਵੇਜ਼ ਦੀ ਬੱਸ ਨੇ ਐਕਟਿਵਾ ਸਵਾਰ ਦੋ ਕੁੜੀਆਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ 19 ਸਾਲਾ ਕੁੜੀ ਦੀ ਮੌਕੇ ’ਤੇ ਹੀ ਮੋਤ ਹੋ ਗਈ, ਜਦਕਿ ਦੂਜੀ ਕੁੜੀ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ।
ਮ੍ਰਿਤਕ ਕੁੜੀ ਦੀ ਪਹਿਚਾਣ ਨਵਦੀਪ ਕੌਰ ਵਾਸੀ ਮਾਦਪੁਰ ਵਜੋਂ ਹੋਈ ਹੈ । ਜੋ ਕਿ ਸਾਬਕਾ ਸਰਪੰਚ ਦੀ ਧੀ ਸੀ ਮ੍ਰਿਤਕ ਨਵਦੀਪ ਨੇ ਕੁੱਝ ਦਿਨ ਬਾਅਦ ਕੈਨੇਡਾ ਜਾਣਾ ਸੀ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਸਮਰਾਲਾ ਦੇ ਲੁਧਿਆਣਾ ਰੋਡ ’ਤੇ ਕਮਲ ਪੈਟਰੋਲ ਪੰਪ ਅੱਗੇ ਵਾਪਰਿਆ ਹੈ।
ਸਮਰਾਲਾ ਤੋਂ ਲੁਧਿਆਣਾ ਜਾ ਰਹੀ ਬੱਸ ਸਾਹਮਣੇ ਤੋਂ ਟੱਕਰ ਮਾਰਦੀ ਹੋਈ ਇਨ੍ਹਾਂ ਸਕੂਟਰੀ ਸਵਾਰ ਕੁੜੀਆਂ ’ਤੇ ਜਾ ਚੜੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਕਰ ਦਿੱਤੀ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਸਮਰਾਲਾ ‘ਚ ਅੱਜ ਸਵੇਰੇ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਪੰਜਾਬ ਰੋਡਵੇਜ਼ ਦੀ ਬੱਸ ਨੇ ਐਕਟਿਵਾ ਸਵਾਰ ਦੋ ਕੁੜੀਆਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ 19 ਸਾਲਾ …
Wosm News Punjab Latest News