ਟਾਂਡਾ-ਸ੍ਰੀ ਹਰਗੋਬਿੰਦਪੁਰ ਰੋਡ ‘ਤੇ ਬਿਆਸ ਦਰਿਆ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਹਾਦਸਾ ਬੀਤੇ ਦਿਨ ਉਸ ਸਮੇਂ ਵਾਪਰਿਆ ਜਦੋਂ ਆਪਣੇ ਪਿੰਡ ਔਲਖ ਸ਼ੇਰੀ (ਸ੍ਰੀ ਹਰਗੋਬਿੰਦਪੁਰ) ਗੁਰਦਾਸਪੁਰ ਤੋਂ ਦਸੂਹਾ ਵੱਲ ਕਿਸੇ ਕੰਮ ਜਾ ਰਹੇ
ਮੋਟਰਸਾਈਕਲ ਸਵਾਰਾ ਦੇ ਵਿੱਚ ਬਿਆਸ ਦਰਿਆ ਪੁਲ ਦੇ ਸਾਹਮਣੇ ਇਨੋਵਾ ਗੱਡੀ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਅਕਾਸ਼ਦੀਪ ਸਿੰਘ ਪੁੱਤਰ ਬਲਦੇਵ ਸਿੰਘ ਦੀ ਮੌਤ ਹੋ ਗਈ ਜਦਕਿ ਉਸ ਦੇ ਤਾਏ ਦਾ ਪੁੱਤਰ ਸੁਖਪ੍ਰੀਤ ਸਿੰਘ ਪੁੱਤਰ ਤਰਸੇਮ ਸਿੰਘ ਜ਼ਖ਼ਮੀ ਹੋ ਗਿਆ।
ਪੁਲਸ ਨੇ ਇਨੋਵਾ ਗੱਡੀ ਜਿਸ ਦਾ ਨੰਬਰ ਪਤਾ ਲੱਗ ਗਿਆ ਸੀ, ਉਸ ਦੇ ਅਣਪਛਾਤੇ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਟਾਂਡਾ-ਸ੍ਰੀ ਹਰਗੋਬਿੰਦਪੁਰ ਰੋਡ ‘ਤੇ ਬਿਆਸ ਦਰਿਆ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਹਾਦਸਾ ਬੀਤੇ ਦਿਨ ਉਸ ਸਮੇਂ ਵਾਪਰਿਆ ਜਦੋਂ ਆਪਣੇ ਪਿੰਡ ਔਲਖ ਸ਼ੇਰੀ (ਸ੍ਰੀ ਹਰਗੋਬਿੰਦਪੁਰ) …
Wosm News Punjab Latest News