ਪੰਜਾਬ ‘ਚ ਕਾਂਗਰਸ ਸਰਕਾਰ ਵੱਲੋਂ ਔਰਤਾਂ ਲਈ ਸ਼ੁਰੂ ਕੀਤੀ ਗਈ ਮੁਫ਼ਤ ਬੱਸ ਸਰਵਿਸ ਬੰਦ ਹੋਣ ਸਬੰਧੀ ਸੋਸ਼ਲ ਮੀਡੀਆ ‘ਤੇ ਛਿੜੀ ਚਰਚਾ ਨੂੰ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਰਾਮ ਦੇ ਦਿੱਤਾ ਹੈ।
ਭੁੱਲਰ ਨੇ ਇਕ ਸਪੱਸ਼ਟੀਕਰਨ ਜਾਰੀ ਕਰਦਿਆਂ ਕਿਹਾ ਹੈ ਕਿ ਮੁਫ਼ਤ ਬੱਸ ਸਰਵਿਸ ਪੰਜਾਬ ‘ਚ ਜਾਰੀ ਰਹੇਗੀ। ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਖਬਰਾਂ ਮਹਿਜ਼ ਅਫ਼ਵਾਹ ਹਨ।
ਪੰਜਾਬ ਸਰਕਾਰ ਵੱਲੋਂ ਇਹ ਸਰਵਿਸ ਬੰਦ ਕਰਨ ਸਬੰਧੀ ਅਜੇ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ। ਇਹ ਸਪੱਸ਼ਟੀਕਰਨ ਜਾਰੀ ਕਰ ਕੇ ਪੰਜਾਬ ਸਰਕਾਰ ਨੇ ਔਰਤਾਂ ਨੂੰ ਵੱਡੀ ਰਾਹਤ ਦਿੱਤੀ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ‘ਚ ਕਾਂਗਰਸ ਸਰਕਾਰ ਵੱਲੋਂ ਔਰਤਾਂ ਲਈ ਸ਼ੁਰੂ ਕੀਤੀ ਗਈ ਮੁਫ਼ਤ ਬੱਸ ਸਰਵਿਸ ਬੰਦ ਹੋਣ ਸਬੰਧੀ ਸੋਸ਼ਲ ਮੀਡੀਆ ‘ਤੇ ਛਿੜੀ ਚਰਚਾ ਨੂੰ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਰਾਮ ਦੇ …