ਅੱਜ ਪੰਜਾਬ ‘ਚ 1165 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ ‘ਚ ਹੁਣ ਤੱਕ 31206 ਲੋਕ ਪਾਜ਼ਿਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 19431 ਮਰੀਜ਼ ਠੀਕ ਹੋ ਚੁੱਕੇ, ਬਾਕੀ 10964 ਮਰੀਜ ਇਲਾਜ਼ ਅਧੀਨ ਹਨ। ਪੀੜਤ 217 ਮਰੀਜ਼ ਆਕਸੀਜਨ ਅਤੇ 35 ਮਰੀਜ਼ ਜਿੰਨਾਂ ਦੀ ਹਾਲਤ ਗੰਭੀਰ ਹੈ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ।ਅੱਜ ਸਭ ਤੋਂ ਵੱਧ ਨਵੇਂ ਮਾਮਲੇ ਲੁਧਿਆਣਾ ਤੋਂ 315, ਜਲੰਧਰ 187, ਫਿਰੋਜ਼ਪੁਰ 96 ਤੇ ਪਟਿਆਲਾ ਤੋਂ 90 ਨਵੇਂ ਪਾਜ਼ਿਟਿਵ ਮਰੀਜ਼ ਰਿਪੋਰਟ ਹੋਏ ਹਨ।
ਹੁਣ ਤੱਕ 812 ਮਰੀਜ਼ ਦਮ ਤੋੜ ਚੁੱਕੇ ਹਨ। ਅੱਜ ਰਿਪੋਰਟ ਹੋਈਆਂ 41 ਮੌਤਾਂ ‘ਚ 7 ਪਟਿਆਲਾ, 14 ਲੁਧਿਆਣਾ, 4 ਜਲੰਧਰ, 2 ਅੰਮ੍ਰਿਤਸਰ, 2 ਫਿਰੋਜ਼ਪੁਰ, 1 ਫਤਿਹਗੜ੍ਹ ਸਾਹਿਬ, 1 ਬਰਨਾਲਾ, 1 ਕਪੂਰਥਲਾ, 1 ਮੋਗਾ, 1 ਪਠਾਨਕੋਟ, 3 ਸੰਗਰੂਰ, 1 ਫਾਜ਼ਿਲਕਾ, 1 ਗੁਰਦਾਸਪੁਰ, 1 ਹੁਸ਼ਿਆਰਪੁਰ ਤੇ 1 ਮੁਹਾਲੀ ਤੋਂ ਰਿਪੋਰਟ ਹੋਈਆਂ ਹਨ।
ਭਾਰਤ ‘ਚ ਹੁਣ ਤੱਕ 26 ਲੱਖ, 18 ਹਜ਼ਾਰ, 877 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 18 ਲੱਖ, 91 ਹਜ਼ਾਰ, 84 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਬਦਕਿਸਮਤੀ ਨਾਲ 50464 ਲੋਕਾਂ ਦੀ ਜਾਨ ਜਾ ਚੁੱਕੀ ਹੈ।
ਹੁਣ ਤੱਕ ਦੁਨੀਆਂ ਭਰ ‘ਚ 2 ਕਰੋੜ, 16 ਲੱਖ, 74 ਹਜ਼ਾਰ, 447 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 1 ਕਰੋੜ, 41 ਲੱਖ, 98 ਹਜ਼ਾਰ, 89 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਬਦਕਿਸਮਤੀ ਨਾਲ 7 ਲੱਖ, 69 ਹਜ਼ਾਰ, 957 ਲੋਕਾਂ ਦੀ ਜਾਨ ਜਾ ਚੁੱਕੀ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |
The post ਪੰਜਾਬ ਚ’ ਕਰੋਨਾ ਦਾ ਵੱਡਾ ਕਹਿਰ: ਅੱਜ ਇੱਥੇ ਮਿਲੇ 1165 ਨਵੇਂ ਪੋਜ਼ੀਟਿਵ ਤੇ 41 ਮਰੇ-ਦੇਖੋ ਪੂਰੀ ਖ਼ਬਰ appeared first on Sanjhi Sath.
ਅੱਜ ਪੰਜਾਬ ‘ਚ 1165 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ ‘ਚ ਹੁਣ ਤੱਕ 31206 ਲੋਕ ਪਾਜ਼ਿਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 19431 ਮਰੀਜ਼ ਠੀਕ ਹੋ ਚੁੱਕੇ, ਬਾਕੀ 10964 …
The post ਪੰਜਾਬ ਚ’ ਕਰੋਨਾ ਦਾ ਵੱਡਾ ਕਹਿਰ: ਅੱਜ ਇੱਥੇ ਮਿਲੇ 1165 ਨਵੇਂ ਪੋਜ਼ੀਟਿਵ ਤੇ 41 ਮਰੇ-ਦੇਖੋ ਪੂਰੀ ਖ਼ਬਰ appeared first on Sanjhi Sath.