ਪੰਜਾਬ ‘ਚ ਕੋਰੋਨਾਵਾਇਰਸ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ, ਹਰ ਰੋਜ਼ ਵੱਡੀ ਗਿਣਤੀ ‘ਚ ਕੋਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ। ਅੱਜ ਸੂਬੇ ‘ਚ 217 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਮੀਡੀਆ ਬੁਲਟਨ ਮੁਤਾਬਕ ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 7,357 ਹੋ ਗਈ ਹੈ।
ਸਰਕਾਰੀ ਬੁਲਟਿਨ ਮੁਤਾਬਕ ਅੱਜ ਸੂਬੇ ‘ਚ 04 ਮੌਤਾਂ ਦਰਜ ਕੀਤੀਆਂ ਗਈਆਂ ਹਨ (1 ਅੰਮ੍ਰਿਤਸਰ, 1 ਜਲੰਧਰ, 1 ਫਤਿਹਗੜ੍ਹ ਸਾਹਿਬ, 1 ਐਸ.ਏ.ਐਸ. ਨਗਰ) ਜਿਸ ਦੇ ਨਾਲ ਸੂਬੇ ‘ਚ ਕੁੱਲ ਮੌਤਾਂ ਦੀ ਗਿਣਤੀ ਵਧ ਕੇ 187 ਹੋ ਗਈ ਹੈ।
ਉੱਥੇ ਹੀ ਸੂਬੇ ਵਿੱਚ ਹੁਣ ਤੱਕ 5017 ਮਰੀਜ਼ ਸਿਹਤਯਾਬ ਹੋ ਚੁੱਕੇ ਹਨ ਤੇ 2153 ਐਕਟਿਵ ਕੇਸ ਹਨ।
ਅੱਜ ਸਭ ਤੋਂ ਵੱਧ 61 ਮਾਮਲੇ ਜਲੰਧਰ ‘ਚ ਦਰਜ ਕੀਤੇ ਗਏ ਹਨ। ਜਿਸ ਨਾਲ ਜ਼ਿਲ੍ਹੇ ‘ਚ ਮਰੀਜ਼ਾਂ ਦੀ ਗਿਣਤੀ ਵਧ ਕੇ 1110 ਹੋ ਗਈ ਹੈ।
10 ਜੁਲਾਈ 2020 ਨੂੰ ਪਾਜ਼ਿਟਿਵ ਆਏ ਮਰੀਜ਼ਾਂ ਦੀ ਪੂਰੀ ਜਾਣਕਾਰੀ:
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |
ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: Globalpunjab
The post ਪੰਜਾਬ ਚ’ ਕਰੋਨਾ ਦਾ ਵੱਡਾ ਧਮਾਕਾ,ਅੱਜ ਇੱਥੇ ਮਿਲੇ ਇਕੱਠੇ 217 ਨਵੇਂ ਪੋਜ਼ੀਟਿਵ ਅਤੇ ਹੋਈਆਂ 187 ਕੁੱਲ ਮੌਤਾਂ-ਦੇਖੋ ਪੂਰੀ ਖ਼ਬਰ appeared first on Sanjhi Sath.
ਪੰਜਾਬ ‘ਚ ਕੋਰੋਨਾਵਾਇਰਸ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ, ਹਰ ਰੋਜ਼ ਵੱਡੀ ਗਿਣਤੀ ‘ਚ ਕੋਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ। ਅੱਜ ਸੂਬੇ ‘ਚ 217 ਨਵੇਂ ਮਾਮਲੇ ਦਰਜ ਕੀਤੇ …
The post ਪੰਜਾਬ ਚ’ ਕਰੋਨਾ ਦਾ ਵੱਡਾ ਧਮਾਕਾ,ਅੱਜ ਇੱਥੇ ਮਿਲੇ ਇਕੱਠੇ 217 ਨਵੇਂ ਪੋਜ਼ੀਟਿਵ ਅਤੇ ਹੋਈਆਂ 187 ਕੁੱਲ ਮੌਤਾਂ-ਦੇਖੋ ਪੂਰੀ ਖ਼ਬਰ appeared first on Sanjhi Sath.