ਅੱਜ ਪੰਜਾਬ ‘ਚ ਕੋਰੋਨਾ ਦੇ 988 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ ‘ਚ ਹੁਣ ਤੱਕ 24889 ਲੋਕ ਪਾਜ਼ਿਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 15735 ਮਰੀਜ਼ ਠੀਕ ਹੋ ਚੁੱਕੇ, ਬਾਕੀ 8550 ਮਰੀਜ ਇਲਾਜ਼ ਅਧੀਨ ਹਨ। ਪੀੜਤ 129 ਮਰੀਜ਼ ਆਕਸੀਜਨ ਅਤੇ 22 ਮਰੀਜ਼ ਜਿੰਨਾਂ ਦੀ ਹਾਲਤ ਗੰਭੀਰ ਹੈ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ।
ਅੱਜ ਸਭ ਤੋਂ ਵੱਧ ਨਵੇਂ ਮਾਮਲੇ ਲੁਧਿਆਣਾ ਤੋਂ 246 ਤੋਂ, ਪਟਿਆਲਾ ਤੋਂ 198 ਤੇ ਜਲੰਧਰ ਤੋਂ 156 ਨਵੇਂ ਪਾਜ਼ਿਟਿਵ ਮਰੀਜ਼ ਰਿਪੋਰਟ ਹੋਏ ਹਨ।ਹੁਣ ਤੱਕ 604 ਮਰੀਜ਼ ਦਮ ਤੋੜ ਚੁੱਕੇ ਹਨ। ਅੱਜ ਰਿਪੋਰਟ ਹੋਈਆਂ 20 ਮੌਤਾਂ ‘ਚ 7 ਪਟਿਆਲਾ, 6 ਲੁਧਿਆਣਾ, 3 ਜਲੰਧਰ, 2 ਫਿਰੋਜ਼ਪੁਰ, 1 ਮੋਗਾ ਤੇ 1 ਮੁਹਾਲੀ ਤੋਂ ਰਿਪੋਰਟ ਹੋਈਆਂ ਹਨ।
ਭਾਰਤ ‘ਚ ਹੁਣ ਤੱਕ 22 ਲੱਖ, 26 ਹਜ਼ਾਰ, 229 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 15 ਲੱਖ, 44 ਹਜ਼ਾਰ, 646 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਬਦਕਿਸਮਤੀ ਨਾਲ 44597 ਲੋਕਾਂ ਦੀ ਜਾਨ ਜਾ ਚੁੱਕੀ ਹੈ।
ਹੁਣ ਤੱਕ ਦੁਨੀਆਂ ਭਰ ‘ਚ 2 ਕਰੋੜ, 72 ਹਜ਼ਾਰ, 673 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 1 ਕਰੋੜ, 29 ਲੱਖ, 30 ਹਜ਼ਾਰ, 70 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਬਦਕਿਸਮਤੀ ਨਾਲ 7 ਲੱਖ, 34 ਹਜ਼ਾਰ, 820 ਲੋਕਾਂ ਦੀ ਜਾਨ ਜਾ ਚੁੱਕੀ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |news source: news18punjab
The post ਪੰਜਾਬ ਚ’ ਕਰੋਨਾ ਨੇ ਕਰਾਈ ਤੋਬਾ-ਤੋਬਾ,ਅੱਜ ਇੱਥੇ ਮਿਲੇ 988 ਨਵੇਂ ਪੋਜ਼ੀਟਿਵ ਤੇ ਹੋਈਆਂ 20 ਮੌਤਾਂ-ਦੇਖੋ ਪੂਰੀ ਖ਼ਬਰ appeared first on Sanjhi Sath.
ਅੱਜ ਪੰਜਾਬ ‘ਚ ਕੋਰੋਨਾ ਦੇ 988 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ ‘ਚ ਹੁਣ ਤੱਕ 24889 ਲੋਕ ਪਾਜ਼ਿਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 15735 ਮਰੀਜ਼ ਠੀਕ ਹੋ ਚੁੱਕੇ, …
The post ਪੰਜਾਬ ਚ’ ਕਰੋਨਾ ਨੇ ਕਰਾਈ ਤੋਬਾ-ਤੋਬਾ,ਅੱਜ ਇੱਥੇ ਮਿਲੇ 988 ਨਵੇਂ ਪੋਜ਼ੀਟਿਵ ਤੇ ਹੋਈਆਂ 20 ਮੌਤਾਂ-ਦੇਖੋ ਪੂਰੀ ਖ਼ਬਰ appeared first on Sanjhi Sath.