Breaking News
Home / Punjab / ਪੰਜਾਬ ਚ’ ਕਰੋਨਾ ਨੇ ਵਰਤਾਇਆ ਵੱਡਾ ਕਹਿਰ: ਅੱਜ ਇੱਥੇ ਮਿਲੇ ਇਕੱਠੇ 894 ਨਵੇਂ ਪੋਜ਼ੀਟਿਵ ਤੇ ਹੋਈਆਂ 29 ਮੌਤਾਂ-ਦੇਖੋ ਪੂਰੀ ਖ਼ਬਰ

ਪੰਜਾਬ ਚ’ ਕਰੋਨਾ ਨੇ ਵਰਤਾਇਆ ਵੱਡਾ ਕਹਿਰ: ਅੱਜ ਇੱਥੇ ਮਿਲੇ ਇਕੱਠੇ 894 ਨਵੇਂ ਪੋਜ਼ੀਟਿਵ ਤੇ ਹੋਈਆਂ 29 ਮੌਤਾਂ-ਦੇਖੋ ਪੂਰੀ ਖ਼ਬਰ

ਅੱਜ ਪੰਜਾਬ ‘ਚ 894 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ ‘ਚ ਹੁਣ ਤੱਕ 19856 ਲੋਕ ਪਾਜ਼ਿਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 12943 ਮਰੀਜ਼ ਠੀਕ ਹੋ ਚੁੱਕੇ, ਬਾਕੀ 6422 ਮਰੀਜ ਇਲਾਜ਼ ਅਧੀਨ ਹਨ। ਪੀੜਤ 148 ਮਰੀਜ਼ ਆਕਸੀਜਨ ਅਤੇ 22 ਮਰੀਜ਼ ਜਿੰਨਾਂ ਦੀ ਹਾਲਤ ਗੰਭੀਰ ਹੈ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ।

ਅੱਜ ਸਭ ਤੋਂ ਵੱਧ ਨਵੇਂ ਮਾਮਲੇ ਲੁਧਿਆਣਾ ਤੋਂ 303, ਪਟਿਆਲਾ 185 ਅਤੇ ਜਲੰਧਰ ਤੋਂ 101 ਨਵੇਂ ਪਾਜ਼ੀਟਿਵ ਮਰੀਜ਼ ਰਿਪੋਰਟ ਹੋਏ ਹਨ। ਹੁਣ ਤੱਕ 491 ਮਰੀਜ਼ ਦਮ ਤੋੜ ਚੁੱਕੇ ਹਨ। ਅੱਜ ਰਿਪੋਰਟ ਹੋਈਆਂ 29 ਮੌਤਾਂ ‘ਚ 9 ਲੁਧਿਆਣਾ, 5 ਪਟਿਆਲਾ, 4 ਜਲੰਧਰ, 3 ਗੁਰਦਾਸਪੁਰ, 2 ਸੰਗਰੂਰ, 1 ਫਰੀਦਕੋਟ, 1 ਅੰਮ੍ਰਿਤਸਰ, 1 ਫਿਰੋਜ਼ਪੁਰ, 1 ਕਪੂਰਥਲਾ, 1 ਮਾਨਸਾ ਤੇ 1 ਰੋਪੜ ਤੋਂ ਰਿਪੋਰਟ ਹੋਈਆਂ ਹਨ।

ਭਾਰਤ ‘ਚ ਹੁਣ ਤੱਕ 19 ਲੱਖ, 20 ਹਜ਼ਾਰ, 719 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 12 ਲੱਖ, 91 ਹਜ਼ਾਰ, 757 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਬਦਕਿਸਮਤੀ ਨਾਲ 39950 ਲੋਕਾਂ ਦੀ ਜਾਨ ਜਾ ਚੁੱਕੀ ਹੈ।

ਹੁਣ ਤੱਕ ਦੁਨੀਆਂ ਭਰ ‘ਚ 1 ਕਰੋੜ, 87 ਲੱਖ, 53 ਹਜ਼ਾਰ, 571 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 1 ਕਰੋੜ, 19 ਲੱਖ, 62 ਹਜ਼ਾਰ, 352 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਬਦਕਿਸਮਤੀ ਨਾਲ 7 ਲੱਖ, 5 ਹਜ਼ਾਰ, 340 ਲੋਕਾਂ ਦੀ ਜਾਨ ਜਾ ਚੁੱਕੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |news source: news18punjab

The post ਪੰਜਾਬ ਚ’ ਕਰੋਨਾ ਨੇ ਵਰਤਾਇਆ ਵੱਡਾ ਕਹਿਰ: ਅੱਜ ਇੱਥੇ ਮਿਲੇ ਇਕੱਠੇ 894 ਨਵੇਂ ਪੋਜ਼ੀਟਿਵ ਤੇ ਹੋਈਆਂ 29 ਮੌਤਾਂ-ਦੇਖੋ ਪੂਰੀ ਖ਼ਬਰ appeared first on Sanjhi Sath.

ਅੱਜ ਪੰਜਾਬ ‘ਚ 894 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ ‘ਚ ਹੁਣ ਤੱਕ 19856 ਲੋਕ ਪਾਜ਼ਿਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 12943 ਮਰੀਜ਼ ਠੀਕ ਹੋ ਚੁੱਕੇ, ਬਾਕੀ 6422 …
The post ਪੰਜਾਬ ਚ’ ਕਰੋਨਾ ਨੇ ਵਰਤਾਇਆ ਵੱਡਾ ਕਹਿਰ: ਅੱਜ ਇੱਥੇ ਮਿਲੇ ਇਕੱਠੇ 894 ਨਵੇਂ ਪੋਜ਼ੀਟਿਵ ਤੇ ਹੋਈਆਂ 29 ਮੌਤਾਂ-ਦੇਖੋ ਪੂਰੀ ਖ਼ਬਰ appeared first on Sanjhi Sath.

Leave a Reply

Your email address will not be published. Required fields are marked *