ਕਰੋਨਾ ਦਾ ਪ੍ਰਕੋਪ ਦਿਨ ਪ੍ਰਤੀਦਿਨ ਵਧਦਾ ਹੀ ਜਾ ਰਿਹਾ ਹੈ। ਪੰਜਾਬ ਸਰਕਾਰ ਵੀ ਹਰ ਹੀਲਾ ਇਸ ਵਾਇਰਸ ਨੂੰ ਰੋਕਣ ਲਈ ਵਰਤ ਰਹੀ ਹੈ ਪਰ ਇਸ ਨੂੰ ਰੋਕਣ ਵਿਚ ਸਫਲ ਹੁੰਦੀ ਨਹੀਂ ਦਿਸ ਰਹੀ ਕਿਓੰਕੇ ਜਦ ਤਕ ਲੋਕ ਹੀ ਨਹੀਂ ਸਮਝ ਸਕਦੇ ਸਰਕਾਰ ਵੀ ਕੁਝ ਨਹੀਂ ਕਰ ਸਕਦੀ। ਲੋਕ ਬਿਨਾ ਕੇ ਫਿਕਰ ਦੇ ਸ਼ਰੇਆਮ ਘੁੰਮ ਫਿਰ ਰਹੇ ਹਨ ਅਤੇ ਨਾ ਹੀ ਇਹ ਲੋਕ ਸ਼ੋਸ਼ਲ ਡਿਸਟੈਂਸ ਦੀ ਪਾ ਲ ਣਾ ਕਰ ਰਹੇ ਹਨ। ਜੇਕਰ ਅਜਿਹਾ ਹੀ ਚਲਦਾ ਰਿਹਾ ਤਾਂ ਪੰਜਾਬ ਨੂੰ ਨਤੀਜੇ ਭੁਗਤਣੇ ਪੈ ਸਕਦੇ ਹਨ।
ਪੰਜਾਬ ‘ਚ ਕੋਰੋਨਾਵਾਇਰਸ ਦੇ ਸੋਮਵਾਰ ਨੂੰ 202 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਮੀਡੀਆ ਬੁਲਟਿਨ ਮੁਤਾਬਕ ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 5418 ਹੋ ਗਈ ਹੈ।ਸਰਕਾਰੀ ਬੁਲਟਿਨ ਮੁਤਾਬਕ ਸੋਮਵਾਰ ਨੂੰ ਸੂਬੇ ‘ਚ ਪੰਜ ਮੌਤਾਂ ਦਰਜ ਕੀਤੀਆਂ ਗਈਆਂ ਹਨ,
ਜਿਨਾਂ ‘ਚੋਂ 3 ਮਰੀਜ਼ ਪਟਿਆਲਾ ਤੋਂ, 1 ਗੁਰਦਾਸਪੁਰ ਤੋਂ 1 ਸੰਗਰੂਰ ਤੋਂ ਸ਼ਾਮਲ ਸੀ। ਉੱਥੇ ਹੀ ਸੂਬੇ ਵਿੱਚ ਹੁਣ ਤੱਕ 3764 ਵਿਅਕਤੀ ਠੀਕ ਹੋ ਚੁੱਕੇ ਹਨ। ਸੋਮਵਾਰ ਨੂੰ ਸਭ ਤੋਂ ਵੱਧ 60 ਮਾਮਲੇ ਸੰਗਰੂਰ ‘ਚ ਤੇ 45 ਮਾਮਲੇ ਪਟਿਆਲਾ ‘ਚ ਦਰਜ ਕੀਤੇ ਗਏ ਹਨ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |
ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
The post ਪੰਜਾਬ ਚ; ਕਰੋਨਾ ਵਾਇਰਸ ਦਾ ਵੱਡਾ ਕਹਿਰ: ਇੱਥੇ-ਇੱਥੇ ਮਿਲੇ ਇਕੱਠੇ 202 ਪੋਜ਼ੀਟਿਵ ਮਰੀਜ਼-ਦੇਖੋ ਪੂਰੀ ਖ਼ਬਰ appeared first on Sanjhi Sath.
ਕਰੋਨਾ ਦਾ ਪ੍ਰਕੋਪ ਦਿਨ ਪ੍ਰਤੀਦਿਨ ਵਧਦਾ ਹੀ ਜਾ ਰਿਹਾ ਹੈ। ਪੰਜਾਬ ਸਰਕਾਰ ਵੀ ਹਰ ਹੀਲਾ ਇਸ ਵਾਇਰਸ ਨੂੰ ਰੋਕਣ ਲਈ ਵਰਤ ਰਹੀ ਹੈ ਪਰ ਇਸ ਨੂੰ ਰੋਕਣ ਵਿਚ ਸਫਲ ਹੁੰਦੀ …
The post ਪੰਜਾਬ ਚ; ਕਰੋਨਾ ਵਾਇਰਸ ਦਾ ਵੱਡਾ ਕਹਿਰ: ਇੱਥੇ-ਇੱਥੇ ਮਿਲੇ ਇਕੱਠੇ 202 ਪੋਜ਼ੀਟਿਵ ਮਰੀਜ਼-ਦੇਖੋ ਪੂਰੀ ਖ਼ਬਰ appeared first on Sanjhi Sath.