ਕੋਰੋਨਾ ਵਾਇਰਸ ਵਰਗੀ ਭਿ ਆ ਨ ਕ ਮਹਾਮਾਰੀ ਪੰਜਾਬ ‘ਚ ਹੌਲੀ-ਹੌਲੀ ਕਾਲ ਦਾ ਰੂਪ ਧਾਰਨ ਲੱਗੀ ਹੈ। ਦੁੱਖ ਦੀ ਖਬਰ ਇਹ ਹੈ ਕਿ ਮੰਗਲਵਾਰ ਨੂੰ ਇੱਕੋ ਦਿਨ ਸੂਬੇ ਅੰਦਰ ਕੋਰੋਨਾ ਦੇ ਕਹਿਰ ਕਾਰਨ 7ਵੇਂ ਵਿਅਕਤੀ ਦੀ ਮੌਤ ਹੋ ਗਈ ਹੈ। ਕੋਰੋਨਾ ਪਾਜ਼ੇਟਿਵ ਪਾਏ ਗਏ ਰੇਲਵੇ ਦੇ ਸੀਨੀਅਰ ਅਧਿਕਾਰੀ ਰਾਜਕੁਮਾਰ ਨੇ ਮੰਗਲਵਾਰ ਨੂੰ ਸੀ. ਐਮ. ਸੀ. ਹਸਪਤਾਲ, ਲੁਧਿਆਣਾ ‘ਚ ਦਮ ਤੋੜ ਦਿੱਤਾ ਹੈ। ਰਾਜਕੁਮਾਰ ਨੂੰ 11 ਜੂਨ ਤੋਂ ਹਸਪਤਾਲ ਭਰਤੀ ਕੀਤਾ ਗਿਆ ਸੀ,
ਜਿੱਥੇ ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਰਾਜਕੁਮਾਰ ਨੂੰ ਦਿਲ ਦਾ ਦੌ ਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋਈ ਹੈ। ਇਸ ਗੱਲ ਦੀ ਪੁਸ਼ਟੀ ਫਿਰੋਜ਼ਪੁਰ ਰੇਲਵੇ ਡਵੀਜ਼ਨ ਦੇ ਦਫਤਰ ਵੱਲੋਂ ਕੀਤੀ ਗਈ ਹੈ। ਰਾਜਕੁਮਾਰ ਦੀ ਪਤਨੀ ਅਤੇ ਪੁੱਤਰ ਪਹਿਲਾਂ ਹੀ ਦਿੱਲੀ ਤੋਂ ਲੁਧਿਆਣਾ ਪੁੱਜ ਚੁੱਕੇ ਹਨ ਅਤੇ ਇਕਾਂਤਵਾਸ ਕੱਟ ਰਹੇ ਹਨ। ਇਸ ਦੇ ਨਾਲ ਹੀ ਪੰਜਾਬ ‘ਚ ਕੋਰੋਨਾ ਕਾਰਨ ਹੋਈਆਂ ਮੌਤਾਂ ਦਾ ਅੰਕੜਾ 82 ਤੱਕ ਪਹੁੰਚ ਚੁੱਕਾ ਹੈ ਅਤੇ ਸੂਬੇ ਅੰਦਰ ਕੋਰੋਨਾ ਦਿਨੋਂ-ਦਿਨ ਭਿ ਆ ਨ ਕ ਰੂਪ ਧਾਰਨ ਕਰਦਾ ਜਾ ਰਿਹਾ ਹੈ।
ਮੰਗਲਵਾਰ ਨੂੰ ਹੋਈਆਂ 7 ਮੌਤਾਂ ਦਾ ਵੇਰਵਾ – ਇਥੇ ਇਹ ਵੀ ਖਾਸ ਤੌਰ ‘ਤੇ ਦੱਸਣਯੋਗ ਹੈ ਕਿ ਜਿੱਥੇ ਅੰਮ੍ਰਿਤਸਰ ‘ਚ ਮੰਗਲਵਾਰ ਨੂੰ ਦਿਨ ਚੜ੍ਹਦੇ ਹੀ ਤਿੰਨ ਮੌਤਾਂ ਰਿਪੋਰਟ ਕੀਤੀਆਂ ਗਈਆਂ ਹਨ, ਉਥੇ ਹੀ ਸੂਬੇ ਭਰ ‘ਚ ਹੁਣ ਤੱਕ 7 ਮੌਤਾਂ ਹੋਈਆਂ ਹਨ। ਇਸ ਤੋਂ ਪਹਿਲਾਂ ਜਲੰਧਰ, ਸੰਗਰੂਰ, ਤਰਨਤਾਰਨ ‘ਚ ਵੀ ਇਕ-ਇਕ ਮੌਤ ਕੋਰੋਨਾ ਕਾਰਨ ਹੋਈ ਹੈ ਅਤੇ ਹੁਣ ਇਕ ਮੌਤ ਲੁਧਿਆਣਾ ‘ਚ ਹੋ ਗਈ ਹੈ। ਸੂਬੇ ‘ਚ ਕੋਰੋਨਾ ਲਾਗ ਦੀ ਬਿਮਾਰੀ ਕਾਰਣ ਹੁਣ ਮੌਤਾਂ ਦਾ ਕੁੱਲ ਅੰਕੜਾ 82 ‘ਤੇ ਪਹੁੰਚ ਗਿਆ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |
The post ਪੰਜਾਬ ਚ’ ਕਰੋਨਾ ਵਾਇਰਸ ਦਾ ਵੱਡਾ ਕਹਿਰ: ਇੱਥੇ-ਇੱਥੇ ਕਰੋਨਾ ਨਾਲ ਹੋਈਆਂ 7 ਮੌਤਾਂ,ਦੇਖੋ ਪੂਰੀ ਖ਼ਬਰ appeared first on Sanjhi Sath.
ਕੋਰੋਨਾ ਵਾਇਰਸ ਵਰਗੀ ਭਿ ਆ ਨ ਕ ਮਹਾਮਾਰੀ ਪੰਜਾਬ ‘ਚ ਹੌਲੀ-ਹੌਲੀ ਕਾਲ ਦਾ ਰੂਪ ਧਾਰਨ ਲੱਗੀ ਹੈ। ਦੁੱਖ ਦੀ ਖਬਰ ਇਹ ਹੈ ਕਿ ਮੰਗਲਵਾਰ ਨੂੰ ਇੱਕੋ ਦਿਨ ਸੂਬੇ ਅੰਦਰ ਕੋਰੋਨਾ …
The post ਪੰਜਾਬ ਚ’ ਕਰੋਨਾ ਵਾਇਰਸ ਦਾ ਵੱਡਾ ਕਹਿਰ: ਇੱਥੇ-ਇੱਥੇ ਕਰੋਨਾ ਨਾਲ ਹੋਈਆਂ 7 ਮੌਤਾਂ,ਦੇਖੋ ਪੂਰੀ ਖ਼ਬਰ appeared first on Sanjhi Sath.