Breaking News
Home / Punjab / ਪੰਜਾਬ ਚ’ ਕਰੋਨਾ ਹੋਇਆ ਬੇਕਾਬੂ,ਅੱਜ ਇੱਥੇ ਮਿਲੇ 482 ਨਵੇਂ ਪੋਜ਼ੀਟਿਵ ਮਰੀਜ਼ ਅਤੇ ਹੋਈਆਂ 5 ਮੌਤਾਂ-ਦੇਖੋ ਪੂਰੀ ਖ਼ਬਰ

ਪੰਜਾਬ ਚ’ ਕਰੋਨਾ ਹੋਇਆ ਬੇਕਾਬੂ,ਅੱਜ ਇੱਥੇ ਮਿਲੇ 482 ਨਵੇਂ ਪੋਜ਼ੀਟਿਵ ਮਰੀਜ਼ ਅਤੇ ਹੋਈਆਂ 5 ਮੌਤਾਂ-ਦੇਖੋ ਪੂਰੀ ਖ਼ਬਰ

ਅੱਜ ਪੰਜਾਬ ‘ਚ 482 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ ‘ਚ ਹੁਣ ਤੱਕ 12216 ਲੋਕ ਪਾਜ਼ਿਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 8096 ਮਰੀਜ਼ ਠੀਕ ਹੋ ਚੁੱਕੇ, ਬਾਕੀ 3838 ਮਰੀਜ ਇਲਾਜ਼ ਅਧੀਨ ਹਨ। ਪੀੜਤ 83 ਮਰੀਜ਼ ਆਕਸੀਜਨ ਅਤੇ 17 ਮਰੀਜ਼ ਜਿੰਨਾਂ ਦੀ ਹਾਲਤ ਗੰਭੀਰ ਹੈ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ।

ਅੱਜ ਸਭ ਤੋਂ ਵੱਧ ਨਵੇਂ ਮਾਮਲੇ ਜਲੰਧਰ ਤੋਂ 76, ਹੁਸ਼ਿਆਰਪੁਰ ਤੋਂ 70 ਤੇ ਪਟਿਆਲਾ ਤੋਂ 70 ਨਵੇਂ ਪਾਜ਼ਿਟਿਵ ਮਰੀਜ਼ ਰਿਪੋਰਟ ਹੋਏ ਹਨ। ਹੁਣ ਤੱਕ 282 ਮਰੀਜ਼ ਦਮ ਤੋੜ ਚੁੱਕੇ ਹਨ। ਅੱਜ ਰਿਪੋਰਟ ਹੋਈਆਂ 5 ਮੌਤਾਂ ‘ਚ 1 ਸੰਗਰੂਰ, 1 ਪਟਿਆਲਾ, 1 ਹੁਸ਼ਿਆਰਪੁਰ, 1 ਪਠਾਨਕੋਟ ਅਤੇ 1 ਲੁਧਿਆਣਾ ਤੋਂ ਰਿਪੋਰਟ ਹੋਈਆਂ ਹਨ।

ਭਾਰਤ ‘ਚ ਹੁਣ ਤੱਕ 13 ਲੱਖ, 7 ਹਜ਼ਾਰ, 191 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 8 ਲੱਖ, 28 ਹਜ਼ਾਰ, 514 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਬਦਕਿਸਮਤੀ ਨਾਲ 30807 ਲੋਕਾਂ ਦੀ ਜਾਨ ਜਾ ਚੁੱਕੀ ਹੈ।

ਹੁਣ ਤੱਕ ਦੁਨੀਆਂ ਭਰ ‘ਚ 1 ਕਰੋੜ, 57 ਲੱਖ, 10 ਹਜ਼ਾਰ, 135 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 95 ਲੱਖ, 85 ਹਜ਼ਾਰ, 715 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਬਦਕਿਸਮਤੀ ਨਾਲ 6 ਲੱਖ, 37 ਹਜ਼ਾਰ 592 ਲੋਕਾਂ ਦੀ ਜਾਨ ਜਾ ਚੁੱਕੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |news source: news18punjab

The post ਪੰਜਾਬ ਚ’ ਕਰੋਨਾ ਹੋਇਆ ਬੇਕਾਬੂ,ਅੱਜ ਇੱਥੇ ਮਿਲੇ 482 ਨਵੇਂ ਪੋਜ਼ੀਟਿਵ ਮਰੀਜ਼ ਅਤੇ ਹੋਈਆਂ 5 ਮੌਤਾਂ-ਦੇਖੋ ਪੂਰੀ ਖ਼ਬਰ appeared first on Sanjhi Sath.

ਅੱਜ ਪੰਜਾਬ ‘ਚ 482 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ ‘ਚ ਹੁਣ ਤੱਕ 12216 ਲੋਕ ਪਾਜ਼ਿਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 8096 ਮਰੀਜ਼ ਠੀਕ ਹੋ ਚੁੱਕੇ, ਬਾਕੀ 3838 …
The post ਪੰਜਾਬ ਚ’ ਕਰੋਨਾ ਹੋਇਆ ਬੇਕਾਬੂ,ਅੱਜ ਇੱਥੇ ਮਿਲੇ 482 ਨਵੇਂ ਪੋਜ਼ੀਟਿਵ ਮਰੀਜ਼ ਅਤੇ ਹੋਈਆਂ 5 ਮੌਤਾਂ-ਦੇਖੋ ਪੂਰੀ ਖ਼ਬਰ appeared first on Sanjhi Sath.

Leave a Reply

Your email address will not be published. Required fields are marked *