ਪੰਜਾਬ ਵਿਚ 14 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਹੁਣ ਇਹ ਚੋਣਾਂ 14 ਫਰਵਰੀ ਦੀ ਬਜਾਏ 20 ਫਰਵਰੀ ਨੂੰ ਹੋਣਗੀਆਂ। ਇਹ ਫੈ਼ਸਲਾ ਅੱਜ ਚੋਣ ਕਮਿਸ਼ਨ ਦੀ ਹੋਈ ਬੈਠਕ ਵਿਚ ਲਿਆ ਗਿਆ ਹੈ। ਚੋਣ ਕਮਿਸ਼ਨ ਦੇ ਫ਼ੈਸਲੇ ਮੁਤਾਬਕ ਚੋਣਾਂ ਦੀ ਨੋਟੀਫਿਕੇਸ਼ਨ 25 ਜਨਵਰੀ ਨੂੰ ਜਾਰੀ ਹੋਵੇਗੀ।
ਨਾਮਜ਼ਦਗੀ ਦੀ ਆਖਰੀ ਤਾਰੀਖ਼ 1 ਫਰਵਰੀ ਹੋਵੇਗੀ ਅਤੇ 2 ਫਰਵਰੀ ਨੂੰ ਪੜਤਾਲ ਹੋਵੇਗੀ। 4 ਫਰਵਰੀ ਤੱਕ ਉਮੀਦਵਾਰ ਆਪਣੀ ਨਾਜ਼ਦਗੀ ਵਾਪਸ ਲੈ ਸਕਣਗੇ ਅਤੇ 20 ਤਾਰੀਖ਼ ਨੂੰ ਵੋਟਾਂ ਪੈਣਗੀਆਂ।ਚੋਣ ਕਮਿਸ਼ਨ ਵਲੋਂ ਵੋਟਿੰਗ ਦੀ ਗਿਣਤੀ ਦੇ ਦਿਨ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਵੋਟਾਂ ਦੀ ਗਿਣਤੀ ਪਹਿਲਾਂ ਤੋਂ ਤੈਅ ਤਾਰੀਖ਼ ਅਨੁਸਾਰ 10 ਮਾਰਚ ਨੂੰ ਹੀ ਹੋਵੇਗੀ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ਵਿਚ 14 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਹੁਣ ਇਹ ਚੋਣਾਂ 14 ਫਰਵਰੀ ਦੀ ਬਜਾਏ 20 ਫਰਵਰੀ ਨੂੰ ਹੋਣਗੀਆਂ। ਇਹ ਫੈ਼ਸਲਾ ਅੱਜ …
Wosm News Punjab Latest News