ਪੰਜਾਬ ਵਿੱਚ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ ਹੈ। ਸੀਐਮ ਭਗਵੰਤ ਮਾਨ ਗ੍ਰਹਿ ਮੰਤਰਾਲਾ ਆਪਣੇ ਕੋਲ ਰੱਖਣਗੇ। ਹਰਪਾਲ ਚੀਮਾ ਨੂੰ ਪੰਜਾਬ ਦਾ ਵਿੱਤ ਮੰਤਰੀ ਨਿਯੁਕਤ ਕੀਤਾ ਗਿਆ ਹੈ। ਹਰਪਾਲ ਚੀਮਾ ਹੁਣ ਪੰਜਾਬ ਦਾ ਬਜਟ ਪੇਸ਼ ਕਰਨਗੇ।
ਅਹਿਮ ਸਿੱਖਿਆ ਮੰਤਰਾਲਾ ਮੀਤ ਹੇਅਰ ਨੂੰ ਜਾਵੇਗਾ। ਮੀਤ ਹੇਅਰ ਸਿੱਖਿਆ ਮੰਤਰੀ ਬਣਨਗੇ। ਵਿਜੇ ਸਿੰਗਲਾ ਨੂੰ ਸਿਹਤ ਵਿਭਾਗ ਦਿੱਤਾ ਗਿਆ ਹੈ। ਹਰਜੋਤ ਬੈਂਸ ਕਾਨੂੰਨ ਤੇ ਸੈਰ ਸਪਾਟਾ ਮੰਤਰੀ ਹੋਣਗੇ। ਡਾ: ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਹੋਣਗੇ।
ਹਰਭਜਨ ਸਿੰਘ ਬਿਜਲੀ ਮੰਤਰੀ ਹੋਣਗੇ। ਖੁਰਾਕ ਤੇ ਸਪਲਾਈ ਵਿਭਾਗ ਲਾਲ ਚੰਦ ਕੋਲ ਹੋਵੇਗਾ। ਕੁਲਦੀਪ ਸਿੰਘ ਧਾਲੀਵਾਲ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਮੰਤਰੀ ਹੋਣਗੇ। ਲਾਲਜੀਤ ਸਿੰਘ ਭੁੱਲਰ ਟਰਾਂਸਪੋਰਟ ਮੰਤਰੀ ਹੋਣਗੇ। ਬ੍ਰਹਮ ਸ਼ੰਕਰ ਕੋਲ ਪਾਣੀ ਦੇ ਨਾਲ-ਨਾਲ ਆਫ਼ਤ ਮੰਤਰਾਲਾ ਵੀ ਹੋਵੇਗਾ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ਵਿੱਚ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ ਹੈ। ਸੀਐਮ ਭਗਵੰਤ ਮਾਨ ਗ੍ਰਹਿ ਮੰਤਰਾਲਾ ਆਪਣੇ ਕੋਲ ਰੱਖਣਗੇ। ਹਰਪਾਲ ਚੀਮਾ ਨੂੰ ਪੰਜਾਬ ਦਾ ਵਿੱਤ ਮੰਤਰੀ ਨਿਯੁਕਤ ਕੀਤਾ ਗਿਆ ਹੈ। …
Wosm News Punjab Latest News