ਲੁਧਿਆਣਾ ਦੇ ਹੈਬੋਵਾਲ ਸਥਿਤ ਡੇਅਰੀ ਕੰਪਲੈਕਸ ਚ ਲੈਂਟਰ ਦੀ ਛੱਤ ਗਿਰਨ ਕਾਰਨ ਬਾਰਾਂ ਜਾਨਵਰਾਂ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਪ੍ਰਬੰਧਕਾਂ ਨੇ ਤੇਜ਼ ਹਵਾ ਕਾਰਨ ਦੀਵਾਰਾਂ ਗਿਰਨ ਦੀ ਅਸ਼ੰਕਾ ਜਤਾਈ ਹੈ।
ਇਸ ਮੌਕੇ ਪ੍ਰਬੰਧਕਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਸਵੇਰੇ ਹੀ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਲੈਂਟਰ ਦੀ ਛੱਤ ਗਿਰ ਗਈ ਹੈ। ਜਿਸ ਤੋਂ ਬਾਅਦ ਮੌਕੇ ਤੇ ਪਹੁੰਚੇ ਤਾਂ ਦੇਖਿਆ ਕਿ ਬਾਰਾਂ ਮੱਝਾਂ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਨਾਲ ਹੀ ਉਨ੍ਹਾਂ ਕੁਝ ਜਾਨਵਰਾਂ ਦੇ ਬੱਚੀਆਂ ਦਾ ਵੀ ਜ਼ਿਕਰ ਕੀਤਾ ਉਨ੍ਹਾਂ ਕਿਹਾ ਕਿ ਹਾਲੇ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਨਹੀਂ ਆਇਆ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਲੁਧਿਆਣਾ ਦੇ ਹੈਬੋਵਾਲ ਸਥਿਤ ਡੇਅਰੀ ਕੰਪਲੈਕਸ ਚ ਲੈਂਟਰ ਦੀ ਛੱਤ ਗਿਰਨ ਕਾਰਨ ਬਾਰਾਂ ਜਾਨਵਰਾਂ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਪ੍ਰਬੰਧਕਾਂ ਨੇ ਤੇਜ਼ ਹਵਾ …
Wosm News Punjab Latest News