ਪੰਜਾਬ ਸਰਕਾਰ ਨੇ ਸੂਬੇ ਵਿੱਚ ਕਿਸੇ ਵੀ ਤਰਾਂ ਦੇ ਜਨਤਕ ਇਕੱਠਾਂ ਤੇ ਪੂਰੀ ਤਰਾਂ ਪਾਬੰਦੀ ਲਾ ਦਿੱਤੀ ਹੈ। ਇਸ ਨਾਲ ਹੀ ਸਮਾਜਿਕ ਇਕੱਠ ਵਿੱਚ ਸਿਰਫ਼ ਪੰਜ ਵਿਅਕਤੀ ਹੀ ਇਕੱਠੇ ਹੋ ਸਕਣਗੇ। ਵਿਆਹ ਸ਼ਾਦੀ ਜਾਂ ਹੋਰ ਸਮਾਗਮਾਂ ਵਿੱਚ ਹੁਣ ਸਿਰਫ਼ 30 ਵਿਅਕਤੀ ਹੀ ਸ਼ਾਮਲ ਹੋ ਸਕਣਗੇ। ਪਹਿਲਾਂ ਇਹ ਗਿਣਤੀ 50 ਸੀ।
ਕੋਰੋਨਾ ਦੇ ਪਰਸਾਰ ਨੂੰ ਰੋਕਣ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਗੱਲ ਦਾ ਵੀ ਐਲਾਨ ਕੀਤਾ ਕਿ ਇਹ ਨਿਯਮ ਸਖ਼ਤੀ ਨਾਲ ਲਾਗੂ ਕੀਤੇ ਜਾਣਗੇ ਅਤੇ ਕਿਸੇ ਵੀ ਤਰਾਂ ਦੀ ਉਲੰਘਣਾ ਲਈ ਲਾਜ਼ਮੀ ਤੌਰ ਤੇ FIR ਕੀਤੀ ਜਾਵੇਗੀ।
ਜਨਤਕ ਇਕੱਠ ਤੇ ਲੱਗੇ ਬੈਨ ਦੀ ਉਲੰਘਣਾ ਕਰਨ ਵਾਲਿਆਂ ਤੇ ਐੱਫ ਆਈ ਆਰ ਕੀਤੀ ਜਾਵੇਗੀ ਅਤੇ ਪੁਲਿਸ ਤੇ ਪਰਸ਼ਾਸਨ ਦੀ ਟੀਮਾਂ ਸਖ਼ਤੀ ਨਾਲ ਸਮਾਜਿਕ ਇਕੱਠ ਤੇ ਸਿਰਫ਼ ਪੰਜ ਜਾਣਿਆਂ ਦੀ ਮੌਜੂਦਗੀ ਜਾਂ ਵਿਅੰਗ ਸ਼ਾਦੀਆਂ ਵਿੱਚ 30 ਵਿਅਕਤੀਆਂ ਦੇ ਇਕੱਠ ਬਾਰੇ ਦਿਸ਼ਾ ਨਿਰਦੇਸ਼ ਲਾਗੂ ਧਾਰਾ 144 ਦੇ ਤਹਿਤ ਸਖ਼ਤੀ ਨਾਲ਼ ਲਾਗੂ ਕਰਨਗੀਆਂ। ਕਿਸੇ ਵੀ ਉਲੰਘਣਾ ਲਈ ਮੈਰਿਜ ਪੈਲੇਸ ਅਤੇ ਹੋਟਲਾਂ ਦੇ ਮਾਲਕਾ ਦਾ ਲਾਇਸੈਂਸ ਸਸਪੈਂਡ ਵੀ ਹੋ ਸਕਦਾ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |
ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: news18punjab
The post ਪੰਜਾਬ ਚ’ ਜ਼ਾਰੀ ਹੋਇਆ ਵੱਡਾ ਹੁਕਮ,ਹੁਣੇ ਹੁਣੇ ਸਰਕਾਰ ਨੇ ਕਰਤਾ ਇਹ ਵੱਡਾ ਐਲਾਨ-ਦੇਖੋ ਪੂਰੀ ਖ਼ਬਰ appeared first on Sanjhi Sath.
ਪੰਜਾਬ ਸਰਕਾਰ ਨੇ ਸੂਬੇ ਵਿੱਚ ਕਿਸੇ ਵੀ ਤਰਾਂ ਦੇ ਜਨਤਕ ਇਕੱਠਾਂ ਤੇ ਪੂਰੀ ਤਰਾਂ ਪਾਬੰਦੀ ਲਾ ਦਿੱਤੀ ਹੈ। ਇਸ ਨਾਲ ਹੀ ਸਮਾਜਿਕ ਇਕੱਠ ਵਿੱਚ ਸਿਰਫ਼ ਪੰਜ ਵਿਅਕਤੀ ਹੀ ਇਕੱਠੇ ਹੋ …
The post ਪੰਜਾਬ ਚ’ ਜ਼ਾਰੀ ਹੋਇਆ ਵੱਡਾ ਹੁਕਮ,ਹੁਣੇ ਹੁਣੇ ਸਰਕਾਰ ਨੇ ਕਰਤਾ ਇਹ ਵੱਡਾ ਐਲਾਨ-ਦੇਖੋ ਪੂਰੀ ਖ਼ਬਰ appeared first on Sanjhi Sath.