ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਵਿੱਤੀ ਸਾਲ 2021-22 ਦਾ ਬਜਟ ਪੇਸ਼ ਕਰ ਰਹੇ ਹਨ। ਕੈਪਟਨ ਸਰਕਾਰ ਦਾ ਇਹ ਆਖਰੀ ਬਜਟ ਹੈ। ਇਸ ਲਈ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਕਈ ਐਲਾਨ ਕੀਤੇ ਜਾ ਰਹੇ ਹਨ।

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਕਾਂਗਰਸ ਸਰਕਾਰ ਦਾ ਆਖਰੀ ਬਜਟ ਪੇਸ਼ ਕਰ ਰਹੇ ਹਨ।ਇਸ ਦੌਰਾਨ ਉਨ੍ਹਾਂ ਅੱਜ ਮਹਿਲਾ ਦਿਵਸ ਮੌਕੇ ਔਰਤਾਂ ਲਈ ਵੱਡਾ ਐਲਾਨ ਕੀਤਾ ਹੈ।ਹੁਣ ਪੰਜਾਬ ਦੀਆਂ ਮਹਿਲਾਵਾਂ ਬੱਸਾਂ ਵਿੱਚ ਮੁਫ਼ਤ ਸਫਰ ਕਰ ਸਕਣਗੀਆਂ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਵਿੱਤੀ ਸਾਲ 2021-22 ਦਾ ਬਜਟ ਪੇਸ਼ ਕਰ ਰਹੇ ਹਨ। ਕੈਪਟਨ ਸਰਕਾਰ ਦਾ ਇਹ ਆਖਰੀ ਬਜਟ ਹੈ। ਇਸ ਲਈ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਦੇ …
Wosm News Punjab Latest News