ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਇੱਕ ਅਹਿਮ ਫੈਸਲਾ ਲਿਆ ਹੈ। CM ਮਾਨ ਨੇ ਸ੍ਰੀ ਫਤਹਿਗੜ੍ਹ ਸਾਹਿਬ ਦੀਆਂ ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਮੁੱਖ ਮੰਤਰੀ ਵੱਲੋਂ ਪੰਜ ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਦੱਸ ਦੇਈਏ ਕਿ ਪਿਛਲੇ ਮਹੀਨੇ ਮੁੱਖ ਮੰਤਰੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਗਏ ਸਨ। ਇਸ ਦੌਰਾਨ ਗੁਰਦੁਆਰਾ ਕਮੇਟੀ ਨੇ ਮੁੱਖ ਮੰਤਰੀ ਦੇ ਸਾਹਮਣੇ ਇਹ ਮੰਗ ਰੱਖੀ ਸੀ। ਜਿਸ ਤੋਂ ਬਾਅਦ ਅੱਜ ਉਨ੍ਹਾਂ ਨੇ ਗੁਰਦੁਆਰਾ ਕਮੇਟੀ ਦੀ ਮੰਗ ਸਵੀਕਾਰ ਕਰਦੇ ਹੋਏ ਪੰਜ ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਇੱਕ ਅਹਿਮ ਫੈਸਲਾ ਲਿਆ ਹੈ। CM ਮਾਨ ਨੇ ਸ੍ਰੀ ਫਤਹਿਗੜ੍ਹ ਸਾਹਿਬ ਦੀਆਂ ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਮੁੱਖ …