ਹਿੰਦ-ਪਾਕਿ ਕੌਮਾਂਤਰੀ ਸਰਹੱਦ ’ਤੇ ਪਾਕਿਸਤਾਨ ਵਾਲੇ ਪਾਸਿਓਂ ਸਮੱਗਲਿੰਗ ਦੀਆਂ ਵਧ ਰਹੀਆਂ ਘਟਨਾਵਾਂ ਨੂੰ ਰੋਕਣ ਲਈ ਬੀਐੱਸਐੱਫ ਤੇ ਜ਼ਿਲ੍ਹਾ ਪੁਲਿਸ ਦੇ ਨਾਲ-ਨਾਲ ਹੁਣ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਵੀ ਪੱਬਾਂ ਭਾਰ ਹੋ ਰਿਹਾ ਹੈ।

ਇਸ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਖਦਸ਼ਾ ਹੈ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਹਦੂਦ ਅੰਦਰ ਪੈਂਦੇ ਦਰਿਆਵਾਂ ’ਚ ਪ੍ਰਾਈਵੇਟ ਵਿਅਕਤੀਆਂ ਵੱਲੋਂ ਪਾਕਿਸਤਾਨ ਪਾਸੋਂ ਡਰੱਗ ਸਮਗਲਿੰਗ ਕਰਨ ਲਈ ਕਿਸ਼ਤੀਆਂ ਦੀ ਵਰਤੋਂ ਕੀਤੀ ਜਾ ਸਕਦੀ ਹੈ। ਕੋਈ ਵੀ ਪ੍ਰਾਈਵੇਟ ਵਿਅਕਤੀ ਪਾਬੰਦੀ ਦੌਰਾਨ ਆਪਣੀ ਕਿਸ਼ਤੀ ਦਰਿਆ ’ਚ ਨਹੀਂ ਲਿਜਾ ਸਕੇਗਾ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਹਿੰਦ-ਪਾਕਿ ਕੌਮਾਂਤਰੀ ਸਰਹੱਦ ’ਤੇ ਪਾਕਿਸਤਾਨ ਵਾਲੇ ਪਾਸਿਓਂ ਸਮੱਗਲਿੰਗ ਦੀਆਂ ਵਧ ਰਹੀਆਂ ਘਟਨਾਵਾਂ ਨੂੰ ਰੋਕਣ ਲਈ ਬੀਐੱਸਐੱਫ ਤੇ ਜ਼ਿਲ੍ਹਾ ਪੁਲਿਸ ਦੇ ਨਾਲ-ਨਾਲ ਹੁਣ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਵੀ ਪੱਬਾਂ ਭਾਰ ਹੋ ਰਿਹਾ …
Wosm News Punjab Latest News