ਪੰਜਾਬ ਪੁਲਸ ਦੇ ਸਹਾਇਕ ਸਬ ਇੰਸਪੈਕਟਰ ਗੁਰਮੀਤ ਸਿੰਘ ਨੇ ਪੰਜਾਬ ਸਟੇਟ ਡੀਅਰ ਰਾਖੀ ਬੰਪਰ 2021 ਦਾ ਪਹਿਲਾ ਇਨਾਮ ਜਿੱਤਿਆ ਹੈ। ਲਾਟਰੀਜ਼ ਵਿਭਾਗ ਨੇ 26 ਅਗਸਤ ਨੂੰ ਰਾਖੀ ਬੰਪਰ ਦੇ ਨਤੀਜੇ ਐਲਾਨੇ ਸਨ ਅਤੇ 2 ਕਰੋੜ ਰੁਪਏ ਦਾ ਪਹਿਲਾ ਇਨਾਮ ਟਿਕਟ ਨੰ. ਬੀ -946267 ’ਤੇ ਨਿਕਲਿਆ ਸੀ।
ਗੁਰਦਾਸਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਗੁਰਮੀਤ ਸਿੰਘ ਨੇ ਐੱਸ. ਏ. ਐੱਸ. ਨਗਰ ਜ਼ਿਲ੍ਹੇ ਦੇ ਨਯਾਗਾਉਂ ਤੋਂ ਟਿਕਟ ਖਰੀਦੀ ਸੀ।ਇਨਾਮੀ ਰਾਸ਼ੀ ਲੈਣ ਲਈ ਇੱਥੇ ਸਟੇਟ ਲਾਟਰੀਜ਼ ਵਿਭਾਗ ਨੂੰ ਟਿਕਟ ਅਤੇ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਾਉਣ ਤੋਂ ਬਾਅਦ,
ਜੇਤੂ ਨੇ ਕਿਹਾ ਕਿ ਇਹ ਰਾਸ਼ੀ ਉਹ ਆਪਣੇ ਬੱਚਿਆਂ ਦੀ ਪੜ੍ਹਾਈ ’ਤੇ ਖਰਚ ਕਰੇਗਾ ਕਿਉਂਕਿ ਉਹ ਉਨ੍ਹਾਂ ਨੂੰ ਬਿਹਤਰੀਨ ਸਿੱਖਿਆ ਪ੍ਰਦਾਨ ਕਰਨਾ ਚਾਹੁੰਦਾ ਹੈ। ਪੰਜਾਬ ਰਾਜ ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਨੇ ਖੁਸ਼ਨਸੀਬ ਜੇਤੂ ਨੂੰ ਭਰੋਸਾ ਦਿੱਤਾ ਕਿ ਇਨਾਮੀ ਰਾਸ਼ੀ ਜਲਦੀ ਉਸ ਦੇ ਖਾਤੇ ਵਿਚ ਪਾ ਦਿੱਤੀ ਜਾਵੇਗੀ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ਪੁਲਸ ਦੇ ਸਹਾਇਕ ਸਬ ਇੰਸਪੈਕਟਰ ਗੁਰਮੀਤ ਸਿੰਘ ਨੇ ਪੰਜਾਬ ਸਟੇਟ ਡੀਅਰ ਰਾਖੀ ਬੰਪਰ 2021 ਦਾ ਪਹਿਲਾ ਇਨਾਮ ਜਿੱਤਿਆ ਹੈ। ਲਾਟਰੀਜ਼ ਵਿਭਾਗ ਨੇ 26 ਅਗਸਤ ਨੂੰ ਰਾਖੀ ਬੰਪਰ ਦੇ ਨਤੀਜੇ …
Wosm News Punjab Latest News