ਨਵਾਂਸ਼ਹਿਰ ‘ਚ ਇਕ ਦਰਦਨਾਕ ਹਾਦਸਾ ਵਾਪਰ ਗਿਆ। ਜਿਸ ‘ਚ ਇੱਕੋ ਪਰਿਵਾਰ ਦੇ 4 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਕਾਰ ਦਾ ਸੰਤੁਲਨ ਵਿਗੜ ਗਿਆ, ਜਿਸ ਕਾਰਨ ਕਾਰ ਨਹਿਰ ‘ਚ ਪਲਟ ਗਈ।
ਮ੍ਰਿਤਕਾਂ ਵਿੱਚੋਂ ਇੱਕ ਹਾਲ ਹੀ ਵਿੱਚ ਮਲੇਸ਼ੀਆ ਤੋਂ ਪੰਜਾਬ ਪਰਤਿਆ ਸੀ। ਫਿਲਹਾਲ ਪੁਲਿਸ ਨੇ ਲਾਸ਼ਾਂ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਇਸ ਹਾਦਸੇ ‘ਚ ਇਕ ਵਿਅਕਤੀ ਜ਼ਖਮੀ ਵੀ ਹੋਇਆ ਹੈ, ਜਿਸ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਨਵਾਂਸ਼ਹਿਰ ‘ਚ ਇਕ ਦਰਦਨਾਕ ਹਾਦਸਾ ਵਾਪਰ ਗਿਆ। ਜਿਸ ‘ਚ ਇੱਕੋ ਪਰਿਵਾਰ ਦੇ 4 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਕਾਰ ਦਾ ਸੰਤੁਲਨ ਵਿਗੜ ਗਿਆ, ਜਿਸ ਕਾਰਨ …
Wosm News Punjab Latest News