ਪੰਜਾਬ ਦੇ ਵਿਚ ਦਿਨੋਂ ਦਿਨ ਬੇਅਦਬੀਆਂ ਦੇ ਮਾਮਲੇ ਸਾਹਮਣੇ ਆਉਂਦੇ ਜਾ ਰਹੇ ਹਨ ਤੇ ਸਿੱਖਾਂ ਵਿਚ ਇਸ ਗੱਲ ਨੂੰ ਲੈ ਕੇ ਭਾਰੀ ਰੋਸ ਤੇ ਚਿੰਤਾ ਜਿਤਾਈ ਜਾ ਰਹੀ ਹੈ ਕਿ ਆਖਰ ਇਸ ਬੇਅਦਬੀਆਂ ਦੇ ਪਿੱਛੇ ਦੀ ਸਾਰੀ ਸਾਜਿਸ਼ ਕਰ ਕੌਣ ਰਿਹਾ ਹੈ ਤੇ ਦਿਨ ਬੇਅਦਬੀਆਂ ਇੱਕ ਚਿੰਤਾ ਦਾ ਵਿਸ਼ਾ ਬਣਦੀਆਂ ਜਾ ਰਹੀਆਂ ਹਨ |
ਕੁੱਝ ਦਿਨ ਪਹਿਲਾਂ ਸ਼੍ਰੀ ਦਰਬਾਰ ਸਾਹਿਬ ਵਿਚ ਬੇਅਦਬੀ ਹੋਈ ਤੇ ਉਸ ਤੋਂ ਬਾਅਦ ਕਪੂਰਥਲਾ ਦੇ ਵਿਚ ਵੀ ਕਿਹਾ ਜਾ ਰਿਹਾ ਹੈ ਕਿ ਇੱਕ ਸ਼ਖਸ ਵੱਲੋਂ ਬੇਅਦਬੀ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਤੇ ਉਸਨੂੰ ਮੌਕੇ ਤੇ ਕੁੱਟਮਾਰ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ ਤੇ ਇਸ ਮਾਮਲੇ ਦੇ ਪੁਲਿਸ ਵੱਲੋਂ ਵੀ ਬਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਤਾਂ ਜੋ ਉਸ ਸ਼ਖਸ ਬਾਰੇ ਪਤਾ ਲਗਾਇਆ ਜਾ ਸਕੇ ਕਿ ਉਹ ਸੱਚ ਵਿਚ ਹੀ ਬੇਅਦਬੀ ਦੀ ਸਾਜਿਸ਼ ਨਾਲ ਆਇਆ ਸੀ|
ਹੁਣ ਉਸੇ ਸ਼ਖਸ ਦੀ ਹੀ ਇੱਕ ਵੀਡੀਓ ਸ਼ੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ ਜਿਸ ਵਿਚ ਉਹ ਇੱਕ ਪਾਗਲ ਦੀ ਤਰਾਂ ਦਿਖਾਈ ਦੇ ਰਿਹਾ ਹੈ ਤੇ ਇਹ ਵੀਡੀਓ ਉਸਦੇ ਮਰਨ ਤੋਂ ਪਹਿਲਾਂ ਦੀ ਹੈ ਤੇ ਇਸ ਵੀਡੀਓ ਨੇ ਸ਼ੋਸ਼ਲ ਮੀਡੀਆ ਤੇ ਲੋਕਾਂ ਵਿਚ ਚਿੰਤਾ ਬਣਾ ਦਿਤੀ ਹੈ |
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ਦੇ ਵਿਚ ਦਿਨੋਂ ਦਿਨ ਬੇਅਦਬੀਆਂ ਦੇ ਮਾਮਲੇ ਸਾਹਮਣੇ ਆਉਂਦੇ ਜਾ ਰਹੇ ਹਨ ਤੇ ਸਿੱਖਾਂ ਵਿਚ ਇਸ ਗੱਲ ਨੂੰ ਲੈ ਕੇ ਭਾਰੀ ਰੋਸ ਤੇ ਚਿੰਤਾ ਜਿਤਾਈ ਜਾ ਰਹੀ ਹੈ ਕਿ …
Wosm News Punjab Latest News