ਪੰਜਾਬ ਸਰਕਾਰ ਵਿੱਤੀ ਸਾਲ ਲਈ ਬਜਟ ਤਿਆਰ ਕਰਨ ਲਈ ਜਨਤਾ ਤੋਂ ਸੁਝਾਅ ਮੰਗ ਰਹੀ ਹੈ। ਹੁਣ ਸਰਕਾਰ ਨੇ ਸੂਬੇ ਦੇ ਕਾਰੋਬਾਰੀਆਂ ਤੋਂ ਸੁਝਾਅ ਮੰਗੇ ਹਨ। ਇਸ ਸੁਝਾਵਾਂ ਮੁਤਾਬਕ ਪੰਜਾਬ ਸਰਕਾਰ ਬਜਟ ਵਿੱਚ ਕਾਰੋਬਾਰੀਆਂ ਲਈ ਐਲਾਨ ਕਰੇਗੀ।
ਪੰਜਾਬ ਸਰਕਾਰ ਨੇ ਪਿਛਲੇ ਦਿਨੀਂ ਇਸ ਲਈ ਪੋਰਟਲ ਜਾਰੀ ਕੀਤਾ ਹੈ ਜਿਸ ਉੱਪਰ ਕੋਈ ਵੀ ਸੁਝਾਅ ਦੇ ਸਕਦੇ ਹੈ।ਸਰਕਾਰ ਨੇ ਅਖਬਾਰਾਂ ਵਿੱਚ ਇਸ਼ਤਿਹਾਰ ਦੇ ਕੇ ਪੁੱਛਿਆ ਹੈ ਕਿ ਜੇਕਰ ਤੁਹਾਡਾ ਪੰਜਾਬ ‘ਚ ਕਾਰੋਬਾਰ ਹੈ ਤਾਂ ਸਾਨੂੰ ਦੱਸੋ ਕਿ
ਤੁਹਾਡੇ ਲਈ ਪੰਜਾਬ ਵਿੱਚ ਕਾਰੋਬਾਰ ਨੂੰ ਆਸਾਨ ਬਣਾਉਣ ਲਈ ਪੰਜਾਬ ਸਰਕਾਰ ਕੀ ਕਰ ਸਕਦੀ ਹੈ? ਸਰਕਾਰ ਨੇ ਇਸ਼ਤਿਹਾਰ ਵਿੱਚ ਕਿਹਾ ਹੈ ਕਿ ਭਾਵੇਂ ਤੁਸੀਂ ਛੋਟੇ ਦੁਕਾਨਦਾਰ ਹੋ ਜਾਂ ਕੋਈ ਵੱਡੇ ਉਦਯੋਗਪਤੀ, ਤੁਹਾਡੇ ਸੁਝਾਅ ਸਾਡੇ ਲਈ ਕੀਮਤੀ ਹਨ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ਸਰਕਾਰ ਵਿੱਤੀ ਸਾਲ ਲਈ ਬਜਟ ਤਿਆਰ ਕਰਨ ਲਈ ਜਨਤਾ ਤੋਂ ਸੁਝਾਅ ਮੰਗ ਰਹੀ ਹੈ। ਹੁਣ ਸਰਕਾਰ ਨੇ ਸੂਬੇ ਦੇ ਕਾਰੋਬਾਰੀਆਂ ਤੋਂ ਸੁਝਾਅ ਮੰਗੇ ਹਨ। ਇਸ ਸੁਝਾਵਾਂ ਮੁਤਾਬਕ ਪੰਜਾਬ ਸਰਕਾਰ …
Wosm News Punjab Latest News