ਭਗਵੰਤ ਮਾਨ ਦੀ ਸਰਕਾਰ ਨੂੰ 3 ਮਹੀਨੇ ਤੋਂ ਉੱਪਰ ਦਾ ਸਮਾਂ ਹੋ ਚੁੱਕਾ ਹੈ ਤੇ ਪੰਜਾਬ ਦੀ ਤਰੱਕੀ ਲਈ ਸਰਕਾਰ ਵੱਲੋਂ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ ਤੇ ਅੱਜ ਭਗਵੰਤ ਮਾਨ ਦੀ ਕੈਬਨਿਟ ਵੱਲੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ |
ਪੰਜਾਬ ਦੀ ਭਗਵੰਤ ਮਾਨ ਕੈਬਨਿਟ ਦੀ ਅਹਿਮ ਮੀਟਿੰਗ ਸੋਮਵਾਰ ਨੂੰ ਯਾਨਿ ਅੱਜ ਹੋਣ ਜਾ ਰਹੀ ਹੈ। ਮੀਟਿੰਗ ਦੌਰਾਨ ਕੱਚੇ ਕਾਮਿਆਂ ਨੂੰ ਰੈਗੂਲਰ ਕਰਨ ਬਾਰੇ ਫ਼ੈਸਲਾ ਲਿਆ ਜਾ ਸਕਦਾ ਹੈ। ਜਾਣਕਾਰੀ ਮੁਤਾਬਕ ਕੈਬਨਿਟ ਦੀ ਸਬ ਕਮੇਟੀ ਵੱਲੋਂ ਸਾਰੇ ਕੱਚੇ ਕਾਮਿਆਂ ਬਾਰੇ ਵਿਭਾਗਾਂ ਤੋਂ ਰਿਕਾਰਡ ਤਲਕ ਕੀਤਾ ਗਿਆ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਭਗਵੰਤ ਮਾਨ ਦੀ ਸਰਕਾਰ ਨੂੰ 3 ਮਹੀਨੇ ਤੋਂ ਉੱਪਰ ਦਾ ਸਮਾਂ ਹੋ ਚੁੱਕਾ ਹੈ ਤੇ ਪੰਜਾਬ ਦੀ ਤਰੱਕੀ ਲਈ ਸਰਕਾਰ ਵੱਲੋਂ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ ਤੇ ਅੱਜ …
Wosm News Punjab Latest News