ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ ਬਲਜੀਤ ਕੌਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 20 ਭਲਾਈ ਬੋਰਡਾਂ ਨੂੰ ਭੰਗ ਕਰਨ ਦਾ ਫੈਸਲਾ ਕੀਤਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਜਲਦ ਹੀ ਉਨ੍ਹਾਂ ਦੀ ਸਰਕਾਰ ਇਨ੍ਹਾਂ ਬੋਰਡਾਂ ਵਿੱਚ ਨਵੇਂ ਅਧਿਕਾਰੀ ਨਿਯੁਕਤ ਕਰੇਗੀ।
ਡਾ: ਬਲਜੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਭਲਾਈ ਬੋਰਡਾਂ ਵਿੱਚ ਕੰਬੋਜ ਭਲਾਈ ਬੋਰਡ, ਬਾਜ਼ੀਗਰ ਤੇ ਟੱਪਰੀਵਾਸ ਭਲਾਈ ਬੋਰਡ, ਬ੍ਰਾਹਮਣ ਭਲਾਈ ਬੋਰਡ, ਖੱਤਰੀ ਅਰੋੜਾ ਵੈਲਫੇਅਰ ਬੋਰਡ, ਦਲਿਤ ਭਲਾਈ ਬੋਰਡ, ਰਾਏ ਸਿੱਖ ਭਲਾਈ ਬੋਰਡ, ਰਾਜਪੂਤ ਕਲਿਆਣ ਭਲਾਈ ਬੋਰਡ, ਵਿਮੁਕਤ ਜਾਤੀ ਭਲਾਈ ਬੋਰਡ ਸ਼ਾਮਲ ਹਨ।
ਇਸ ਤੋਂ ਇਲਾਵਾ ਪ੍ਰਜਾਪਤ ਵੈਲਫੇਅਰ ਬੋਰਡ, ਸੈਣੀ ਵੈਲਫੇਅਰ ਬੋਰਡ, ਰਾਮਗੜ੍ਹੀਆ ਵੈਲਫੇਅਰ ਬੋਰਡ, ਅਗਰਵਾਲ ਵੈਲਫੇਅਰ ਬੋਰਡ, ਗੁਰਜਰ ਵੈਲਫੇਅਰ ਬੋਰਡ, ਬੈਰਾਗੀ ਵੈਲਫੇਅਰ ਬੋਰਡ, ਸਵਰਨਕਾਰ ਵੈਲਫੇਅਰ ਬੋਰਡ, ਸੈਣ ਵੈਲਫੇਅਰ ਬੋਰਡ, ਪੰਜਾਬ ਮੁਸਲਿਮ ਵੈਲਫੇਅਰ ਬੋਰਡ, ਪ੍ਰਵਾਸੀ ਵੈਲਫੇਅਰ ਬੋਰਡ, ਕਨੌਜੀਆ ਵੈਲਫੇਅਰ ਬੋਰਡ ਅਤੇ ਮਸੀਹ ਭਲਾਈ ਬੋਰਡ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ ਬਲਜੀਤ ਕੌਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ …
Wosm News Punjab Latest News