Breaking News
Home / Punjab / ਭਗਵੰਤ ਮਾਨ ਦੀ ਕੁੜੀ ਦੀ ਵੀਡੀਓ ਆਈ ਸਾਹਮਣੇ !

ਭਗਵੰਤ ਮਾਨ ਦੀ ਕੁੜੀ ਦੀ ਵੀਡੀਓ ਆਈ ਸਾਹਮਣੇ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਭਗਵੰਤ ਮਾਨ ਹੁਣ ਮੁੱਖ ਮੰਤਰੀ ਬਣ ਚੁੱਕੇ ਹਨ ਅਤੇ ਪੂਰੇ ਪੰਜਾਬ ਦੇ ਵਿੱਚ ਹੁਣ ਖੁਸ਼ੀਆਂ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਹਰ ਪਾਸੇ ਪਟਾਕਿਆਂ ਦੀ ਆਵਾਜ਼ ਸੁਣ ਰਹੀ ਹੈ ਅਤੇ ਲੋਕਾਂ ਵੱਲੋਂ ਭੰਗੜੇ ਪਾਏ ਜਾ ਰਹੇ ਹਨ ਅਤੇ ਲੋਕ ਇਕ ਦੂਜੇ ਨੂੰ ਵਧਾਈਆਂ ਵੀ ਦੇ ਰਹੇ ਹਨ ਅਤੇ ਆਪਣੇ

ਪਿੰਡਾਂ ਪਿੰਡਾਂ ਦੇ ਵਿੱਚ ਜਲੇਬੀਆਂ ਵੀ ਪਕਾ ਰਹੇ ਹਨ। ਕਿਉਂਕਿ ਪੰਜਾਬ ਵਿੱਚ ਹਰ ਇੱਕ ਬੰਦਾ ਚਾਹੁੰਦਾ ਸੀ ਕਿ ਪੰਜਾਬ ਵਿੱਚ ਇਸ ਵਾਰ ਨਵੀਂ ਸਰਕਾਰ ਬਣੇ ਤਾਂ ਜੋ ਪੰਜਾਬ ਵਿੱਚ ਬਦਲਾਅ ਆ ਸਕਦਾ ਹੈ . ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਤੋਂ ਬਹੁਤ ਹੀ ਜ਼ਿਆਦਾ ਉਮੀਦ ਵੀ ਸੀ ਅਤੇ ਹੁਣ ਇਹ ਉਮੀਦ ਉਨ੍ਹਾਂ ਉੱਤੇ ਖਰੀ ਉਤਰੀ ਹੈ ਆਮ

ਆਦਮੀ ਪਾਰਟੀ ਨੇ ਹੁਣ ਪੰਜਾਬ ਵਿੱਚ ਇਤਿਹਾਸ ਰਚ ਦਿੱਤਾ ਹੈ। ਇੱਕ ਉਨ੍ਹਾਂ ਨੇ ਬਹੁਤ ਹੀ ਵੱਡੀ ਲੀਡ ਹਾਸਲ ਕੀਤੀ ਹੈ। ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਇੱਕ ਛੋਟੀ ਜਿਹੀ ਬੱਚੀ ਕਹਿੰਦੀ ਹੋਈ ਨਜ਼ਰ ਆਉਂਦੀ ਹੈ ਕਿ ਅੱਜ ਇੱਕ ਸੱਚਾਈ ਦੀ ਜਿੱਤ ਹੋਈ ਹੈ ਅਤੇ ਭਗਵੰਤ ਮਾਨ ਦੀ ਜਿੱਤ ਹੋਈ ਹੈ। ਮੈ ਉਹਨਾਂ ਨੂੰ ਵਧਾਈ ਦਿੰਦੀ ਹਾਂ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ …

Leave a Reply

Your email address will not be published. Required fields are marked *