ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨ ਦਿੱਤਾ ਗਿਆ ਹੈ ਸਭ ਤੋਂ ਪਹਿਲਾਂ ਪੰਜਾਬ ਦੇ ਵਾਸੀ ਇਸ ਚੀਜ਼ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਦਾ ਬਹੁਤ ਜ਼ਿਆਦਾ ਸ਼ੁਕਰੀਆ ਅਦਾ ਕਰ ਰਹੇ ਹਨ ਕਿਉਂਕਿ ਭਗਵੰਤ ਮਾਨ ਇੱਕ ਅਜਿਹਾ ਚਿਹਰਾ ਹੈ |
ਜਿਸ ਨੂੰ ਲੋਕ ਬਹੁਤ ਜ਼ਿਆਦਾ ਪਸੰਦ ਕਰਦੇ ਹਨ ਅਤੇ ਲੋਕਾਂ ਨੂੰ ਪਤਾ ਹੈ ਕਿ ਭਗਵੰਤ ਮਾਨ ਉਹ ਵਿਅਕਤੀ ਹੈ ਜ਼ਿੰਦਗੀ ਵੱਲੋਂ ਪੰਜਾਬ ਨੂੰ ਸੁਧਾਰਨ ਦੀ ਹਰ ਪੱਖੋਂ ਕੋਸ਼ਿਸ਼ ਕੀਤੀ ਜਾਵੇਗੀ ਕਿ ਉਸ ਵੱਲੋਂ ਪੰਜਾਬ ਨੂੰ ਵਿਚਾਰਿਆ ਜਾਵੇ ਅਤੇ ਭਗਵੰਤ ਮਾਨ ਉਨ੍ਹਾਂ ਲੋਕਾਂ ਦੇ ਨੱਥ ਪਾਵੇਗਾ ਜਿਨ੍ਹਾਂ ਦੇ ਵੱਲੋਂ ਪੰਜਾਬ ਦੇ ਨਾਲ ਧੋਖਾਧੜੀ ਕੀਤੀ ਗਈ ਹੈ ਜਾਂ ਫਿਰ ਜੋ ਮਾਈਨਿੰਗ ਗਲਤ ਤਰੀਕੇ ਨਾਲ ਹੋ ਰਹੀ ਹੈ ਉਸ ਉੱਤੇ ਵੀ ਭਗਵੰਤ ਮਾਨ ਦੁਆਰਾ ਸ਼ਿਕੰਜਾ ਕੱਸਿਆ ਜਾਵੇਗਾ ਇਸ ਲਈ ਲੋਕਾਂ ਨੇ ਵੱਲੋਂ ਕਿਹਾ ਜਾ ਰਿਹਾ ਹੈ
ਇਸ ਵਾਰ ਅਸੀਂ ਨੇ ਜੇਕਰ ਮੁੱਖ ਮੰਤਰੀ ਦਾ ਚਿਹਰਾ ਲੈ ਕੇ ਆਉਣਾ ਹੈ ਤਾਂ ਉਹ ਭਗਵੰਤ ਮਾਨ ਹੋਵੇਗਾ ਅਤੇ ਤੁਸੀਂ ਦੇਖਿਆ ਹੋਵੇਗਾ ਕਿ ਭਗਵੰਤ ਮਾਨ ਇਕ ਅਜਿਹਾ ਚਿਹਰਾ ਹੈ ਜਿਸ ਦੀ ਅਜੇ ਤਕ ਜਿੰਨੀ ਪ੍ਰਾਪਰਟੀ ਹੈ ਓਨੀ ਹੀ ਹੈ ਇੰਨੇ ਸਾਲਾਂ ਚ ਉਸ ਦੀ ਪ੍ਰਾਪਰਟੀ ਦੇ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਵਾਧਾ ਨਹੀਂ ਹੋਇਆ ਹੈ ਉਹ ਇੱਕ ਇਮਾਨਦਾਰ ਰਾਜਨੀਤਕ ਵਿਅਕਤੀ ਅੱਜ ਉਸਦੇ ਵੱਲੋਂ ਲੋਕਾਂ ਦੇ ਲਈ ਹਮੇਸ਼ਾ ਕੰਮ ਕੀਤੇ ਜਾਂਦੇ ਹਨ ਭਗਵੰਤ ਮਾਨ ਨੇ ਕਿਹਾ ਕਿ ਸਾਨੂੰ ਤਾਂ ਗੱਡੀਆਂ ਬਦਲਣ ਦੀ ਲੋੜ ਨਹੀਂ ਪੈਂਦੀ ਅਤੇ ਨਾ ਹੀ ਸਾਡੇ ਕੋਲ ਵੱਡੀਆਂ ਗੱਡੀਆਂ ਹਨ ਭਗਵੰਤ ਮਾਨ ਨੇ ਦਿਖਾਇਆ ਕੀ ਮੇਰੇ ਕੋਲ ਦੋ ਹਜਾਰ ਚੌਦਾਂ ਤੋਂ ਇਹੀ ਗੱਡੀ ਐ ਅੱਜ ਦੋ ਹਜਾਰ ਬਾਈ ਦੀਆਂ ਚੋਣਾਂ ਵੀ ਇਸ ਤੇ ਹੀ ਲੜ ਰਿਹਾ ਹਾਂ |
ਅਤੇ ਮੈਂ ਇਸੇ ਗੱਡੀ ਦੇ ਵਿੱਚ ਘੁੰਮਦਾ ਹਾਂ ਕਿਉਂਕਿ ਮੈਨੂੰ ਜ਼ਰੂਰਤ ਨਹੀਂ ਹੈ ਲੋਕਾਂ ਦੇ ਪੈਸੇ ਹਨ ਉਨ੍ਹਾਂ ਨੂੰ ਲੋਕਾਂ ਤੇ ਲਗਾਇਆ ਜਾਵੇ ਨਾ ਕਿ ਆਪਣੇ ਮਹਿਲ ਮੁਨਾਰੇ ਪਾ ਕੇ ਵੱਡੀਆਂ ਵੱਡੀਆਂ ਗੱਡੀਆਂ ਰੱਖ ਕੇ ਆਪਣੀਆਂ ਫੈਕਟਰੀਆਂ ਬਣਾ ਕੇ ਲੋਕਾਂ ਨੂੰ ਲੁੱਟ ਕੇ ਖਾ ਜਾਓ ਇਹ ਬਿਲਕੁਲ ਵੀ ਸਹੀ ਨਹੀਂ ਹੈ ਪ੍ਰਮਾਤਮਾ ਦੀ ਰਜ਼ਾ ਦੇ ਵਿੱਚ ਰਹੋ ਹਮੇਸ਼ਾ ਲੋਕਾਂ ਦੇ ਭਲੇ ਦੇ ਕੰਮ ਕਰੋ ਜਿਸ ਤਰੀਕੇ ਦੇ ਕੰਮ ਅਰਵਿੰਦ ਕੇਜਰੀਵਾਲ ਦੇ ਵੱਲੋਂ ਦਿੱਲੀ ਵਿੱਚ ਕੀਤੇ ਗਏ ਹਨ ਉਸੇ ਤਰੀਕੇ ਦੇ ਨਾਲ ਅਸੀਂ ਪੰਜਾਬ ਦੇ ਵਿੱਚ ਉਹ ਕੰਮ ਕਰਕੇ ਵਿਖਾਵਾਂਗੇ ਜਿਸ ਬਾਰੇ ਪੰਜਾਬ ਦੇ ਲੋਕਾਂ ਨੇ ਕਦੇ ਸੋਚਿਆ ਵੀ ਨਹੀਂ ਹੋਣਾ ਬਾਕੀ ਦੀ ਜਾਣਕਾਰੀ ਤੋਂ ਹਨ ਵੀਡੀਓ ਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ
ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ|
ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨ ਦਿੱਤਾ ਗਿਆ ਹੈ ਸਭ ਤੋਂ ਪਹਿਲਾਂ ਪੰਜਾਬ …
Wosm News Punjab Latest News