ਆਮ ਆਦਮੀ ਪਾਰਟੀ ਜਿੱਥੇ ਸੱਤਾ ਵਿਚ ਆਉਂਦਿਆਂ ਹੀ ਪੰਜਾਬ ਦੀ ਸਿਆਸਤ ਦੇ ਵਿੱਚ ਇੱਕ ਵੱਡਾ ਬਦਲਾਅ ਲਿਆਉਣ ਦੀ ਤਿਆਰੀ ਚ ਹੈ ਅਤੇ ਇਹ ਬੰਗਾਲ ਹੁਣ ਨਜ਼ਰ ਵੀ ਆਉਣ ਲੱਗ ਜਾਵੇਗਾ ਲੋਕਾਂ ਦੀਵੇ ਚ ਵੀ ਕਾਫੀ ਉਤਸ਼ਾਹ ਨਜ਼ਰ ਆ ਰਿਹਾ ਹੈ ਤੇ ਉਨ੍ਹਾਂ ਦੀ ਲਗਾਤਾਰ ਇਸ ਬਦਲਾਅ ਨੂੰ ਦੇਖਣ ਦੀ ਮੰਗ ਵੀ ਸੀ ਰਵਾਇਤੀ ਪਾਰਟੀਆਂ ਨੂੰ ਹੋਣ ਵਾਲੀਆਂ ਚੋਣਾਂ ਵਿਚ ਹਾਰ ਦਾ ਸਾਹਮਣਾ ਕਰਨਾ ਪਿਆ ਤੇ ਆਮ ਆਦਮੀ ਪਾਰਟੀ ਸੱਤਾ ਵਿੱਚ ਉਹਦੇ ਲਈ ਕਾਮਯਾਬ ਹੋ ਸਕੀ ਉੱਥੇ ਹੀ ਭਗਵੰਤ ਮਾਨ ਦੇ ਵੱਲੋਂ ਜਿਥੇ ਲਗਾਤਾਰ ਐਲਾਨ ਕੀਤੇ ਜਾ ਰਹੇ ਨੇ ਉੱਥੇ ਵੀ ਭਗਵੰਤ ਮਾਨ ਹੁਣ ਨਵੀਂਆਂ ਯੋਜਨਾ ਲਿਆਉਣ ਦੀ ਤਿਆਰੀ ਵਿੱਚ ਜੁਟੇ ਹੋਏ ਹਨ ਪੰਜਾਬ ਸਰਕਾਰ ਦੇ ਵੱਲੋਂ ਹੁਣ ਵਿਧਾਇਕ ਸਥਾਨਕ ਖੇਤਰ ਵਿਕਾਸ ਯੋਜਨਾ ਸ਼ੁਰੂ ਕੀਤੀ ਗਈ ਹੈ ਇਹ ਦਿੱਲੀ ਦੀ ਤਰਜ਼ ਉੱਤੇ ਸ਼ੁਰੂ ਕੀਤੀ ਗਈ ਹੈ ਆਮ ਆਦਮੀ
ਪਾਰਟੀ ਦੇ ਵਲੋਂ ਜਿਥੇ ਵਿਧਾਇਕਾਂ ਨੂੰ ਹਰ ਇਲਾਕੇ ਦੇ ਵਿਕਾਸ ਦੇ ਲਈ ਦੱਸ ਕਰੋੜ ਰੁਪਏ ਇਕ ਸਾਲ ਦੀ ਮਨਜ਼ੂਰੀ ਦੇ ਦਿੱਤੀ ਗਈਆਂ ਉਸੇ ਹੀ ਤਰ੍ਹਾਂ ਪੰਜਾਬ ਸਰਕਾਰ ਦੇ ਵੱਲੋਂ ਯੋਜਨਾ ਦੇ ਤਹਿਤ ਵਿਧਾਇਕਾਂ ਨੂੰ ਦੱਸ ਕਰੋੜ ਰੁਪਏ ਸਾਲਾਨਾ ਫੰਡ ਜਾਰੀ ਕੀਤਾ ਜਾਵੇਗਾ ਪੰਜਾਬ ਦੇ ਵਿੱਚ ਇਸ ਯੋਜਨਾ ਦੇ ਜ਼ਰੀਏ ਹਲਕੇ ਦਾ ਵਿਕਾਸ ਕੀਤਾ ਜਾਵੇਗਾ ਤੇ ਇਸ ਯੋਜਨਾ ਨੂੰ ਲਾਗੂ ਕਰਨ ਵਾਸਤੇ ਵੱਖਰਾ ਫੰਡ ਵੀ ਤਿਆਰ ਕੀਤਾ ਜਾਵੇ ਜਾਂ ਵਿਧਾਇਕਾਂ ਦੇ ਕੋਲ ਇਸ ਸਮੇਂ ਕੋਈ ਵੀ ਫੰਡ ਨਹੀਂ ਹੈ ਅਤੇ ਹਲਕੇ ਦੇ ਕੰਮ ਕਰ ਸਕਣ ਦੇ ਲਈ ਇਹ ਫੰਡ ਕਾਫ਼ੀ ਜ਼ਰੂਰੀ ਹੈ ਉੱਥੇ ਹੀ ਸੰਸਦਾਂ ਨੂੰ ਐਲ ਪੀ ਲੈੱਡ ਯੋਜਨਾ ਦੇ ਤਹਿਤ ਪੰਜ ਕਰੋੜ ਰੁਪਏ ਹਰ ਸਾਲ ਦਿੱਤੇ ਜਾਂਦੇ ਹਨ
ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ
ਆਮ ਆਦਮੀ ਪਾਰਟੀ ਜਿੱਥੇ ਸੱਤਾ ਵਿਚ ਆਉਂਦਿਆਂ ਹੀ ਪੰਜਾਬ ਦੀ ਸਿਆਸਤ ਦੇ ਵਿੱਚ ਇੱਕ ਵੱਡਾ ਬਦਲਾਅ ਲਿਆਉਣ ਦੀ ਤਿਆਰੀ ਚ ਹੈ ਅਤੇ ਇਹ ਬੰਗਾਲ ਹੁਣ ਨਜ਼ਰ ਵੀ ਆਉਣ ਲੱਗ ਜਾਵੇਗਾ …