Breaking News
Home / Punjab / ਭਗਵੰਤ ਮਾਨ ਨੇ ਕਿਸਾਨਾਂ ਨਾਲ ਕੀਤਾ ਇੱਕ ਹੋਰ ਵਾਅਦਾ ਪੂਰਾ-75 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਕੀਤੀ ਜ਼ਾਰੀ

ਭਗਵੰਤ ਮਾਨ ਨੇ ਕਿਸਾਨਾਂ ਨਾਲ ਕੀਤਾ ਇੱਕ ਹੋਰ ਵਾਅਦਾ ਪੂਰਾ-75 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਕੀਤੀ ਜ਼ਾਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਹੋਰ ਵਾਅਦਾ ਪੂਰਾ ਕੀਤਾ ਹੈ। ਗੰਨਾ ਕਿਸਾਨਾਂ ਦਾ 75 ਕਰੋੜ ਰੁਪਏ ਦਾ ਬਕਾਇਆ ਜਾਰੀ ਕਰ ਦਿੱਤਾ ਹੈ। ਵਿੱਤ ਵਿਭਾਗ ਨੇ ਸ਼ੂਗਰਫੈੱਡ ਨੂੰ 75 ਕਰੋੜ ਰੁਪਏ ਜਾਰੀ ਕੀਤੇ ਹਨ।

ਕਿਸਾਨਾਂ ਦੀ ਰਾਸ਼ੀ ਸਰਕਾਰੀ ਮਿੱਲਾਂ ਵੱਲ ਬਕਾਇਆ ਸੀ। ਮੁੱਖ ਮੰਤਰੀ ਨੇ 7 ਸਤੰਬਰ ਤੱਕ ਸਾਰੇ ਬਕਾਏ ਜਾਰੀ ਕਰਨ ਦੀ ਗੱਲ ਕਹੀ ਸੀ। ਸਰਕਾਰ ਪਹਿਲਾਂ ਹੀ 200 ਕਰੋੜ ਰੁਪਏ ਦੇ ਚੁੱਕੀ ਹੈ। ਹੁਣ ਕਿਸਾਨਾਂ ਦਾ ਬਕਾਇਆ ਸਰਕਾਰੀ ਖੰਡ ਮਿੱਲਾਂ ‘ਤੇ ਨਹੀਂ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਹੋਰ ਵਾਅਦਾ ਪੂਰਾ ਕੀਤਾ ਹੈ। ਗੰਨਾ ਕਿਸਾਨਾਂ ਦਾ 75 ਕਰੋੜ ਰੁਪਏ ਦਾ ਬਕਾਇਆ ਜਾਰੀ ਕਰ ਦਿੱਤਾ ਹੈ। ਵਿੱਤ ਵਿਭਾਗ ਨੇ ਸ਼ੂਗਰਫੈੱਡ ਨੂੰ …

Leave a Reply

Your email address will not be published. Required fields are marked *