Breaking News
Home / Punjab / ਭਗਵੰਤ ਮਾਨ ਨੇ ਚਲਦੀ ਸਪੀਚ ‘ਚ ਆਪਣੀ ਭੈਣ ਤੋ ਕਿਉਂ ਫੜਿਆ ਮਾਈਕ,ਵੀਡੀਓ ਹੋ ਗਈ ਵਾਇਰਲ

ਭਗਵੰਤ ਮਾਨ ਨੇ ਚਲਦੀ ਸਪੀਚ ‘ਚ ਆਪਣੀ ਭੈਣ ਤੋ ਕਿਉਂ ਫੜਿਆ ਮਾਈਕ,ਵੀਡੀਓ ਹੋ ਗਈ ਵਾਇਰਲ

ਮਿਲੀ ਜਾਣਕਾਰੀ ਦੇ ਮੁਤਾਬਿਕ ਹੀ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਚੋਣਾਂ ਦਾ ਸਿਲਸਿਲਾ ਲਗਾਤਾਰ ਚੱਲ ਰਿਹਾ ਹੈ ਕਿਉਂਕਿ ਦੋ ਹਜਾਰ ਬਾਈ ਦੀਆਂ ਚੋਣਾਂ ਤਾਂ ਸਾਮਾਨ ਨਿਰਧਾਰਿਤ ਕਰ ਦਿੱਤਾ ਗਿਆ ਹੈ ਹਰ ਇੱਕ ਪਾਰਟੀ ਇੱਕ ਦੂਜੇ ਦੇ ਉੱਤੇ ਤੰਜ ਕੱਸਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ

ਪਰ ਇੱਕ ਬਹੁਤ ਵੱਡੀ ਗੱਲ ਜੋ ਸਾਡੇ ਸਾਹਮਣੇ ਆ ਰਹੀ ਹੈ ਉਹੀ ਹੈ ਕਿ ਆਮ ਆਦਮੀ ਪਾਰਟੀ ਦੇ ਵਿੱਚੋਂ ਇਹ ਗੱਲ ਬਹੁਤ ਜ਼ਿਆਦਾ ਕੀਤੀ ਜਾ ਰਹੀ ਸੀ ਕਿ ਆਖ਼ਿਰਕਾਰ ਅਰਵਿੰਦ ਕੇਜਰੀਵਾਲ ਦੇ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਕਿਸ ਨੂੰ ਬਣਾਇਆ ਜਾਵੇਗਾ ਪਰ ਅਰਵਿੰਦ ਕੇਜਰੀਵਾਲ ਦੇ ਵੱਲੋਂ ਬਹੁਤੀ ਸੋਹਣਾ ਅਤੇ ਵਧੀਆ ਫ਼ੈਸਲਾ ਲਿਆ ਗਿਆ ਉਨ੍ਹਾਂ ਦੇ ਵੱਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾ ਦਿੱਤਾ ਗਿਆ

ਭਗਵੰਤ ਮਾਨ ਇਕ ਬਹੁਤ ਹੀ ਨੇਕ ਦਿਲ ਇਨਸਾਨ ਹਨ ਪੰਜਾਬ ਦੇ ਲੋਕ ਉਨ੍ਹਾਂ ਨੂੰ ਬਹੁਤ ਜ਼ਿਆਦਾ ਪਿਆਰ ਕਰਦੇ ਹਨ ਪੰਜਾਬ ਦੇ ਵਿਚ ਜੇਕਰ ਕਿਸੇ ਵੀ ਵਿਅਕਤੀ ਦੇ ਕੋਲੋਂ ਇਹ ਗੱਲ ਕਹਾਂਗੀ ਕਿ ਆਖਿਰਕਾਰ ਤੁਸੀਂ ਵੋਟ ਕੀਹਨੂੰ ਪਾਓਗੇ ਤਾਂ ਉਨ੍ਹਾਂ ਦੇ ਵੱਲੋਂ ਹੀ ਗੱਲ ਕਹੀ ਜਾਂਦੀ ਹੈ ਕਿ ਭਗਵੰਤ ਮਾਨ ਨੂੰ ਅਸੀਂ ਇਸ ਵਾਰੀ ਜਿਤਾਉਣਾ ਹੈ ਚਾਹੇ ਜੋ ਮਰਜ਼ੀ ਹੋ ਜਾਵੇ ਲੋਕਾਂ ਦੇ ਵਿੱਚ ਇਹ ਜਜ਼ਬਾ ਦੇਖ ਕੇ ਬੜੀ ਖੁਸ਼ੀ ਹੁੰਦੀ ਹੈ ਕਿਉਂਕਿ ਭਗਵੰਤ ਮਾਨ ਦੇ ਉੱਤੇ ਅੱਜ ਦਿਨ ਤਕ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਕਾਨੂੰਨੀ ਕੇਸ ਨਹੀਂ ਹੈ ਨਾ ਹੀ ਹੁਣ ਤੱਕ ਉਨ੍ਹਾਂ ਨੇ ਕਿਸੇ ਵੀ ਤਰ੍ਹਾਂ ਦਾ ਕੋਈ ਘਪਲਾ ਕੀਤਾ ਹੈ ਹਮੇਸ਼ਾ ਉਨ੍ਹਾਂ ਨੇ ਗ਼ਰੀਬ ਲੋਕਾਂ ਦੀ ਮਦਦ ਦੀ ਗੁਹਾਰ ਲਗਾਈ ਹੈ ਇਹੋ ਜਿਹੇ ਮੁੱਦੇ ਸੰਸਦ ਦੇ ਵਿੱਚ ਉਠਾਏ ਹਨ ਜਿਨ੍ਹਾਂ ਨੂੰ ਚੁੱਕਣ ਦੀ ਅੱਜ ਦਿਨ ਤੱਕ ਕਿਸੇ ਦੀ ਹਿੰਮਤ ਵੀ ਨਹੀਂ ਪਈ

ਇਸ ਦੇ ਨਾਲ ਹੀ ਭਗਵੰਤ ਮਾਨ ਸੋਸ਼ਲ ਮੀਡੀਆ ਦੇ ਉੱਤੇ ਲੋਕਾਂ ਦੇ ਨਾਲ ਗੱਲਬਾਤ ਕਰਦੇ ਹੋਏ ਕਹਿੰਦੇ ਹਨ ਕਿ ਜੋ ਮੈਨੂੰ ਅਹੁਦਾ ਦਿੱਤਾ ਗਿਆ ਹੈ ਅਤੇ ਜਿਸ ਉੱਤੇ ਤੁਸੀਂ ਮੈਨੂੰ ਜਿਤਾਉਣਾ ਵੀ ਹੈ ਕਿਉਂਕਿ ਮੁੱਖ ਮੰਤਰੀ ਦਾ ਅਹੁਦਾ ਇੱਕ ਬਹੁਤ ਵੱਡਾ ਅਹੁਦਾ ਹੁੰਦਾ ਹੈ ਅਤੇ ਉਸ ਦੀ ਪੈਨਸ਼ਨ ਲੋਕਾਂ ਦੇ ਭਵਿੱਖ ਬਦਲ ਦਿੰਦੀ ਹੈ ਭਗਵੰਤ ਮਾਨ ਨੇ ਕਿਹਾ ਜਦੋਂ ਮੈਂ ਮੁੱਖ ਮੰਤਰੀ ਬਣ ਗਿਆ ਨਾ ਹੀ ਮੈਂ ਰੇਤੇ ਦੇ ਵਿੱਚ ਹਿੱਸਾ ਪਾਉਣ ਅਤੇ ਨਾ ਹੀ ਕਿਤੇ ਹੋਰ ਚੀਜ਼ਾਂ ਦੇ ਵਿੱਚ ਮੈਂ ਹਿੱਸਾ ਪੌਣਾਂ ਹੈ ਮੈਂ ਤਾਂ ਲੋਕ ਦੇ ਦੁੱਖਾਂ ਨੂੰ ਘਟਾਉਣਾ ਹੈ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਾ ਹੈ ਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਬਚਾਉਣਾ ਚਾਹੁੰਦਾ ਹਾਂ ਫਿਰ ਤੋਂ ਪੰਜਾਬ ਨੂੰ ਸੁਨੇਹਾ ਪੰਜਾਬ ਬਣਾਉਣਾ ਚਾਹੁੰਦਾ ਹਾਂ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ |

ਮਿਲੀ ਜਾਣਕਾਰੀ ਦੇ ਮੁਤਾਬਿਕ ਹੀ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਚੋਣਾਂ ਦਾ ਸਿਲਸਿਲਾ ਲਗਾਤਾਰ ਚੱਲ ਰਿਹਾ ਹੈ ਕਿਉਂਕਿ ਦੋ ਹਜਾਰ ਬਾਈ ਦੀਆਂ ਚੋਣਾਂ ਤਾਂ ਸਾਮਾਨ …

Leave a Reply

Your email address will not be published. Required fields are marked *