Breaking News
Home / Punjab / ਭਗਵੰਤ ਮਾਨ ਨੇ ਵਿਧਾਨ ਸਭਾ ‘ਚ ਸਾਰਿਆਂ ਦੀ ਕਰਾ ਦਿੱਤੀ ਬੋਲਤੀ ਬੰਦ

ਭਗਵੰਤ ਮਾਨ ਨੇ ਵਿਧਾਨ ਸਭਾ ‘ਚ ਸਾਰਿਆਂ ਦੀ ਕਰਾ ਦਿੱਤੀ ਬੋਲਤੀ ਬੰਦ

ਭਗਵੰਤ ਮਾਨ ਜੋ ਕਿ ਹੁਣੇ ਹੁਣੇ ਸਾਡੇ ਪੰਜਾਬ ਦੇ ਮੁੱਖ ਮੰਤਰੀ ਬਣੇ ਹਨ ਉਨ੍ਹਾਂ ਦੇ ਵੱਲੋਂ ਬਹੁਤ ਸਾਰੇ ਐਲਾਨ ਕੀਤੇ ਗਏ ਹਨ ਅਤੇ ਲਗਾਤਾਰ ਉਨ੍ਹਾਂ ਦੇ ਵੱਲੋਂ ਐਲਾਨ ਕੀਤੇ ਵੀ ਜਾ ਰਹੇ ਹਨ ਪਰ ਕਿਤੇ ਨਾ ਕਿਤੇ ਪੰਜਾਬ ਦੇ ਲੋਕਾਂ ਵਿੱਚ ਸਬਰ ਸੰਤੋਖ ਦੇਖਣ ਨੂੰ ਨਹੀਂ ਮਿਲ ਰਿਹਾ ਹੈ ਜਦੋਂ ਭਗਵੰਤ ਮਾਨ ਦੇ ਮੂੰਹੋਂ ਇਹ ਗੱਲ ਕਹਿ ਹੀ ਦਿੱਤੀ ਗਈ ਹੈ ਕਿ ਜਿੰਨੀ ਵੀ ਬੇਰੁਜ਼ਗਾਰ ਅਧਿਆਪਕਾਂ ਨੇ ਉਨ੍ਹਾਂ ਨੂੰ ਪੱਕਾ ਕੀਤਾ ਜਾਵੇਗਾ ਤਾਂ ਫਿਰ ਉਨ੍ਹਾਂ ਦੇ ਵਲੋਂ ਧਰਨਾ ਪ੍ਰਦਰਸ਼ਨ ਕਿਉਂ ਕੀਤਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸਿਰਫ਼ ਇੱਕ ਮਹੀਨਾ ਵੀ ਨਹੀਂ ਹੋਇਆ ਹੈ ਪੰਜਾਬ ਦੇ ਵਿੱਚ ਆਈ ਨੂੰ ਪਰ ਲੋਕਾਂ ਦੇ ਵੱਲੋਂ ਨਾਂ ਦੇ ਉੱਤੇ ਪ੍ਰੈੱਸ਼ਰ ਬਣਾਉਣਾ ਸ਼ੁਰੂ ਕਰ ਦਿੱਤਾ ਗਿਆ ਜੋ ਕਿ ਬਹੁਤ ਜ਼ਿਆਦਾ ਗਲਤ ਹੈ ਅਜੇ ਤਾਂ ਉਨ੍ਹਾਂ ਨੂੰ ਬਹੁਤ ਜ਼ਿਆਦਾ ਸੰਭਲਣ ਦੀ ਲੋੜ ਹੈ ਅਜੇ ਤਾਂ ਉਨ੍ਹਾਂ ਨੂੰ ਪੰਜਾਬ ਦੀ ਵਿੱਚ ਜੋ ਪਿਛਲੀਆਂ ਸਰਕਾਰਾਂ ਨੇ ਗੜਬੜ ਕੀਤੀ ਹੈ ਉਨ੍ਹਾਂ ਨੂੰ ਸੈੱਟ ਕਰਨ ਦੀ ਜ਼ਰੂਰਤ ਹੈ

ਫਿਰ ਕਿਤੇ ਜਾ ਕੇ ਭਗਵੰਤ ਮਾਨ ਦੀ ਵੱਲੋਂ ਸਹੀ ਤਰੀਕੇ ਦੇ ਨਾਲ ਪੰਜਾਬ ਨੂੰ ਲੀਹ ਤੇ ਲਿਆਂਦਾ ਜਾਏਗਾ ਅਤੇ ਇਹ ਕੰਮ ਹੌਲੀ ਹੌਲੀ ਹੁੰਦੇ ਹਨ ਇਸਦੇ ਨਾਲ ਹੀ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਭਗਵੰਤ ਮਾਨ ਦੇ ਸੋਸ਼ਲ ਮੀਡੀਆ ਦੇ ਉੱਤੇ ਵਿਧਾਨ ਸਭਾ ਦੇ ਉੱਤੇ ਇਕ ਪ੍ਰਸਤਾਵ ਰੱਖਿਆ ਜਾਂਦਾ ਹੈ ਉਹ ਪਰਤਾਵੇ ਹੁੰਦਾ ਹੈ ਕਿ ਜੋ ਚੰਡੀਗੜ੍ਹ ਨੂੰ ਸੈਂਟਰ ਸਰਕਾਰ ਹਥਿਆਉਣ ਦੀ ਗੱਲ ਕਰ ਰਹੀ ਹੈ ਉਸ ਉਤੇ ਇਕ ਪ੍ਰਸਤਾਵ ਭਗਵੰਤ ਮਾਨ ਵੱਲੋਂ ਰੱਖਿਆ ਜਾਂਦਾ ਹੈ ਪੰਜਾਬ ਗਠਨ ਐਕਟ ਉਨੀ ਸੌ ਛਿਆਹਠ ਦੇ ਦੁਬਾਰਾ ਪੰਜਾਬ ਦਾ ਪੁਨਰਗਠਨ ਕੀਤਾ ਗਿਆ ਸੀ ਜਿਸ ਵਿਚ ਪੰਜਾਬ ਰਾਜ ਦਾ ਪੁਨਰਗਠਨ ਹਰਿਆਣਾ ਪ੍ਰਾਂਤ ਚੰਡੀਗੜ੍ਹ ਕੇਂਦਰੀ ਸ਼ਾਸਤ ਪ੍ਰਦੇਸ਼ ਦੇ ਵਿੱਚ ਕੀਤਾ ਗਿਆ ਸੀ ਅਤੇ ਪੰਜਾਬ ਦੇ ਕੁਝ ਹਿੱਸੇ

ਉਦੋਂ ਦੇ ਹਿਮਾਚਲ ਪ੍ਰਦੇਸ਼ ਕੇਂਦਰੀ ਸ਼ਾਸਤ ਪ੍ਰਦੇਸ਼ ਦਿੱਤੇ ਗਏ ਸਨ ਉਦੋਂ ਤੋਂ ਹੀ ਪੰਜਾਬ ਰਾਜ ਅਤੇ ਹਰਿਆਣਾ ਰਾਜ ਨੂੰ ਪ੍ਰਬੰਧਕੀ ਪੱਧਰ ਤੇ ਕੁਝ ਅਨੁਪਾਤ ਦੇ ਕੇ ਭਾਖੜਾ ਬਿਆਸ ਮਨੇਜਮੈਂਟ ਬੋਰਡ ਵਰਗੀਆਂ ਸਾਂਝੀਆਂ ਸੰਪਤੀਆਂ ਦੇ ਸੰਬੰਧ ਵਿਚ ਸੰਤੁਲਨ ਬਣਾਇਆ ਗਿਆ ਸੀ ਕੇਂਦਰ ਸਰਕਾਰ ਨੇ ਆਪਣੀਆਂ ਕੁਝ ਹਾਲ ਹੀ ਦੀਆਂ ਕੁਝ ਕਾਰਵਾਈਆਂ ਦੇ ਵਿੱਚ ਇਸ ਸੰਤੁਲਨ ਨੂੰ ਸੰਤੁਲਿਤ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਹਾਲ ਹੀ ਦੇ ਵਿੱਚ ਕੇਂਦਰ ਸਰਕਾਰ ਦੇ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਮੈਂਬਰਾਂ ਦੀਆਂ ਅਸਾਮੀਆਂ ਦਾ ਇਸ਼ਤਿਹਾਰ ਸਾਰੀਆਂ ਰਾਜ ਸਰਕਾਰਾਂ ਦਾ ਅਤੇ ਕੇਂਦਰ ਸਰਕਾਰ ਦੇ ਅਧਿਕਾਰੀਆਂ ਨੂੰ ਭੇਜਿਆ ਹੈ ਜਦ ਕਿ ਇਹ ਅਸਾਮੀਆਂ ਰਿਵਾਇਤੀ ਤੌਰ ਤੇ ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀਆਂ ਦੇ ਦੁਆਰਾ ਭਰੀਆਂ ਜਾਂਦੀਆਂ ਹਨ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੀ ਹਾਂ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

ਭਗਵੰਤ ਮਾਨ ਜੋ ਕਿ ਹੁਣੇ ਹੁਣੇ ਸਾਡੇ ਪੰਜਾਬ ਦੇ ਮੁੱਖ ਮੰਤਰੀ ਬਣੇ ਹਨ ਉਨ੍ਹਾਂ ਦੇ ਵੱਲੋਂ ਬਹੁਤ ਸਾਰੇ ਐਲਾਨ ਕੀਤੇ ਗਏ ਹਨ ਅਤੇ ਲਗਾਤਾਰ ਉਨ੍ਹਾਂ ਦੇ ਵੱਲੋਂ ਐਲਾਨ ਕੀਤੇ ਵੀ …

Leave a Reply

Your email address will not be published. Required fields are marked *