ਏਸ ਵੇਲੇ ਦੀ ਸਭ ਤੋਂ ਵੱਡੀ ਖਬਰ ਮਸ਼ਹੂਰ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਬਾਰੇ ਆ ਰਹੀ ਹੈ |ਸੰਦੀਪ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ ਤੇ ਪੂਰੇ ਪੰਜਾਬ ਸਮੇਤ ਦੇਸ਼ਾਂ ਵਿਦੇਸ਼ਾਂ ਦੇ ਵਿਚ ਸੋਗ ਦੀ ਲਹਿਰ ਛਾ ਗਈ ਹੈ ਤੇ ਹਰ ਪਾਸੇ ਹੈਰਾਨੀ ਪ੍ਰਗਟਾਈ ਜਾ ਰਹੀ ਹੈ ਤੇ ਲੋਕਾਂ ਵਿਚ ਭਾਰੀ ਰੋਸ ਹੈ |
ਸੰਦੀਪ ਦਾ ਗਰਾਉਂਡ ਦੇ ਬਾਹਰ ਹੀ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ ਤੇ ਮੌਕੇ ਤੇ ਹੀ 3 ਪਿਸਟਲ ਵੀ ਬਰਾਮਦ ਕੀਤੇ ਹਨ ਤੇ ਸੰਦੀਪ ਦੇ ਪੂਰੇ ਸਰੀਰ ਨੂੰ ਗੋਲੀਆਂ ਨਾਲ ਛੱਲੀ ਕਰ ਦਿੱਤਾ ਗਿਆ ਤੇ ਮੌਕੇ ਤੇ ਪਹੁੰਚੀ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਲੋਕਾਂ ਵਿਚ ਇੱਕ ਭਾਰੀ ਰੋਸ ਦੇਖਿਆ ਜਾ ਰਿਹਾ ਹੈ |
ਅਜੇ ਇਸ ਮਾਮਲੇ ਦਾ ਪੂਰਾ ਕਾਰਨ ਸਾਹਮਣੇ ਨਹੀਂ ਆਇਆ ਤੇ ਹਰ ਕਿਸੇ ਵੱਲੋਂ ਇਸ ਮਾਮਲੇ ਦੀ ਨਿੰਦਾ ਕੀਤੀ ਜਾ ਰਹੀ ਹੈ ਤੇ ਸੰਦੀਪ ਦੀ ਮੌਤ ਤੋਂ ਬਾਅਦ ਉਸਦੀ ਬੌਡੀ ਨੂੰ ਏਨੀਂ ਬੁਰੀ ਤਰਾਂ ਗੋਲੀਆਂ ਮਾਰੀਆਂ ਗਈਆਂ ਕਿ ਦੇਖੀਆਂ ਵੀ ਨਹੀਂ ਜਾ ਰਹੀਆਂ |ਤੁਸੀਂ ਵੀ ਦੇਖੋ ਇਸ ਮੌਕੇ ਦੀ ਵੀਡੀਓ…..
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਏਸ ਵੇਲੇ ਦੀ ਸਭ ਤੋਂ ਵੱਡੀ ਖਬਰ ਮਸ਼ਹੂਰ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਬਾਰੇ ਆ ਰਹੀ ਹੈ |ਸੰਦੀਪ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ ਤੇ ਪੂਰੇ …