ਇਸ ਵੇਲੇ ਦੀ ਵੱਡੀ ਖ਼ਬਰ ਆਮ ਲੋਕਾਂ ਦੇ ਨਾਲ ਜੁਡ਼ੀ ਹੋਈ ਸਾਹਮਣੇ ਆ ਰਹੀ ਹੈ ਆਮ ਲੋਕਾਂ ਨੂੰ ਇਸ ਸਮੇਂ ਮਹਿੰਗਾਈ ਦਾ ਇੱਕ ਹੋਰ ਵੱਡਾ ਝਟਕਾ ਲੱਗਣ ਜਾ ਰਿਹਾ ਹੈ ਦੱਸ ਦਈਏ ਕਿ ਪੰਦਰਾਂ ਅਪ੍ਰੈਲ ਤੋਂ ਪੰਦਰਾਂ ਫ਼ੀਸਦੀ ਮਹਿੰਗਾਈ ਹੋਰ ਵਧੇਗੀ ਪਿਛਲੇ ਦਿਨੀਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਵਿੱਚ ਲਗਾਤਾਰ ਵਾਧਾ ਹੋ ਰਿਹਾ ਸੀ ਘਰੇਲੂ ਚੀਜ਼ਾਂ ਦੇ ਵਿੱਚ ਵੀ ਇਜ਼ਾਫ਼ਾ ਹੋਇਆ ਤਾਂ ਹੁਣ ਲੋਕਾਂ ਨੂੰ ਮਹਿੰਗਾਈ ਦਾ ਵੱਡਾ ਝਟਕਾ ਲੱਗਣ ਜਾ ਰਿਹਾ ਹੈ ਪੰਦਰਾਂ ਅਪ੍ਰੈਲ ਤੋਂ ਪੰਦਰਾਂ ਫ਼ੀਸਦੀ ਮਹਿੰਗਾਈ ਹੋਰ ਵਧੇਗੀ ਤੁਹਾਨੂੰ ਦੱਸ ਦਈਏ ਕਿ
ਹੁਣ ਬੇਕਰੀ ਬਿਸਕੁਟ ਅਤੇ ਜੂਸ ਹੋਰ ਮਹਿੰਗੇ ਹੋਣਗੇ ਪੰਜਾਬ ਬੇਕਰੀ ਐਸੋਸੀਏਸ਼ਨ ਦੀ ਹੋਈ ਮੀਟਿੰਗ ਵਿੱਚ ਇਸ ਵਿੱਚ ਪੰਜਾਬ ਭਰ ਦੇ ਬੇਕਰੀ ਉਤਪਾਦਾਂ ਦੇ ਨਿਰਮਾਤਾਵਾਂ ਨੇ ਭਾਗ ਲਿਆ ਅਤੇ ਵਪਾਰ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੀ ਵਿਸਥਾਰ ਨਾਲ ਚਰਚਾ ਕੀਤੀ ਇਸ ਦੌਰਾਨ ਮਟੀਰੀਅਲ ਵਿੱਚ ਲਗਾਤਾਰ ਵਾਧੇ ਨੂੰ ਲੈ ਕੇ ਚਰਚਾ ਹੋਈ ਵਪਾਰੀਆਂ ਦਾ ਕਹਿਣਾ ਪੱਕੇ ਤੇਲ ਘਿਓ ਮੈਦਾ ਖੰਡ ਦੀ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਇਸ ਕਾਰਨ ਹੁਣ ਬੇਕਰੀ ਉਤਪਾਦਾਂ ਦੀਆਂ ਕੀਮਤਾਂ ਵਿਚ ਵੀ ਪੰਦਰਾਂ ਫੀਸਦੀ ਵਾਧਾ ਹੋਵੇਗਾ
ਜਾਣਕਾਰੀ ਮੁਤਾਬਕ ਐਮ ਡੀ ਸਤੀਸ਼ ਨੇ ਦੱਸਿਆ ਹੈ ਕਿ ਪਿਛਲੇ ਇਕ ਸਾਲ ਦੇ ਵਿੱਚ ਵਾਧਾ ਹੋਇਆ ਹੈ ਬੇਕਰੀ ਵਿੱਚ ਵਰਤੇ ਜਾਣ ਵਾਲੇ ਮੈਦਾ ਘਿਓ ਚੀਨੀ ਅਤੇ ਡੀਜ਼ਲ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਮਜ਼ਦੂਰਾਂ ਦੇ ਨਾਲ ਨਾਲ ਕੰਮ ਕਰਨ ਵਾਲਿਆਂ ਦੀ ਤਨਖ਼ਾਹ ਵਿੱਚ ਵੀ ਤੀਹ ਫੀਸਦੀ ਦਾ ਵਾਧਾ ਕੀਤਾ ਗਿਆ ਹੈ ਇਸ ਦੌਰਾਨ ਸਰਬਸੰਮਤੀ ਦੇ ਨਾਲ ਫੈਸਲਾ ਕੀਤਾ ਗਿਆ ਹੈ ਕਿ ਹੁਣ ਕੀਮਤਾਂ ਵਧਾਉਣ ਤੋਂ ਬਿਨਾਂ ਹੋਰ ਕੋਈ ਚਾਰਾ ਨਹੀਂ ਹੈ ਇਸ ਸਬੰਧੀ ਬਾਕੀ ਦੀ ਹੋਰ ਜਾਣਕਾਰੀ ਵਾਸਤੇ ਪੋਸਟ ਵਿੱਚ ਦਿੱਤੀ ਗਈ ਵੀਡੀਓ ਨੂੰ ਦੇਖੋ
ਇਸ ਵੇਲੇ ਦੀ ਵੱਡੀ ਖ਼ਬਰ ਆਮ ਲੋਕਾਂ ਦੇ ਨਾਲ ਜੁਡ਼ੀ ਹੋਈ ਸਾਹਮਣੇ ਆ ਰਹੀ ਹੈ ਆਮ ਲੋਕਾਂ ਨੂੰ ਇਸ ਸਮੇਂ ਮਹਿੰਗਾਈ ਦਾ ਇੱਕ ਹੋਰ ਵੱਡਾ ਝਟਕਾ ਲੱਗਣ ਜਾ ਰਿਹਾ ਹੈ …
Wosm News Punjab Latest News