ਬੀਤੇ ਦਿਨੀਂ ਯੂਪੀ ਦੇ ਪੀਲੀਭੀਤ ਚੋਂ ਜੋ ਇਕ ਨੌਜਵਾਨ ਨੂੰ ਕ ਤ ਲ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ।ਜਦੋਂ ਇਸ ਮਾਮਲੇ ਦੀ ਪੂਰੀ ਸਚਾਈ ਸਾਹਮਣੇ ਆਈ ਤਾਂ ਲੋਕਾਂ ਨੂੰ ਬਹੁਤ ਦੁੱਖ ਪਹੁੰਚਿਆ ਅਤੇ ਉਨ੍ਹਾਂ ਨੇ ਮ੍ਰਿਤਕ ਲੜਕੇ ਦੇ ਪਰਿਵਾਰ ਨਾਲ ਆਪਣੀਆਂ ਭਾਵਨਾਵਾਂ ਸਾਂਝੀਆਂ ਕੀਤੀਆਂ ਅਤੇ ਕਾਫੀ ਲੋਕਾਂ ਨੇ ਭਾਵੁਕ ਹੋ ਕੇ ਸੋਸ਼ਲ ਮੀਡੀਆ ਉੱਪਰ ਪੋਸਟਾਂ ਅਤੇ ਵੀਡੀਓ ਵੀ ਸ਼ੇਅਰ ਕੀਤੀਆਂ।ਇਕ ਅਜਿਹਾ ਮਾਮਲਾ ਸੀ ਜਿਸ ਨੇ ਇਕ ਬਹੁਤ ਵੱਡੀ ਸਮੱਸਿਆ ਨੂੰ ਲੋਕਾਂ ਅੱਗੇ ਪੇਸ਼ ਕੀਤਾ ਹੈ।ਇਹ ਕਿਸ ਤਰ੍ਹਾਂ ਲੋਕ ਆਪਣੀ ਫੋਕੀ ਇੱਜ਼ਤ ਲਈ ਕਿਸੇ ਦਾ ਪੁੱਤ ਉਸ ਤੋਂ ਹਮੇਸ਼ਾ ਲਈ ਖੋਹ ਲੈਂਦੇ ਹਨ।
ਹਰਚਰਨ ਸਿੰਘ ਨਾਮ ਦਾ ਇਹ ਨੌਜਵਾਨ ਆਪਣੀ ਮਾਂ ਦਾ ਇਕਲੌਤਾ ਪੁੱਤਰ ਅਤੇ ਚਾਰ ਭੈਣਾਂ ਦਾ ਇਕਲੌਤਾ ਭਾਈ ਸੀ।ਜੋ ਅਕਸਰ ਆਪਣੀਆਂ ਭੈਣਾਂ ਅਤੇ ਮਾਂ ਨੂੰ ਹੌਸਲਾ ਦਿੰਦਾ ਸੀ ਕਿ ਉਹ ਜਦੋਂ ਅਮਰੀਕਾ ਜਾ ਕੇ ਪੱਕਾ ਹੋ ਜਾਵੇਗਾ ਤਾਂ ਪਰਿਵਾਰ ਦੇ ਦਿਨ ਬਦਲ ਦੇਵੇਗਾ।ਪਰ ਕੱਲ੍ਹ ਜਦੋਂ ਇਸ ਨੌਜਵਾਨ ਦੀ ਅੰਤਿਮ ਅਰਦਾਸ ਪਡ਼੍ਹੀ ਗਈ ਤਾਂ ਉਸ ਦੇ ਪਰਿਵਾਰ ਦਾ ਦੁੱਖ ਵੇਖ ਕੇ ਲੋਕਾਂ ਦਾ ਹਿਰਦੇ ਵਲੂੰਧਰੇ ਗਏ।ਲੜਕੀ ਦੇ ਪਰਿਵਾਰ ਵਾਲਿਆਂ ਨੇ ਗੁੱਸੇ ਵਿੱਚ ਆ ਕੇ ਜੋ ਕਦਮ ਚੁੱਕ ਕੇ ਉਸ ਨਾਲ ਉਨ੍ਹਾਂ ਦੀ ਇੱਜ਼ਤ ਤਾਂ ਨਹੀਂ ਬਚੀ
ਪਰ ਉਨ੍ਹਾਂ ਦੋਵੇਂ ਪਰਿਵਾਰ ਬਰਬਾਦ ਜ਼ਰੂਰ ਹੋ ਚੁੱਕੇ ਹਨ।ਜਿੱਥੇ ਲੜਕੀ ਦੇ ਪਰਿਵਾਰ ਵਾਲਿਆਂ ਨੂੰ ਪੂਰੇ ਪੰਜਾਬ ਅਤੇ ਪੰਜਾਬੀਅਤ ਨਾਲ ਸੰਬੰਧ ਰੱਖਣ ਵਾਲੇ ਲੋਕ ਲਾਹਨਤਾਂ ਪਾ ਰਹੇ ਹਨ ਕਿ ਕਿਸ ਤਰ੍ਹਾਂ ਉਨ੍ਹਾਂ ਨੇ ਨਿੱਕੀ ਉਮਰ ਦੇ ਨੌਜਵਾਨ ਨੂੰ ਬੇਰਹਿਮੀ ਨਾਲ ਮਾਰ ਦਿੱਤਾ।ਉੱਥੇ ਹੀ ਲੋਕ ਲੜਕੇ ਦੇ ਪਰਿਵਾਰ ਵਾਲਿਆਂ ਦੇ ਦੁੱਖ ਵਿਚ ਖੜ੍ਹੇ ਹਨ ਅਤੇ ਉਨ੍ਹਾਂ ਨੂੰ ਹੌਸਲਾ ਦੇਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ।ਭਾਵੇਂ ਕਈ ਲੋਕ ਲੜਕੇ ਦੇ ਪਰਿਵਾਰ ਵਾਲਿਆਂ ਨੂੰ ਹੌਸਲਾ ਦੇ ਰਹੇ ਹਨ ਪਰ ਇਸਦੇ ਬਾਵਜੂਦ ਉਨ੍ਹਾਂ ਦਾ ਖੋਇਆ ਪੁੱਤਰ ਵਾਪਸ ਨਹੀਂ ਆਉਣ ਵਾਲਾ।
ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !
ਬੀਤੇ ਦਿਨੀਂ ਯੂਪੀ ਦੇ ਪੀਲੀਭੀਤ ਚੋਂ ਜੋ ਇਕ ਨੌਜਵਾਨ ਨੂੰ ਕ ਤ ਲ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ।ਜਦੋਂ ਇਸ ਮਾਮਲੇ ਦੀ ਪੂਰੀ ਸਚਾਈ ਸਾਹਮਣੇ ਆਈ ਤਾਂ ਲੋਕਾਂ ਨੂੰ ਬਹੁਤ …
Wosm News Punjab Latest News