ਪਾਨੀਪਤ ਦੇ ਮਤਲੌਡਾ ’ਚ ਦੁਖਦ ਹਾਦਸਾ ਸਾਹਮਣੇ ਆਇਆ ਹੈ। ਇਥੇ ਇਕ ਲਾਪਰਵਾਹ ਵਾਹਨ ਨੇ ਬਾਈਕ ਸਵਾਰ ਨੌਜਵਾਨ ਦੀ ਜਾਨ ਲੈ ਲਈ ਜਦਕਿ ਨੌਜਵਾਨ ਦਾ ਅਗਲੇ ਮਹੀਨੇ ਵਿਆਹ ਹੋਣ ਵਾਲਾ ਸੀ। ਜਾਣਕਾਰੀ ਮੁਤਾਬਕ, ਮ੍ਰਿਤਕ ਕਰਨਾਲ ਦੇ ਪਿੰਡ ਬੁਢਨਪੁਰ ਦਾ ਰਹਿਣ ਵਾਲਾ ਸੀ, ਜਿਸਦਾ ਨਾਂ ਅਭਿਸ਼ੇਕ ਸੀ।
ਉਸਦਾ ਵਿਆਹ ਅਗਲੇ ਮਹੀਨੇ ਹੋਣ ਵਾਲਾ ਸੀ ਪਰ ਕਿਸੇ ਨੂੰ ਕੀ ਪਤਾ ਸੀ ਕਿ ਵਿਆਹ ਦੀਆਂ ਖੁਸ਼ੀਆਂ ਮਾਤਮ ’ਚ ਬਦਲ ਜਾਣਗੀਆਂ। ਅਭਿਸ਼ੇਕ ਘਰੋਂ ਤਿਆਰ ਹੋ ਕੇ ਰਿਸ਼ਤੇਦਾਰ ਦੇ ਵਿਆਹ ’ਤੇ ਜਾ ਰਿਹਾ ਸੀ ਕਿ ਪਾਨੀਪਤ ਦੇ ਮਤਲੌਡਾ ’ਚ ਅਭਿਸ਼ੇਕ ਦੀ ਬਾਈਕ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ।
ਜਿਸ ਨਾਲ ਮੌਕੇ ’ਤੇ ਹੀ ਅਭਿਸ਼ੇਕ ਨੇ ਦਮ ਤੋੜ ਦਿੱਤਾ। ਅਭਿਸ਼ੇਕ ਦੀ ਮੌਤ ਤੋਂ ਬਾਅਦ ਪੂਰੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਥੇ ਹੀ ਪੁਲਸ ਦਾ ਕਹਿਣਾ ਹੈ ਕਿ ਅਣਪਛਾਤੇ ਵਾਹਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪਾਨੀਪਤ ਦੇ ਮਤਲੌਡਾ ’ਚ ਦੁਖਦ ਹਾਦਸਾ ਸਾਹਮਣੇ ਆਇਆ ਹੈ। ਇਥੇ ਇਕ ਲਾਪਰਵਾਹ ਵਾਹਨ ਨੇ ਬਾਈਕ ਸਵਾਰ ਨੌਜਵਾਨ ਦੀ ਜਾਨ ਲੈ ਲਈ ਜਦਕਿ ਨੌਜਵਾਨ ਦਾ ਅਗਲੇ ਮਹੀਨੇ ਵਿਆਹ ਹੋਣ ਵਾਲਾ ਸੀ। …