ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਗੰਨਾ ਕਿਸਾਨਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਅੱਜ ਬਕਾਇਆ 100 ਕਰੋੜ ਰੁਪਏ ਦੀ ਰਕਮ ਜਾਰੀ ਕਰ ਦਿੱਤੀ। ਇਹ ਰਕਮ ਅੱਜ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾ ਕਰਵਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸੀ.ਐੱਮ. ਮਾਨ ਨਨੇ 15 ਸਤੰਬਰ ਤੱਕ ਸਰਕਾਰੀ ਸ਼ੂਗਰ ਮਿੱਲਾਂ ਨੂੰ ਬਕਾਇਆ ਮੁਕਤ ਕਰਨ ਦਾ ਐਲਾਨ ਕੀਤਾ ਹੈ।
ਸਰਕਾਰੀ ਗੰਨਾ ਮਿੱਲਾਂ ‘ਤੇ ਕਿਸਾਨਾਂ ਦਾ ਹੁਣ ਤੱਕ 195.60 ਕਰੋੜ ਰੁਪਏ ਬਕਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 15 ਸਤੰਬਰ ਤੱਕ ਬਾਕੀ ਸਾਰੀ ਰਕਮ ਵੀ ਜਾਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ 15 ਸਤੰਬਰ ਤੱਕ ਸਾਰੀਆਂ ਸਰਕਾਰੀ ਸ਼ੂਗਰ ਮਿੱਲਾਂ ਨੂੰ ਬਕਾਇਆ ਮੁਕਤ ਕਰ ਦਿੱਤਾ ਜਾਵੇਗਾ ਤੇ ਬਾਕੀ ਦੇ 95.60 ਕਰੋੜ ਰੁਪਏ ਜਾਰੀ ਕਰ ਦਿੱਤੇ ਜਾਣਗੇ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਗੰਨਾ ਕਿਸਾਨਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਅੱਜ ਬਕਾਇਆ 100 ਕਰੋੜ ਰੁਪਏ ਦੀ ਰਕਮ ਜਾਰੀ ਕਰ ਦਿੱਤੀ। …